Firing in Moga Archives - Daily Post Punjabi

ਮੋਗਾ ‘ਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀ/ਆਂ, ਦੁੱਧ ਦੇ ਕੇ ਆ ਰਹੇ ਭਰਾਵਾਂ ਨੂੰ ਰਾਹ ‘ਚ ਘੇਰਿਆ, 3 ਫੱਟੜ
ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਵਿੱਚ ਬੀਤੀ ਦੇਰ ਰਾਤ ਕਿਸੇ ਗੱਲ ਨੂੰ ਲੈ ਕੇ ਦੋ ਧੜਿਆਂ ਵਿੱਚ ਝਗੜਾ ਹੋ ਗਿਆ। ਝਗੜਾ ਇੰਨਾ ਵੱਧ ਗਿਆ ਕਿ ਇਕ ਧਿਰ ਨੇ ਦੂਜੇ ‘ਤੇ ਗੋਲੀਆਂ ਵੀ ਚਲਾ ਦਿੱਤੀਆਂ। ਇਸ ਝੜਪ ‘ਚ 3 ਲੋਕ ਜ਼ਖਮੀ ਹੋਏ ਹਨ, ਜਿਸ ਵਿੱਚ ਦੋ ਲੋਕਾਂ ਨੂੰ ਗੋਲੀ ਲੱਗੀ ਹੈ। ਦੋਵਾਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਇਸ ਵਿੱਚ ਇੱਕ ਨੌਜਵਾਨ ਦੀ ਪਿੱਠ ਵਿੱਚ ਅਤੇ ਦੂਜੇ ਦੀ ਬਾਂਹ ਵਿੱਚ ਗੋਲੀ ਲੱਗੀ ਹੈ। ਤੀਜਾ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹੈ। ਜ਼ਖ਼ਮੀ ਪਰਮਜੀਤ ਨੇ ਦੱਸਿਆ ਕਿ ਜਦੋਂ ਉਹ ਅਤੇ ਉਸ ਦਾ ਭਰਾ ਦੁੱਧ ਦੇ ਕੇ ਪਰਤ ਰਹੇ ਸਨ ਤਾਂ ਅਮਨ ਨਾਂ ਦੇ ਨੌਜਵਾਨ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ।

ਉਨ੍ਹਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਹ ਲੋਕ ਨਸ਼ਿਆਂ ਦਾ ਕਾਰੋਬਾਰ ਵੀ ਕਰਦੇ ਹਨ। ਉਨ੍ਹਾਂ ਨੇ ਚਾਰ-ਪੰਜ ਗੋਲੀਆਂ ਚਲਾਈਆਂ। ਇਸ ਮਾਮਲੇ ਵਿੱਚ ਸੰਦੀਪ ਸਿੰਘ ਨਾਂ ਦਾ ਨੌਜਵਾਨ ਵੀ ਜ਼ਖ਼ਮੀ ਹੋਇਆ ਹੈ।

ਜ਼ਖਮੀ ਦੇ ਭਰਾ ਅਤੇ ਦੋਸਤ ਚਿੰਕੂ ਕੁਮਾਰ ਨੇ ਦੱਸਿਆ ਕਿ ਹਮਲਾਵਰ ਨਸ਼ੇ ਦਾ ਕਾਰੋਬਾਰ ਕਰਦੇ ਹਨ ਉਹ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ। ਇਸ ਦੌਰਾਨ ਰਸਤੇ ਵਿੱਚ ਝਗੜਾ ਹੋ ਗਿਆ। ਦੋਸ਼ੀਆਂ ਨੇ ਸ਼ਰਾਬ ਵੀ ਪੀਤੀ ਹੋਈ ਸੀ। ਪੁਲਿਸ ਜਾਂਚ ਕਰ ਰਹੀ ਹੈ। ਭਰਾ ਦੀ ਹਾਲਤ ਠੀਕ ਹੈ। ਸਾਡੀ ਕੋਈ ਦੁਸ਼ਮਣੀ ਨਹੀਂ ਹੈ।

ਇਹ ਵੀ ਪੜ੍ਹੋ : PAK : ਕਰਾਚੀ ਦੇ ਸ਼ਾਪਿੰਗ ਮਾਲ ‘ਚ ਲੱਗੀ ਭਿਆ.ਨਕ ਅੱ/ਗ, 11 ਦੀ ਮੌ.ਤ, ਕਈ ਅੰਦਰ ਫ਼ਸੇ

ਦੂਜੇ ਪਾਸੇ ਜ਼ਖਮੀ ਸੰਦੀਪ ਸਿੰਘ ਨੇ ਦੱਸਿਆ ਕਿ ਅਸੀਂ ਬਹੁਤੀ ਗੱਲ ਨਹੀਂ ਕੀਤੀ। ਕਾਰ ‘ਚ ਆਏ ਕੁਝ ਲੋਕਾਂ ਨੇ ਹਮਲਾ ਕਰਕੇ ਗੋਲੀਆਂ ਚਲਾ ਦਿੱਤੀਆਂ। ਨੌਜਵਾਨ ਨੇ ਦੱਸਿਆ ਕਿ ਉਹ ਦੀਨਾ ਸਾਹਿਬ ਚੌਕੀ ਇੰਚਾਰਜ ਕੋਲ ਪ੍ਰਾਈਵੇਟ ਡਰਾਈਵਰ ਵਜੋਂ ਕੰਮ ਕਰਦਾ ਹੈ। ਉਕਤ ਜਾਂਚ ਅਧਿਕਾਰੀ ਸੂਰਜ ਪ੍ਰਕਾਸ਼ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ‘ਚ ਆਇਆ ਹੈ। ਦੋਵਾਂ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ। ਜੋ ਵੀ ਜ਼ਰੂਰੀ ਹੋਵੇਗਾ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੋਗਾ ‘ਚ ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀ/ਆਂ, ਦੁੱਧ ਦੇ ਕੇ ਆ ਰਹੇ ਭਰਾਵਾਂ ਨੂੰ ਰਾਹ ‘ਚ ਘੇਰਿਆ, 3 ਫੱਟੜ appeared first on Daily Post Punjabi.

