Firozpur former sarpanch death Archives - Daily Post Punjabi

ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਦੇ ਸਾਬਕਾ ਸਰਪੰਚ ਦੀ ਘਰ ’ਚੋਂ ਮਿਲੀ ਗਲੀ-ਸੜੀ ਲਾਸ਼
ਜ਼ਿਲ੍ਹਾ ਫਿਰੋਜ਼ਪੁਰ ਦੇ ਅੱਕੂ ਮਸਤੇ ਕੇ ਪਿੰਡ ਵਿੱਚ ਬਸਤੀ ਜੀਵਨ ਸਿੰਘ ਵਾਲਾ ਰਹਿੰਦੇ ਰਛਪਾਲ ਸਿੰਘ ਉਰਫ ਪਾਲਾ ਸਾਬਕਾ ਸਰਪੰਚ ਦੀ ਘਰੋਂ ਗਲੀ ਸੜੀ ਲਾਸ਼ ਮਿਲਣ ਨਾਲ ਪਿੰਡ ਵਿੱਚ ਸਨਸਨੀ ਫੈਲ ਗਈ ਹੈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਰਛਪਾਲ ਸਿੰਘ ਉਰਫ ਪਾਲਾ ਸਾਬਕਾ ਸਰਪੰਚ ਬਸਤੀ ਜੀਵਨ ਸਿੰਘ ਵਾਲਾ ਹਾਲ ਅਬਾਦ ਅੱਕੂ ਮਸਤੇ ਕੇ ਥਾਣਾ ਆਰਫਿ ਕੇ ਦੇ ਘਰੋਂ ਇੱਕ ਗਲੀ ਸੜੀ ਲਾਸ਼ ਮਿਲੀ ਹੈ।

Firozpur former sarpanch death

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸਰਪੰਚ ਘਰ ਵਿੱਚ ਇਕੱਲਾ ਰਹਿੰਦਾ ਸੀ। ਉਸ ਦੀ ਆਪਣੀ ਪਤਨੀ ਨਾਲ ਅਣਬਣ ਹੋਣ ਕਰਕੇ ਉਹ ਆਪਣੇ ਬੱਚਿਆਂ ਸਣੇ ਪੇਕੇ ਪਿੰਡ ਰਹਿੰਦੀ ਸੀ। ਉਸਦੀ ਮਾਂ ਆਪਣੇ ਭਰਾ ਕੋਲ ਰਹਿੰਦੀ ਹੈ ਅਤੇ ਛੋਟੇ ਭਰਾ ਦੀ ਵੀ ਮੌਤ ਹੋ ਚੁੱਕੀ ਹੈ ਅਤੇ ਉਸਦੀ ਪਤਨੀ ਵੀ ਆਪਣੇ ਪੇਕੇ ਰਹਿ ਰਹੀ ਹੈ । ਘਰ ਵਿੱਚ ਕੋਈ ਨਾ ਰਹਿਣ ਕਰਕੇ ਲੋਕਾਂ ਦਾ ਜ਼ਿਆਦਾ ਆਉਣ ਜਾਣ ਨਹੀ ਸੀ ।

ਇਹ ਵੀ ਪੜ੍ਹੋ: IPS ਸੁਖਚੈਨ ਗਿੱਲ ਨੂੰ ਬਣਾਇਆ ਗਿਆ ਨੋਡਲ ਅਫਸਰ, ਪੁਲਿਸ ਦੇ ਹਰ ਮਾਮਲੇ ਦੀ ਜਾਣਕਾਰੀ ਦੇਣਗੇ CM ਮਾਨ ਨੂੰ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਉਸ ਦੇ ਘਰੋਂ ਗੁਜਰਦਿਆ ਕੁਝ ਲੋਕਾਂ ਨੂੰ ਬਹੁਤ ਬਦਬੂ ਆਈ। ਜਿਸ ਤੋਂ ਬਾਅਦ ਉਨ੍ਹਾਂ ਨੇ ਤਰੁੰਤ ਮ੍ਰਿਤਕ ਦੀ ਮਾਂ ਨੂੰ ਸੂਚਿਤ ਕੀਤਾ । ਜਦ ਉਸਦੀ ਮਾਂ ਨੇ ਆ ਕੇ ਵੇਖਿਆ ਤਾਂ ਰਛਪਾਲ ਦੀ ਗਲੀ ਸੜੀ ਲਾਸ਼ ਘਰ ਦੇ ਕਮਰੇ ਵਿੱਚ ਪਈ ਸੀ । ਜਿਸ ਤੋਂ ਬਾਅਦ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਪੁਲਿਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਪੋਸਟ ਮਾਰਟਮ ਕਰਵਾਉਣ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਫਿਰੋਜ਼ਪੁਰ ਦੇ ਪਿੰਡ ਅੱਕੂ ਮਸਤੇ ਕੇ ਦੇ ਸਾਬਕਾ ਸਰਪੰਚ ਦੀ ਘਰ ’ਚੋਂ ਮਿਲੀ ਗਲੀ-ਸੜੀ ਲਾਸ਼ appeared first on Daily Post Punjabi.