Firing near school Archives - Daily Post Punjabi

ਬਟਾਲਾ ‘ਚ ਦਿਨ-ਦਿਹਾੜੇ ਵਾਰਦਾਤ, ਸਕੂਲ ਨੇੜੇ ਹੋਈ ਫਾਇਰਿੰਗ, ਇੱਕ ਨੌਜਵਾਨ ਗੰਭੀਰ ਜ਼ਖਮੀ
ਬਟਾਲਾ ਜ਼ਿਲ੍ਹੇ ਤੋਂ ਵੱਡੀ ਵਾਰਦਾਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਦਿਨ-ਦਿਹਾੜੇ ਸਕੂਲ ਨੇੜੇ ਗੋਲੀਬਾਰੀ ਹੋਈ, ਜਿਸ ਚ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਨੌਜਵਾਨ ਨੂੰ ਅੰਮ੍ਰਿਤਸਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਇਹ ਸਾਰੀ ਘਟਨਾ ਸਕੂਲ ਦੇ ਬਾਹਰ ਲੱਗੇ ਕੈਮਰੇ ਵਿੱਚ ਕੈਦ ਹੋ ਗਈ।

Firing near school in Batala

ਜਾਣਕਾਰੀ ਮੁਤਾਬਕ ਇਹ ਘਟਨਾ ਬਟਾਲਾ ਦੀ ਪੌਸ਼ ਕਾਲੋਨੀ ਰਾਧਾ ਕ੍ਰਿਸ਼ਨਨ ‘ਚ ਸਵੇਰੇ 11 ਵਜੇ ਦੇ ਕਰੀਬ ਵਾਪਰੀ, ਜਿੱਥੇ ਦੋ ਨੌਜਵਾਨਾਂ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਭੱਜਣ ਲੱਗੇ। ਇਸ ਦੌਰਾਨ ਘਟਨਾ ਵਾਲੀ ਥਾਂ ਤੋਂ 100 ਮੀਟਰ ਦੀ ਦੂਰੀ ‘ਤੇ ਇਕ ਆਮ ਆਦਮੀ ਪਾਰਟੀ ਦੇ ਆਗੂ ਦਾ ਘਰ ਹੈ, ਜਿਸ ਦੇ ਗੰਨਮੈਨ ਨੇ ਭੱਜ ਰਹੇ ਨੌਜਵਾਨਾਂ ਕੋਲ ਬੰਦੂਕ ਦੇਖੀ ਤੇ ਉਨ੍ਹਾਂ ਦਾ ਪਿੱਛਾ ਕੀਤਾ।

ਇਹ ਵੀ ਪੜ੍ਹੋ : ਕੇਜਰੀਵਾਲ ਸਰਕਾਰ ਦਾ ਦਿੱਲੀ ਵਾਸੀਆਂ ਨੂੰ ਤੋਹਫਾ, ਵਾਹਨਾਂ ਦੇ ਚਲਾਨ ‘ਤੇ ਮਿਲੇਗੀ 50% ਦੀ ਛੋਟ, LG ਦੀ ਮਨਜ਼ੂਰੀ ਦੀ ਉਡੀਕ

ਗੰਨਮੈਨ ਨੇ ਕਰੀਬ ਡੇਢ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਮੁਲਜ਼ਮ ਨੂੰ ਕਾਬੂ ਲਿਆ ਗਿਆ ਹੈ ਅਤੇ ਉਸ ਪਾਸੋਂ ਪਿਸਤੌਲ ਵੀ ਬਰਾਮਦ ਕਰ ਲਈ ਗਈ। ਉਕਤ ਮੁਲਜ਼ਮ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਫਿਲਹਾਲ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ, ਜੋ ਕਿ ਸੀ.ਸੀ.ਟੀ.ਵੀ. ਦੇ ਆਧਾਰ ‘ਤੇ ਜਾਂਚ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬਟਾਲਾ ‘ਚ ਦਿਨ-ਦਿਹਾੜੇ ਵਾਰਦਾਤ, ਸਕੂਲ ਨੇੜੇ ਹੋਈ ਫਾਇਰਿੰਗ, ਇੱਕ ਨੌਜਵਾਨ ਗੰਭੀਰ ਜ਼ਖਮੀ appeared first on Daily Post Punjabi.