Firozpur road accident Archives - Daily Post Punjabi

ਰੂਹ ਕੰਬਾਊ ਹਾ.ਦਸਾ: 3 ਸਕੇ ਭਰਾ-ਭੈਣਾਂ ਦੀ ਸੜਕ ਹਾ.ਦਸੇ ‘ਚ ਮੌ.ਤ, ਬਾਈਕ ਨੂੰ ਕੈਂਟਰ ਨੇ ਮਾ.ਰੀ ਟੱ.ਕਰ
ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿੱਚ ਬਾਈਕ ਸਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਥਾਣੇ ਦੇ ਅਧੀਨ ਪੈਂਦੇ ਜੰਗਲਵਾਲਾ ਦੇ ਨੇੜੇ ਵਾਪਰਿਆ। ਇਸ ਹਾਦਸੇ ਵਿੱਚ ਬਾਈਕ ਸਵਾਰ ਦੋ ਭੈਣ-ਭਰਾ ਨੂੰ ਕੈਂਟਰ ਨੇ ਟੱਕਰ ਮਾਰ ਦਿੱਤੀ, ਜਿਸ ਵਿੱਚ ਤਿੰਨਾਂ ਦੀ ਮੌਕੇ ‘ਤੇ ਮੌਤ ਹੋ ਗਈ । ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕਾਂ ਵਿੱਚ 2 ਕੁੜੀਆਂ ਅਤੇ ਇੱਕ ਮੁੰਡਾ ਸ਼ਾਮਲ ਹੈ, ਜਿਨ੍ਹਾਂ ਦੇ ਮੋਟਰਸਾਈਕਲ ਨੂੰ ਕੈਂਟਰ ਨੇ ਪਿੱਛਿਓਂ ਟੱਕਰ ਮਾਰ ਦਿੱਤੀ ।

Firozpur road accident

ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਮ੍ਰਿਤਕਾਂ ਦੀ ਪਛਾਣ ਰੀਤੂ (18), ਰੇਨੂੰ (17) ਤੇ ਆਰਵ (16) ਪੁੱਤਰ ਸਤਪਾਲ ਵਜੋਂ ਹੋਈ ਹੈ । ਹਾਦਸੇ ਮਗਰੋਂ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ । ਜਿਸ ਤੋਂ ਬਾਅਦ ਲੋਕਾਂ ਨੇ ਜਾਮ ਲਗਾ ਦਿੱਤਾ ਤੇ ਕਈ ਘੰਟਿਆਂ ਤੱਕ ਫਿਰੋਜ਼ਪੁਰ-ਫਾਜ਼ਿਲਕਾ ਹਾਈਵੇ ‘ਤੇ ਲੰਬਾ ਜਾਮ ਲੱਗ ਗਿਆ। ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲੋਕਾਂ ਨੂੰ ਸ਼ਾਂਤ ਕੀਤਾ ਤੇ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਦੇ ਲਈ ਫਿਰੋਜ਼ਪੁਰ ਸਿਵਲ ਹਸਪਤਾਲ ਭੇਜ ਦਿੱਤਾ।

ਇਹ ਵੀ ਪੜ੍ਹੋ: CM ਕੇਜਰੀਵਾਲ ਨੂੰ ਧ.ਮ.ਕੀ ਭਰੇ ਮੈਸੇਜ ਲਿਖਣ ਵਾਲਾ ਵਿਅਕਤੀ ਗ੍ਰਿਫਤਾਰ, ਨਾਮੀ ਬੈਂਕ ‘ਚ ਕੰਮ ਕਰਦਾ ਹੈ ਮੁਲਜ਼ਮ

