Firing in Kaleke village Archives - Daily Post Punjabi

ਪਿੰਡ ਕਾਲੇਕੇ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚਲਾਈਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
ਬਰਨਾਲਾ ਦੇ ਪਿੰਡ ਕਾਲੇਕੇ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਰੁਪਿੰਦਰ ਸ਼ਰਮਾ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮਾਮਲੇ ਦੀ ਜਾਂਚ ’ਚ ਜੁੱਟ ਗਈ ਹੈ ਅਤੇ ਹਮਲਾ ਕਰਨ ਵਾਲੇ ਨੌਜਵਾਨਾਂ ਦੀ ਭਾਲ ਕੀਤੀ ਜਾ ਰਹੀ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਵਿਅਕਤੀ ਜਸਪਾਲ ਸਿੰਘ ਪੁੱਤਰ ਨਾਇਬ ਸਿੰਘ ਸਿੰਘ ਨੇ ਦੱਸਿਆ ਕਿ ਦੁਪਹਿਰ ਕਰੀਬ 4 ਵਜੇ ਮੈਂ ਤੇ ਰੁਪਿੰਦਰ ਸ਼ਰਮਾ 22, ਪੁੱਤਰ ਰਾਜ ਕੁਮਾਰ ਵਾਸੀ ਕਾਲੇਕੇ ਆਪਣੇ ਬਾਈਕ ‘ਤੇ ਸਵਾਰ ਹੋ ਕੇ ਆਪਣੇ ਪਿੰਡ ਕਾਲੇਕੇ ਨੈਸ਼ਨਲ ਬੈਂਕ ਨੇੜੇ ਪਹੁੰਚੇ। ਇਸ ਦੌਰਾਨ ਉੱਥੇ ਪਿੰਡ ਦੇ 15-20 ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ’ਚ ਫਾਈਰਿੰਗ ਕਰ ਦਿੱਤੀ।

ਇਸ ਹਮਲੇ ਵਿੱਚ ਰੁਪਿੰਦਰ ਸ਼ਰਮਾ ਦੇ ਇੱਕ ਗੋਲ਼ੀ ਸਿਰ ‘ਚ ਲੱਗੀ ਅਤੇ ਇੱਕ ਲੱਤ ਵਿੱਚ ਵੱਜੀ ਅਤੇ ਦੂਜੇ ਵਿਅਕਤੀ ਦੇ ਖੱਬੇ ਹੱਥ ਵਿੱਚ ਗੋਲੀ ਲੱਗੀਜਿਸ ਨਾਲ ਉਹ ਜ਼ਖ਼ਮੀ ਹੋ ਗਿਆ। ਦੋਹਾਂ ਨੌਜਵਾਨਾਂ ਨੂੰ ਜਖ਼ਮੀ ਹਾਲਤ ’ਚ ਧਨੌਲਾ ਦੇ ਸਰਕਾਰ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਨੌਜਵਾਨ ਰੁਪਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ : ਰਾਘਵ ਚੱਢਾ ਅੱਜ ਤੋਂ ਪੰਜਾਬ ‘ਚ ਕਰਨਗੇ ਚੋਣ ਪ੍ਰਚਾਰ, ਲੁਧਿਆਣਾ ਤੇ ਖੰਨਾ ‘ਚ ਕਰਨਗੇ ਰੋਡ ਸ਼ੋਅ

ਮ੍ਰਿਤਕ ਦੇਹ ਨੂੰ ਬਰਨਾਲਾ ਦੇ ਮੁਰਦਾਘਰ ’ਚ ਰੱਖਵਾ ਦਿੱਤਾ ਗਿਆ ਹੈ, ਜਦਕਿ ਜਖ਼ਮੀ ਨੌਜਵਾਨ ਹਸਪਤਾਲ ’ਚ ਜ਼ੇਰੇ ਇਲਾਜ ਹੈ। ਜਖ਼ਮੀ ਨੌਜਵਾਨ ਜਸਪਾਲ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਹਮਲਾਵਰ ਨੌਜਵਾਨ 10 ਦਿਨ ਪਹਿਲਾਂ ਵੀ ਉਨ੍ਹਾਂ ਨਾਲ ਕੁੱਟਮਾਰ ਕਰਕੇ ਗਏ ਸਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪਿੰਡ ਕਾਲੇਕੇ ’ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਚਲਾਈਆਂ ਗੋਲੀਆਂ, ਇੱਕ ਨੌਜਵਾਨ ਦੀ ਮੌਤ, ਇੱਕ ਗੰਭੀਰ ਜ਼ਖ਼ਮੀ appeared first on Daily Post Punjabi.