first batch Archives - Daily Post Punjabi

ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਹੋਇਆ ਰਵਾਨਾ
ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਅੱਜ ਰਵਾਨਾ ਕੀਤਾ ਗਿਆ । ਜਥੇ ਨੂੰ ਉਤਰਾਖੰਡ ਦੇ ਰਾਜਪਾਲ ਗੁਰਮੀਤ ਸਿੰਘ ਵੱਲੋਂ ਗੁਰਮਤਿ ਮਰਿਆਦਾ ਅਨੁਸਾਰ ਰਵਾਨਾ ਕੀਤਾ ਗਿਆ । ਮਿਲੀ ਜਾਣਕਾਰੀ ਅਨੁਸਾਰ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਸੰਗਤ ਵਾਸਤੇ 20 ਮਈ ਨੂੰ ਖੋਲ੍ਹੇ ਜਾਣਗੇ। ਜਿਸ ਦੇ ਤਹਿਤ ਸ਼ਰਧਾਲੂਆਂ ਦਾ ਪਹਿਲਾ ਜਥਾ ਅੱਜ ਰਿਸ਼ੀਕੇਸ਼ ਸਥਿਤ ਗੁਰਦੁਆਰਾ ਸਾਹਿਬ ਤੋਂ ਰਵਾਨਾ ਕੀਤਾ ਗਿਆ ਹੈ ।

Hemkund sahib yatra 2023

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਟਰੱਸਟ ਵੱਲੋਂ ਸਾਲਾਨਾ ਯਾਤਰਾ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਰਾਜਪਾਲ ਵੱਲੋਂ ਰਵਾਨਾ ਕੀਤਾ ਗਿਆ ਹੈ । ਇਸ ਮੌਕੇ ਉਤਰਾਖੰਡ ਦੇ ਮੁੱਖ ਮੰਤਰੀ ਤੇ ਹੋਰ ਮੰਤਰੀਆਂ ਤੋਂ ਇਲਾਵਾ ਕਈ ਧਾਰਮਿਕ ਸ਼ਖ਼ਸੀਅਤਾਂ ਵੀ ਸ਼ਾਮਲ ਰਹੀਆਂ । ਉਨ੍ਹਾਂ ਦੱਸਿਆ ਕਿ ਪਹਿਲਾ ਜਥਾ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਵਾਨਾ ਕੀਤਾ ਗਿਆ ਹੈ ।

ਇਹ ਵੀ ਪੜ੍ਹੋ: ਪਟਿਆਲਾ DC ਪੈਦਲ ਚੱਲ ਕੇ ਪਹੁੰਚੇ ਦਫ਼ਤਰ, ਗੰਨਮੈਨ ਵੀ ਚੱਲੇ ਨਾਲ, ਲੋਕ ਵੇਖ ਹੋਏ ਹੈਰਾਨ

ਮਿਲੀ ਜਾਣਕਾਰੀ ਮੁਤਾਬਕ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ‘ਤੇ ਆਉਣ ਵਾਲੇ ਸ਼ਰਧਾਲੂਆਂ ਨੂੰ 15 ਕਿਲੋਮੀਟਰ ਦੀ ਪੈਦਲ ਯਾਤਰਾ ‘ਤੇ ਵੱਖ-ਵੱਖ ਥਾਵਾਂ ‘ਤੇ ਗਰਮ ਜਲ ਛਕਾਇਆ ਜਾਵੇਗਾ । ਜਿਸ ਦੇ ਲਈ ਭੂੰਦੜ ਤੇ ਘੰਗੜੀਆ ਵਿਖੇ ਦੋ ਵਾਟਰ ਏਟੀਐਮ ਲਗਾਏ ਜਾਣਗੇ । ਇਸ ਦੇ ਨਾਲ ਹੀ ਯਾਤਰਾ ਦੇ ਰਸਤੇ ‘ਤੇ ਚੱਲਣ ਵਾਲੇ ਘੋੜਿਆਂ ਤੇ ਖੱਚਰਾਂ ਲਈ ਤਿੰਨ ਥਾਵਾਂ ‘ਤੇ ਗਰਮ ਪਾਣੀ ਦਾ ਪ੍ਰਬੰਧ ਕੀਤਾ ਜਾਵੇਗਾ। ਹੇਮਕੁੰਟ ਸਾਹਿਬ ਇਲਾਕੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਜਲ ਸੰਸਥਾ ਵੱਲੋਂ ਇਹ ਪ੍ਰਬੰਧ ਕੀਤੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਸ਼ੁਰੂ, ਪਹਿਲਾ ਜਥਾ ਗੁਰਦੁਆਰਾ ਰਿਸ਼ੀਕੇਸ਼ ਤੋਂ ਹੋਇਆ ਰਵਾਨਾ appeared first on Daily Post Punjabi.