First death anniversary Archives - Daily Post Punjabi

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌ.ਤ ਨੂੰ ਅੱਜ ਇੱਕ ਸਾਲ ਹੋਇਆ ਪੂਰਾ
ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਇੱਕ ਸਾਲ ਪੂਰਾ ਹੋ ਗਿਆ ਹੈ। 29 ਮਈ ਦੀ ਸ਼ਾਮ ਨੂੰ ਹੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਛੇ ਸ਼ੂਟਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਦਨਾਮ ਗੈਂਗਸਟਰ ਲਾਰੈਂਸ ਦੇ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜਾਮ ਦਿੱਤਾ ਸੀ। ਜਿਸ ‘ਚ ਲਾਰੇਂਸ ਦੇ ਭਰਾ ਅਨਮੋਲ ਅਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸਨ।

Punjabi singer Sidhu Moosewala

ਮੂਸੇਵਾਲਾ ਦੀ ਪਹਿਲੀ ਬਰਸੀ ਨੂੰ ਲੈ ਕੇ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ ‘ਚ ਪਾਠ ਦੇ ਭੋਗ ਪਾਇਆ ਜਾਵੇਗਾ। ਇਸ ਨਾਲ ਹੀ ਮੂਸੇਵਾਲਾ ਦੀ ਯਾਦ ਚ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਦੇ ਲਈ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਰੋਸ ਮਾਰਚ ਵੀ ਕੱਢਿਆ ਜਾਵੇਗਾ।

ਇਹ ਵੀ ਪੜ੍ਹੋ : ਸਰਪੰਚ ਦੇ ਘਰ ਚੋਰੀ, ਸੁਰੱਖਿਆ ਗਾਰਡ ਨੂੰ ਨਸ਼ੀਲਾ ਪਦਾਰਥ ਖੁਆ ਨੌਕਰ ਡੇਢ ਕਰੋੜ ਦੇ ਗਹਿਣੇ ਲੈ ਹੋਇਆ ਰਫੂਚੱਕਰ

ਬੀਤੇ ਦਿਨੀ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਪਿੰਡ ਜਵਾਹਰਕੇ ਪਹੁੰਚੀ ਜਿੱਥੇ ਮੂਸੇਵਾਲਾ ਦਾ ਕਤਲ ਹੋਇਆ ਸੀ। ਉੱਥੇ ਪਹੁੰਚ ਕੇ ਮਾਤਾ ਚਰਨ ਕੌਰ ਨੇ ਮੱਥਾ ਟੇਕ ਕੇ ਆਪਣੇ ਪੁੱਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਿਹਾ ਕਿ ਅਜੇ ਤੱਕ ਵੀ ਉਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ।

ਪੁਲਿਸ ਨੇ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ ਹੋ ਚੁੱਕੀ ਹੈ। 4 ਮੁਲਜ਼ਮ ਵਿਦੇਸ਼ ਬੈਠੇ ਹਨ। ਪੰਜਾਬ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਜਾਂਚ ਪੂਰੀ ਕਰ ਲਈ ਗਈ ਹੈ। ਅਦਾਲਤ ਵਿੱਚ 1850 ਪੰਨਿਆਂ ਦਾ ਚਲਾਨ ਪੇਸ਼ ਕੀਤਾ ਗਿਆ ਹੈ। ਹਾਲਾਂਕਿ ਮੂਸੇਵਾਲਾ ਦਾ ਪਰਿਵਾਰ ਇਸ ਤੋਂ ਨਾਖੁਸ਼ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭਾੜੇ ਦੇ ਕਾਤਲ ਹੀ ਫੜੇ ਗਏ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌ.ਤ ਨੂੰ ਅੱਜ ਇੱਕ ਸਾਲ ਹੋਇਆ ਪੂਰਾ appeared first on Daily Post Punjabi.