Firing on hooliganic youth Archives - Daily Post Punjabi

ਭਰੇ ਬਜ਼ਾਰ ‘ਚ ਹੋਈ ਗੁੰਡਾਗਰਦੀ, ਗੋਦ ਲਈ ਬੱਚੀ ਸਣੇ ਜਾ ਰਹੇ ਨੌਜਵਾਨ ‘ਤੇ ਹੋਈ ਫਾਇਰਿੰਗ, ਘਟਨਾ CCTV ‘ਚ ਕੈਦ
Firing on hooliganic youth: ਅੰਮ੍ਰਿਤਸਰ ਵਿੱਚ ਕੁਝ ਵਿਅਕਤੀਆਂ ਨੇ ਇੱਕ ਨੌਜਵਾਨ ‘ਤੇ ਗੋਲੀਆਂ ਚਲਾ ਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ । ਹਮਲੇ ਦਾ ਕਾਰਨ ਹਫਤੇ ਤੋਂ ਚੱਲ ਰਹੇ ਝਗੜੇ ਨੂੰ ਦੱਸਿਆ ਜਾ ਰਿਹਾ ਹੈ। ਜਿਸਦੇ ਚੱਲਦਿਆਂ ਨੌਜਵਾਨ ‘ਤੇ ਉਸ ਸਮੇਂ ਹਮਲਾ ਕਰ ਦਿੱਤਾ, ਜਦੋਂ ਉਹ ਆਪਣੀ ਧੀ ਨੂੰ ਆਪਣੀ ਗੋਦੀ ਵਿੱਚ ਚੁੱਕ ਕੇ ਲੈ ਕੇ ਕਿਤੇ ਜਾ ਰਿਹਾ ਸੀ । ਉਸਨੇ ਬਹੁਤ ਮੁਸ਼ਕਿਲ ਨਾਲ ਆਪਣੀ ਬੱਚੀ ਨੂੰ ਬਚਾਇਆ। ਸ਼ਿਕਾਇਤ ਤੋਂ ਬਾਅਦ ਪੁਲਿਸ ਕੇਸ ਦਰਜ ਕਰ ਹਮਲਾਵਰਾਂ ਦੀ ਭਾਲ ਕਰ ਰਹੀ ਹੈ । ਇਸ ਦੇ ਨਾਲ ਹੀ ਇਸ ਘਟਨਾ ਦੀ ਇੱਕ CCTV ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਨੂੰ ਜਾਂਚ ਵਿੱਚ ਸ਼ਾਮਿਲ ਕਰ ਲਿਆ ਗਿਆ ਹੈ।

Firing on hooliganic youth

ਦਰਅਸਲ, ਇਹ ਘਟਨਾ ਕਈ ਦਿਨ ਪਹਿਲਾਂ ਅੰਮ੍ਰਿਤਸਰ ਦੇ ਤੁੰਗ ਬਾਲਾ ਵਿਖੇ ਵਾਪਰੀ ਸੀ। ਜਿੱਥੇ ਬੱਬਲ ਨਾਮ ਦੇ ਇੱਕ ਨੌਜਵਾਨ ‘ਤੇ ਸਰੇ ਬਾਜ਼ਾਰ ਵਿੱਚ ਕੁਝ ਵਿਅਕਤੀਆਂ ਨੇ ਗੋਲੀ ਚਲਾ ਦਿੱਤੀ । ਗੋਲੀ ਬੱਬਲ ਦੀ ਲੱਤ ‘ਤੇ ਲੱਗੀ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ । ਬੱਬਲ ਅਨੁਸਾਰ ਉਸਦੀ ਲਗਭਗ ਇੱਕ ਹਫਤਾ ਪਹਿਲਾਂ ਲੜਾਈ ਹੋਈ ਸੀ। ਉਸਨੂੰ ਲੱਗਦਾ ਹੈ ਕਿ ਉਨ੍ਹਾਂ ਲੋਕਾਂ ਵੱਲੋਂ ਹੀ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ ਹੈ। ਹਮਲੇ ਦੇ ਸਮੇਂ ਉਹ ਆਪਣੀ ਧੀ ਨੂੰ ਗੋਦੀ ਵਿੱਚ ਲੈ ਕੇ ਜਾ ਰਿਹਾ ਸੀ। ਕਿਸੇ ਤਰ੍ਹਾਂ ਉਸਨੇ ਆਪਣੀ ਧੀ ਨੂੰ ਬਚਾਇਆ ਅਤੇ ਖੁਦ ਵੀ ਬਚਣ ਦੀ ਕੋਸ਼ਿਸ਼ ਕੀਤੀ, ਪਰ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਹਮਲਾਵਰ ਫਰਾਰ ਹੋ ਗਏ।

ਦੱਸ ਦੇਈਏ ਕਿ ਨੌਜਵਾਨ ਦੀ ਸ਼ਿਕਾਇਤ ‘ਤੇ ਪੁਲਿਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਵਿੱਚ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇਸ ਬਾਰੇ ਜਾਂਚ ਅਧਿਕਾਰੀ ਗੁਰਚਰਨ ਸਿੰਘ ਅਨੁਸਾਰ ਪੀੜਤ ਧਿਰ ਵੱਲੋਂ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਪੱਪੂ ਨਾਮ ਦੇ ਇੱਕ ਨੌਜਵਾਨ ਦੇ ਇਸ ਹਮਲੇ ਵਿੱਚ ਸ਼ਾਮਿਲ ਹੋਣ ਦਾ ਸ਼ੱਕ ਜਤਾਇਆ ਗਿਆ ਹੈ। ਪੁਲਿਸ ਵੱਲੋਂ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਜਾਂਚ ਵਿੱਚ ਸ਼ਾਮਿਲ ਕਰ ਲਈ ਗਈ ਹੈ।

ਇਹ ਵੀ ਦੇਖੋ: ਕਿਉਂ ਰੱਦ ਕਰੀਏ ਖੇਤੀ ਕਾਨੂੰਨ ?ਕਾਨੂੰਨ ਰੱਦ ਕਰਨ ਲਈ ਨਹੀਂ ਬਣਾਏ ਜਾਂਦੇ, ਪੱਤਰਕਾਰ ਦੇ ਸਵਾਲਾਂ ਤੇ ਭੜਕੇ ਸੁਰਜੀਤ ਜਿਆਣੀ

The post ਭਰੇ ਬਜ਼ਾਰ ‘ਚ ਹੋਈ ਗੁੰਡਾਗਰਦੀ, ਗੋਦ ਲਈ ਬੱਚੀ ਸਣੇ ਜਾ ਰਹੇ ਨੌਜਵਾਨ ‘ਤੇ ਹੋਈ ਫਾਇਰਿੰਗ, ਘਟਨਾ CCTV ‘ਚ ਕੈਦ appeared first on Daily Post Punjabi.