Firing outside Golden Avenue Archives - Daily Post Punjabi

ਅੰਮ੍ਰਿਤਸਰ ’ਚ ਗੋਲਡਨ ਐਵੀਨਿਊ ਦੇ ਬਾਹਰ ਫਾਇਰਿੰਗ, ਗੋਲੀਆਂ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ, ਸਾਥੀ ਜ਼ਖਮੀ
ਅੰਮ੍ਰਿਤਸਰ ਵਿੱਚ ਬੀਤੀ ਦੇਰ ਰਾਤ ਗੋਲਡਨ ਐਵੀਨਿਊ ਦੇ ਬਾਹਰ ਸੜਕ ’ਤੇ ਦੋ ਨੌਜਵਾਨ ਆਪਣੀ ਕਾਰ ਵਿੱਚ ਜਾ ਰਹੇ ਸਨ ਕਿ ਅਚਾਨਕ ਪਿੱਛੋਂ ਆਏ ਮੋਟਰਸਾਈਕਲ ਸਵਾਰਾਂ ਨੇ ਗੱਡੀ ਉੱਪਰ ਫਾਇਰਿੰਗ ਕਰ ਦਿੱਤੀ। ਇਸ ਫਾਇਰਿੰਗ ਵਿੱਚ 24 ਸਾਲਾ ਨਿਮਿਸ਼ ਕੁਮਾਰ ਦੀ ਮੌਕੇ ਤੇ ਹੀ ਮੌਤ ਹੋ ਗਈ, ਜਦਕਿ ਉਸਦਾ ਸਾਥੀ ਹਰਪ੍ਰੀਤ ਸਿੰਘ ਗੰਜਾ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ। ਜ਼ਖਮੀ ਨੌਜਵਾਨ ਨੂੰ ਤੁਰੰਤ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਇਲਾਜ ਹੇਠਾਲੀ ਸਥਿਤੀ ਨਾਜ਼ੁਕ ਦੱਸੀ ਜਾ ਰਹੀ ਹੈ।

ਮ੍ਰਿਤਕ ਨੌਜਵਾਨ ਦੇ ਭਰਾ ਨੇ ਦੱਸਿਆ ਕਿ ਨਿਮਿਸ਼ ਕੁਮਾਰ ਰਿਕਵਰੀ ਦਾ ਕੰਮ ਕਰਦਾ ਸੀ ਅਤੇ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਉਸਦਾ ਕਹਿਣਾ ਹੈ ਕਿ ਦੇਰ ਰਾਤ ਭਰਾ ਆਪਣੇ ਦੋਸਤ ਗੰਜੇ ਦੇ ਨਾਲ ਗੱਡੀ ਵਿੱਚ ਜਾ ਰਿਹਾ ਸੀ ਕਿ ਅਚਾਨਕ ਕੁਝ ਨੌਜਵਾਨਾਂ ਨੇ ਆ ਕੇ ਗੱਡੀ ਉੱਪਰ ਗੋਲੀਆਂ ਚਲਾ ਦਿੱਤੀਆਂ। ਉਸਨੇ ਦਾਅਵਾ ਕੀਤਾ ਕਿ ਨਿਮਿਸ਼ ਨੂੰ ਲਗਭਗ 14 ਗੋਲੀਆਂ ਲੱਗੀਆਂ ਜਿਸ ਕਰਕੇ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਕਰਨਾਟਕ ‘ਚ ਦਿਨ ਦਿਹਾੜੇ ਬੈਂਕ ‘ਚ ਡਾ/ਕਾ! ਕਰੋੜਾਂ ਦਾ ਕੈਸ਼ ਤੇ 20 ਕਿਲੋ ਸੋਨਾ ਲੈ ਕੇ ਲੁਟੇਰੇ ਹੋਏ ਫਰਾਰ

ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਲੋਕਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਗਈ ਹੈ। ਪੁਲਿਸ ਮੌਕੇ ’ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿੱਚ ਲੈ ਚੁੱਕੀ ਹੈ ਅਤੇ ਵੱਖ-ਵੱਖ ਕੋਣਾਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਲਾਕੇ ਦੇ ਸਾਰੇ ਸੀਸੀਟੀਵੀ ਕੈਮਰੇ ਚੈਕ ਕੀਤੇ ਜਾ ਰਹੇ ਹਨ ਤਾਂ ਜੋ ਮੋਟਰਸਾਈਕਲ ਸਵਾਰਾਂ ਦੀ ਪਛਾਣ ਕੀਤੀ ਜਾ ਸਕੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਅੰਮ੍ਰਿਤਸਰ ’ਚ ਗੋਲਡਨ ਐਵੀਨਿਊ ਦੇ ਬਾਹਰ ਫਾਇਰਿੰਗ, ਗੋਲੀਆਂ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ, ਸਾਥੀ ਜ਼ਖਮੀ appeared first on Daily Post Punjabi.