ਦੱਸ ਦੇਈਏ ਕਿ ਤਿੰਨੋਂ ਮ੍ਰਿਤਕ ਭੈਣ-ਭਰਾ ਪਿੰਡ ਪੁਰਾਵਾਲਾ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੋਂ ਘਰੋਂ ਮੋਟਰਸਾਈਕਲ ‘ਤੇ ਦਵਾਈ ਲੈਣ ਦੇ ਲਈ ਆਏ ਸਨ ਤੇ ਵਾਪਸ ਪਰਤਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਜਿਸ ਵਿੱਚ ਉਨ੍ਹਾਂ ਤਿੰਨਾਂ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਰੂਹ ਕੰਬਾਊ ਹਾ.ਦਸਾ: 3 ਸਕੇ ਭਰਾ-ਭੈਣਾਂ ਦੀ ਸੜਕ ਹਾ.ਦਸੇ ‘ਚ ਮੌ.ਤ, ਬਾਈਕ ਨੂੰ ਕੈਂਟਰ ਨੇ ਮਾ.ਰੀ ਟੱ.ਕਰ appeared first on Daily Post Punjabi.

ਫ਼ਿਰੋਜ਼ਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 25 ਸਾਲਾ ਨੌਜਵਾਨ ਦੀ ਹੋਈ ਮੌ.ਤ
ਫਿਰੋਜ਼ਪੁਰ ਦੇ ਪਿੰਡ ਸੇਤੀਆ ਵਾਲਾ ਤੋਂ ਪੈਦਲ ਫਿਰੋਜ਼ਪੁਰ ਛਾਉਣੀ ਵੱਲ ਪੈਦਲ ਜਾ ਰਹੇ 25 ਸਾਲਾ ਨੌਜਵਾਨ ਨੂੰ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ । ਉਸ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿਤਾ।

Firozpur road accident

ਪੁਲਿਸ ਨੂੰ ਦਿੱਤੇ ਗਏ ਬਿਆਨਾਂ ਵਿੱਚ ਕਮਲਜੀਤ ਸਿੰਘ ਵਾਸੀ ਗੋਬਿੰਦ ਐਨਕਲੇਵ ਸੇਤੀਆ ਵਾਲਾ ਨੇ ਦੱਸਿਆ ਕਿ ਉਸ ਦਾ 25 ਸਾਲਾ ਭਰਾ ਕੁਲਵਿੰਦਰ ਸਿੰਘ ਪੈਦਲ ਅਪਣੇ ਕੰਮ ਤੋਂ ਫਿਰੋਜ਼ਪੁਰ ਛਾਉਣੀ ਜਾ ਰਿਹਾ ਸੀ। ਉਹ ਹਰਿਆਲੀ ਪੈਟਰੋਲ ਪੰਪ ਨੇੜੇ ਪਹੁੰਚਿਆ ਸੀ ਕਿ ਇਸ ਦੌਰਾਨ ਮਨਜੀਤ ਸਿੰਘ ਵਾਸੀ ਵਜੀਦਪੁਰ ਨੇ ਅਪਣੀ ਸਕਾਰਪੀਓ ਗੱਡੀ ਨਾਲ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦਾ ਭਰਾ ਜ਼ਖ਼ਮੀ ਹੋ ਗਿਆ ।

ਇਹ ਵੀ ਪੜ੍ਹੋ: ਰਾਜਸਥਾਨ ‘ਚ IAF ਦਾ ਮਿਗ-21 ਹੋਇਆ ਕਰੈਸ਼, ਘਰ ਦੀ ਛੱਤ ‘ਤੇ ਡਿੱਗਣ ਕਾਰਨ ਦੋ ਲੋਕਾਂ ਦੀ ਮੌ.ਤ

ਜਿਸ ਤੋਂ ਬਾਅਦ ਕੁਲਵਿੰਦਰ ਸਿੰਘ ਨੂੰ ਜ਼ਖਮੀ ਹਾਲਤ ਵਿੱਚ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਦੇ ਭਰਾ ਦੀ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਕੁਲਗੜ੍ਹੀ ਦੀ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ASI ਮੁਖਤਿਆਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣਾ ਹਾਲੇ ਬਾਕੀ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਫ਼ਿਰੋਜ਼ਪੁਰ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 25 ਸਾਲਾ ਨੌਜਵਾਨ ਦੀ ਹੋਈ ਮੌ.ਤ appeared first on Daily Post Punjabi.