Firozpur Firing Case Archives - Daily Post Punjabi

ਫ਼ਿਰੋਜ਼ਪੁਰ ‘ਚ ਭਰਾ-ਭੈਣ ਸਣੇ 3 ਦਾ ਗੋਲੀਆਂ ਮਾਰ ਕੇ ਕਤਲ, ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ
ਪੰਜਾਬ ਦੇ ਫ਼ਿਰੋਜ਼ਪੁਰ ਸ਼ਹਿਰ ‘ਚ ਮੰਗਲਵਾਰ ਦੁਪਹਿਰ ਨੂੰ ਬਾਈਕ ‘ਤੇ ਆਏ 6 ਬਦਮਾਸ਼ਾਂ ਨੇ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਵਿੱਚ ਭਰਾ ਅਤੇ ਭੈਣ ਸਮੇਤ 3 ਦੀ ਮੌਤ ਹੋ ਗਈ ਹੈ। ਇਸ ਵਿੱਚ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਉਸ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਪੁਲਿਸ ਵੱਲੋਂ CCTV ਜਾਂਚ ਦੌਰਾਨ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਤਸਵੀਰਾਂ ਸਾਹਮਣੇ ਆਈਆਂ ਹਨ।

3 people shot dead

ਮ੍ਰਿਤਕਾਂ ਦੀ ਪਛਾਣ ਜਸਪ੍ਰੀਤ ਕੌਰ, ਦਿਲਦੀਪ ਸਿੰਘ ਅਤੇ ਅਕਾਸ਼ਦੀਪ ਵਾਸੀ ਕੰਬੋਜ ਨਗਰ ਵਜੋਂ ਹੋਈ ਹੈ, ਜਦਕਿ ਜੰਟੀ ਅਤੇ ਅਨਮੋਲ ਸਿੰਘ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਜਸਪ੍ਰੀਤ ਕੌਰ ਦਾ ਇੱਕ ਮਹੀਨੇ ਬਾਅਦ ਵਿਆਹ ਹੋਣ ਵਾਲਾ ਸੀ। ਉਸ ਦੇ ਪਿਤਾ ਦੀ 5 ਮਹੀਨੇ ਪਹਿਲਾਂ ਮੌਤ ਹੋ ਗਈ ਸੀ। ਅਜਿਹੇ ‘ਚ ਉਸ ਦੇ ਵਿਆਹ ਦੀ ਜ਼ਿੰਮੇਵਾਰੀ ਉਸ ਦੇ ਚਚੇਰੇ ਭਰਾ ਦਿਲਦੀਪ ਸਿੰਘ ਉਰਫ ਲਾਲੀ ਨੇ ਲਈ।

3 people shot dead

ਮੰਗਲਵਾਰ ਨੂੰ ਉਹ ਕਾਰ ਵਿੱਚ ਸਵਾਰ ਹੋ ਕੇ ਕੱਪੜੇ ਖਰੀਦਣ ਜਾ ਰਹੇ ਸੀ। ਇਸ ਸਬੰਧੀ ਸੂਚਨਾ ਮਿਲਦਿਆਂ ਹੀ ਮੁਲਜ਼ਮਾਂ ਨੇ ਅਕਾਲਗੜ੍ਹ ਗੁਰਦੁਆਰੇ ਨੇੜੇ ਉਨ੍ਹਾਂ ਨੂੰ ਘੇਰ ਲਿਆ। ਬਦਮਾਸ਼ਾਂ ਨੇ ਕਾਰ ‘ਤੇ ਗੋਲੀਆਂ ਚਲਾ ਦਿੱਤੀਆਂ। ਜਿਸ ‘ਚ ਜਸਪ੍ਰੀਤ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦਿਲਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਦੀ ਹਸਪਤਾਲ ‘ਚ ਮੌਤ ਹੋ ਗਈ।

ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਮੂੰਹ ਢੱਕ ਕੇ ਚੱਲਣ ਜਾਂ ਵਾਹਨ ਚਲਾਉਣ ‘ਤੇ ਪਾਬੰਦੀ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ

ਘਟਨਾ ਦੀ ਸੂਚਨਾ ਮਿਲਦੇ ਹੀ ਡੀਆਈਜੀ ਅਜੈ ਮਲੂਜਾ, ਐਸਪੀ ਸੌਮਿਆ ਮਿਸ਼ਰਾ ਅਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਡੌਗ ਸਕੁਐਡ ਅਤੇ ਫੋਰੈਂਸਿਕ ਟੀਮ ਨੂੰ ਵੀ ਮੌਕੇ ‘ਤੇ ਬੁਲਾਇਆ ਗਿਆ। ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਕਰੀਬ 50 ਖਾਲੀ ਖੋਲ ਬਰਾਮਦ ਕੀਤੇ ਹਨ। ਪੁਲਿਸ ਬਦਮਾਸ਼ਾਂ ਦੀ ਪਛਾਣ ਕਰਨ ਲਈ ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ, ਜਿਸ ‘ਚ ਬਾਈਕ ਸਵਾਰ ਮੁਲਜ਼ਮ ਦੇਖੇ ਗਏ ਹਨ। ਪੁਲਿਸ ਵੱਲੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਫ਼ਿਰੋਜ਼ਪੁਰ ‘ਚ ਭਰਾ-ਭੈਣ ਸਣੇ 3 ਦਾ ਗੋਲੀਆਂ ਮਾਰ ਕੇ ਕਤਲ, ਮੁਲਜ਼ਮਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ appeared first on Daily Post Punjabi.