Firing Outside Gurdwara Archives - Daily Post Punjabi

ਫ਼ਰੀਦਕੋਟ ‘ਚ ਗੁਰਦੁਆਰੇ ਦੇ ਬਾਹਰ ਫਾਇਰਿੰਗ, ਅਖੰਡ ਪਾਠ ਲਈ 2 ਗੁੱਟਾਂ ‘ਚ ਝੜਪ, FIR ਦਰਜ
ਪੰਜਾਬ ਦੇ ਫਰੀਦਕੋਟ ਜ਼ਿਲੇ ‘ਚ ਸੋਮਵਾਰ ਰਾਤ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਥਾਣਾ ਸਦਰ ਫਰੀਦਕੋਟ ਦੀ ਪੁਲਿਸ ਨੇ ਪਿੰਡ ਵਾਸੀਆਂ ਦੀ ਸ਼ਿਕਾਇਤ ‘ਤੇ ਜਸਵੰਤ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪਿੰਡ ਵਾਸੀਆਂ ਨੇ ਉਸ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ।

Firing Outside Gurdwara In Faridkot

ਇਸ ਮਾਮਲੇ ਸਬੰਧੀ SSP ਹਰਜੀਤ ਸਿੰਘ ਨੇ ਦੱਸਿਆ ਕਿ ਕਮੇਟੀ ਮੈਂਬਰ ਗੋਲੇਵਾਲਾ ਨੇੜਲੇ ਪਿੰਡ ਨੱਥਾਂਵਾਲਾ ਦੇ ਗੁਰਦੁਆਰਾ ਸਾਹਿਬ ਵਿੱਚ 2 ਗੁੱਟ ਆਪਸ ਵਿੱਚ ਉਲਝ ਗਏ। ਝਗੜਾ ਵਧਦੇ ਹੀ ਇੱਕ ਪਾਸੇ ਦੇ ਲੋਕਾਂ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਇਹ ਝਗੜਾ ਗ੍ਰੰਥੀ ਬਦਲਣ ਦੀ ਮੰਗ ਨੂੰ ਲੈ ਕੇ ਹੋਇਆ ਸੀ।

ਇਹ ਵੀ ਪੜ੍ਹੋ : IPL ਦੌਰਾਨ ਅਰਜੁਨ ਤੇਂਦੁਲਕਰ ‘ਤੇ ਕੁੱਤੇ ਨੇ ਕੀਤਾ ਅਟੈਕ, LSG ਨੇ ਟਵੀਟ ਕੀਤਾ ਵੀਡੀਓ

SSP ਮੁਤਾਬਕ ਇਸ ਘਟਨਾ ਦੀ ਸ਼ਿਕਾਇਤ ਬਲਜਿੰਦਰ ਸਿੰਘ ਨੇ ਕੀਤੀ ਹੈ। ਬਲਜਿੰਦਰ ਸਿੰਘ ਦੀ ਸ਼ਿਕਾਇਤ ਅਨੁਸਾਰ ਕਣਕ ਦੀ ਚੰਗੀ ਫ਼ਸਲ ਹੋਣ ਅਤੇ ਇਸ ਦੀ ਵਿਕਰੀ ਤੋਂ ਬਾਅਦ ਲੋਕ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਅਖੰਡ ਪਾਠ ਕਰਵਾਉਣਾ ਚਾਹੁੰਦੇ ਸਨ। ਕਮੇਟੀ ਦੇ ਸਾਰੇ ਮੈਂਬਰ ਤਿਆਰ ਸਨ ਪਰ ਕਮੇਟੀ ਮੈਂਬਰ ਜਸਵੰਤ ਸਿੰਘ ਗ੍ਰੰਥੀ ਬਦਲਣ ਦੀ ਮੰਗ ’ਤੇ ਅੜੇ ਰਹੇ।

ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਜਦੋਂ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਜਸਵੰਤ ਸਿੰਘ ਨੇ ਰਾਤ ਸਮੇਂ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀ ਚਲਾ ਕੇ ਤਣਾਅ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ‘ਤੋਂ ਬਾਅਦ ਗੁੱਸੇ ਵਿੱਚ ਆਏ ਲੋਕ ਸੋਮਵਾਰ ਸਵੇਰੇ ਥਾਣੇ ਪੁੱਜੇ ਅਤੇ ਸ਼ਿਕਾਇਤ ਦੇ ਕੇ ਜਸਵੰਤ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਫ਼ਰੀਦਕੋਟ ‘ਚ ਗੁਰਦੁਆਰੇ ਦੇ ਬਾਹਰ ਫਾਇਰਿੰਗ, ਅਖੰਡ ਪਾਠ ਲਈ 2 ਗੁੱਟਾਂ ‘ਚ ਝੜਪ, FIR ਦਰਜ appeared first on Daily Post Punjabi.