ਪੰਜਾਬ ਬੰਦ ਦੌਰਾਨ ਮੋਗਾ ‘ਚ ਹੋਈ ਫਾਇਰਿੰਗ, ਇੱਕ ਪ੍ਰਦਰਸ਼ਨਕਾਰੀ ਨੂੰ ਲੱਗੀ ਗੋ.ਲੀ
ਪੰਜਾਬ ਬੰਦ ਦੇ ਦੌਰਾਨ ਅੱਜ ਮੋਗਾ ਵਿਚ ਗੋ.ਲੀਬਾਰੀ ਦੀ ਘਟਨਾ ਵਾਪਰਣ ਦੀ ਖ਼ਬਰ ਸਾਹਮਣੇ ਆਈ ਹੈ। ਇੱਥੇ ਕੁੱਝ ਪ੍ਰਦਰਸ਼ਨਕਾਰੀ ਇੱਕ ਦੁਕਾਨ ਨੂੰ ਬੰਦ ਕਰਵਾਉਂਗ ਗਏ ਸੀ। ਪਰ ਦੁਕਾਨ ਦੇ ਮਲਿਕ ਨੇ ਫਾਇਰਿੰਗ ਕਰ ਦਿੱਤੀ ਜੋ ਕਿ ਇੱਕ ਪ੍ਰਦਰਸ਼ਨਕਾਰੀ ਨੂੰ ਲੱਗੀ। ਪ੍ਰਦਰਸ਼ਨਕਾਰੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ ਅਤੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

Firing took place in Moga

ਜਾਣਕਾਰੀ ਅਨੁਸਾਰ ਘਟਨਾ ਮੋਗਾ ਦੇ ਕੋਟ ਈਸੇ ਖਾਂ ਵਿਚ ਵਾਪਰੀ। ਪੰਜਾਬ ਬੰਦ ਦੇ ਬਾਵਜੂਦ ਇੱਥੇ ਇੱਕ ਮੋਬਾਈਲ ਦੀ ਦੁਕਾਨ ਖੁੱਲੀ ਹੋਈ ਸੀ। ਜਿਸ ਨੂੰ ਕੁੱਝ ਪ੍ਰਦਰਸ਼ਨਕਾਰੀ ਬੰਦ ਕਰਵਾਉਣ ਗਏ ਸਨ। ਇਸ ਦੌਰਾਨ ਦੁਕਾਨ ਮਾਲਕ ਨਾਲ ਪ੍ਰਦਰਸ਼ਨਕਾਰੀਆਂ ਦੀ ਆਪਸ ਵਿੱਚ ਝੜਪ ਹੋ ਗਈ। ਗੱਲ ਇੰਨੀ ਜ਼ਿਆਦਾ ਵੱਧ ਗਈ ਕਿ ਦੁਕਾਨ ਦੇ ਮਲਿਕ ਨੇ ਆਪਣੀ ਰਿਵਾਲਵਰ ਨਾਲ ਗੋਲੀਆਂ ਚਲਾ ਦਿੱਤੀ। ਇਹ ਗੋਲੀ ਉੱਥੇ ਮੌਜੂਦ ਇੱਕ ਪ੍ਰਦਰਸ਼ਨਕਾਰੀ ਨੂੰ ਜਾ ਵੱਜੀ।

ਇਹ ਵੀ ਪੜ੍ਹੋ : ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌ.ਤ, 26 ਸਾਲਾਂ ਸਚਿਨ ਨੇ ਤੇਜ਼ ਬੁਖਾਰ ਹੋਣ ਮਗਰੋਂ ਤੋੜਿਆ ਦਮ

ਪ੍ਰਦਰਸ਼ਨਕਾਰੀ ਨਿਹੰਗ ਸਿੰਘ ਨੂੰ ਗੋਲੀ ਲੱਗਣ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਤੁਰੰਤ ਸਥਾਨਕ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਸ ਦੇ ਨਾਲ ਹੀ ਇਸ ਤੋਂ ਗੁੱਸੇ ਵਿੱਚ ਆਏ ਪ੍ਰਦਰਸ਼ਨਕਾਰੀਆਂ ਨੇ ਕੋਟ ਈਸੇ ਖਾਂ ਚੌਕ ਵਿੱਚ ਜਾਮ ਲਗਾ ਦਿੱਤਾ ਹੈ। ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ਬੰਦ ਦੌਰਾਨ ਮੋਗਾ ‘ਚ ਹੋਈ ਫਾਇਰਿੰਗ, ਇੱਕ ਪ੍ਰਦਰਸ਼ਨਕਾਰੀ ਨੂੰ ਲੱਗੀ ਗੋ.ਲੀ appeared first on Daily Post Punjabi.