firopur police Archives - Daily Post Punjabi

ਫਰੀਦਕੋਟ : ਪੁਲਿਸ ਨੇ ਹੈਰੋ.ਇਨ ਸਣੇ ਫੜੇ 2 ਨ.ਸ਼ਾ ਤਸ.ਕਰ, ਰਿਮਾਂਡ ‘ਤੇ ਲੈਣ ਦੀ ਤਿਆਰੀ
ਫਰੀਦਕੋਟ ਸੀਆਈਏ ਸਟਾਫ਼ ਨੇ ਐਤਵਾਰ ਨੂੰ ਇੱਕ ਕਾਰ ਵਿੱਚ ਘੁੰਮ ਰਹੇ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ। ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫਰੀਦਕੋਟ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਵਿਸ਼ੇਸ਼ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲੈਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਸੀਆਈਏ ਸਟਾਫ਼ ਦੇ ਏਐਸਆਈ ਚਮਕੌਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਨਾਲ ਫਰੀਦਕੋਟ-ਕੋਟਕਪੂਰਾ ਬਾਈਪਾਸ ’ਤੇ ਸਿਰਸਾ ਡੇਰੇ ਕੋਲ ਮੌਜੂਦ ਸਨ ਤਾਂ ਨੇੜੇ ਇੱਕ ਚਿੱਟੇ ਰੰਗ ਦੀ ਕਾਰ ਖੜ੍ਹੀ ਦੇਖੀ, ਜਿਸ ਵਿੱਚ ਦੋਸ਼ੀ ਮਨਜਿੰਦਰ ਸਿੰਘ ਵਾਸੀ ਬਾਜ਼ੀਗਰ ਬਸਤੀ ਫਰੀਦਕੋਟ ਅਤੇ ਦੋਸ਼ੀ ਜਸਨਪ੍ਰੀਤ ਸਿੰਘ ਵਾਸੀ ਡੋਗਰ ਬਸਤੀ ਫਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 170 ਗ੍ਰਾਮ ਹੈਰੋਇਨ ਅਤੇ ਇੱਕ ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ।

ਇਹ ਵੀ ਪੜ੍ਹੋ : ਬਿੱਟੂ ਨੂੰ ਜਵਾਬ ਦੇਣ ਲਈ ਬਾਜਵਾ ਨੇ ਲਾਇਆ ਲੁਧਿਆਣਾ ‘ਚ ਡੇਰਾ, ਕਿਹਾ- ‘ਹੁਣ ਇਥੋਂ ਹੀ ਲੜਾਂਗੇ ਲੜਾਈ’

ਬਾਅਦ ਵਿੱਚ ਦੋਸ਼ੀਆਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਕਾਰ ਸਮੇਤ ਹਿਰਾਸਤ ਵਿੱਚ ਲੈ ਲਿਆ ਗਿਆ। ਪੁਲਿਸ ਰਿਮਾਂਡ ਦੌਰਾਨ ਦੋਸ਼ੀਆਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਦੋਸ਼ੀ ਇਹ ਨਸ਼ੀਲਾ ਪਦਾਰਥ ਕਿੱਥੋਂ ਲਿਆਉਂਦੇ ਸਨ ਅਤੇ ਅੱਗੇ ਕਿੱਥੇ ਸਪਲਾਈ ਕਰਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਫਰੀਦਕੋਟ : ਪੁਲਿਸ ਨੇ ਹੈਰੋ.ਇਨ ਸਣੇ ਫੜੇ 2 ਨ.ਸ਼ਾ ਤਸ.ਕਰ, ਰਿਮਾਂਡ ‘ਤੇ ਲੈਣ ਦੀ ਤਿਆਰੀ appeared first on Daily Post Punjabi.