First Sikh court opens Archives - Daily Post Punjabi

ਬ੍ਰਿਟੇਨ ‘ਚ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ, ਘਰੇਲੂ ਹਿੰ.ਸਾ ਸਣੇ ਹੋਰ ਕਈ ਮਾਮਲਿਆਂ ਦੀ ਹੋਵੇਗੀ ਸੁਣਵਾਈ
ਬ੍ਰਿਟੇਨ ਵਿੱਚ ਸਿੱਖ ਭਾਈਚਾਰੇ ਦੇ ਵਕੀਲਾਂ ਨੇ ਪਰਿਵਾਰਕ ਅਤੇ ਸਿਵਲ ਵਿਵਾਦਾਂ ਵਿੱਚ ਫਸੇ ਭਾਈਚਾਰੇ ਦੇ ਲੋਕਾਂ ਲਈ ਵਿਵਾਦ ਦਾ ਨਿਪਟਾਰਾ ਕਰਨ ਲਈ ਪਲੇਟਫਾਰਮ ਵਜੋਂ ਇੱਕ ਨਵੀਂ ਅਦਾਲਤ ਦੀ ਸਥਾਪਨਾ ਕੀਤੀ ਹੈ। ਬ੍ਰਿਟੇਨ ਦੀ ਮੀਡੀਆ ਦੀ ਇੱਕ ਰਿਪੋਰਟ ਵਿੱਚ ਇਸ ਬਾਰੇ ਜਾਣਕਾਰੀ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਪਿਛਲੇ ਹਫ਼ਤੇ ਲੰਡਨ ਦੇ ਲਿੰਕਨਜ਼ ਇਨ ਦੇ ਓਲਡ ਹਾਲ ਵਿਖੇ ਧਾਰਮਿਕ ਗੀਤਾਂ ਨਾਲ ਸਿੱਖ ਦਰਬਾਰ ਦੀ ਸ਼ੁਰੂਆਤ ਕੀਤੀ ਗਈ ਸੀ ।

First Sikh court opens

ਲੰਡਨ ਦੇ 33 ਸਾਲਾ ਵਕੀਲ ਬਲਦੀਪ ਸਿੰਘ ਨੇ ਦੱਸਿਆ ਕਿ ਇਹ ਕੋਈ ਧਾਰਮਿਕ ਟ੍ਰਿਬਿਊਨਲ ਨਹੀਂ ਹੈ ਪਰ ਇਸ ਦਾ ਮਕਸਦ ਸਿੱਖ ਸਿਧਾਂਤਾਂ ਦੇ ਮੁਤਾਬਕ ਸੰਘਰਸ਼ਾਂ ਅਤੇ ਝਗੜਿਆਂ ਨਾਲ ਨਜਿੱਠਦੇ ਹੋਏ ਲੋੜ ਸਮੇਂ ਸਿੱਖ ਪਰਿਵਾਰਾਂ ਦੀ ਮਦਦ ਕਰਨਾ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਂ ਅਦਾਲਤ ਨਿੱਜੀ ਤੌਰ ‘ਤੇ ਚਲਾਈ ਜਾਵੇਗੀ ਅਤੇ ਇਸ ਵਿੱਚ ਲਗਭਗ 30 ਮੈਜਿਸਟ੍ਰੇਟ ਅਤੇ 15 ਜੱਜ ਹੋਣਗੇ । ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਮਹਿਲਾਵਾਂ ਹੋਣਗੀਆਂ। ਅਦਾਲਤ ਵਿੱਚ ਮੈਜਿਸਟ੍ਰੇਟ ਦਾ ਕੰਮ ਇੱਕ ਸਮਝੌਤੇ ‘ਤੇ ਪਹੁੰਚਣ ਲਈ ਧਿਰਾਂ ਵਿਚਕਾਰ ਵਿਚੋਲਗੀ ਕਰਨਾ ਹੋਵੇਗਾ।

ਇਹ ਵੀ ਪੜ੍ਹੋ: ਕਾਰ ‘ਚ ਜਾਂਦੇ 5 ਦੋਸਤਾਂ ਨਾਲ ਵਾਪਰਿਆ ਦਰਦਨਾਕ ਭਾਣਾ, 17 ਸਾਲਾ ਨੌਜਵਾਨ ਦੀ ਗਈ ਜਾਨ

ਉਨ੍ਹਾਂ ਦੱਸਿਆ ਕਿ ਸਿੱਖ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕਰਨ ਮਗਰੋਂ ਇਹ ਫੈ਼ਸਲਾ ਕੀਤਾ ਗਿਆ ਹੈ ਕਿ ਅਦਾਲਤ ਘਰੇਲੂ ਹਿੰ.ਸਾ ਸਣੇ ਕਈ ਮਾਮਲਿਆਂ ਨਾਲ ਨਜਿੱਠੇਗੀ। ਜੇਕਰ ਇਨ੍ਹਾਂ ਮਾਮਲਿਆਂ ਵਿੱਚ ਵਿਚੋਲਗੀ ਅਸਫ਼ਲ ਰਹਿੰਦੀ ਹੈ, ਤਾਂ ਕੇਸ ਨੂੰ ਅਦਾਲਤ ਦੇ ਜੱਜ ਸਾਹਮਣੇ ਲਿਆਂਦਾ ਜਾ ਸਕਦਾ ਹੈ । ਇਸ ਤੋਂ ਬਾਅਦ ਆਰਬਿਟਰੇਸ਼ਨ ਐਕਟ ਤਹਿਤ ਕਾਨੂੰਨੀ ਤੌਰ ‘ਤੇ ਫੈਸਲਾ ਲਿਆ ਜਾਵੇਗਾ। ਬਲਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਮੁੱਦਿਆਂ ਨੂੰ ਅਸੀਂ ਨਜਿੱਠ ਨਹੀਂ ਸਕਦੇ, ਉਨ੍ਹਾਂ ਨੂੰ ਢੁੱਕਵੀਂ ਥਾਂ ‘ਤੇ ਭੇਜਿਆ ਜਾਵੇਗਾ। ਨਵੇਂ ਅਦਾਲਤੀ ਨਿਯਮਾਂ ਦੇ ਤਹਿਤ, ਕੇਸ ਦੇ ਦੋਵੇਂ ਧਿਰਾਂ ਨੂੰ ਹਿੱਸਾ ਲੈਣ ਲਈ ਸਹਿਮਤੀ ਦੇਣੀ ਪਵੇਗੀ ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬ੍ਰਿਟੇਨ ‘ਚ ਪਹਿਲੀ ਸਿੱਖ ਅਦਾਲਤ ਦੀ ਸ਼ੁਰੂਆਤ, ਘਰੇਲੂ ਹਿੰ.ਸਾ ਸਣੇ ਹੋਰ ਕਈ ਮਾਮਲਿਆਂ ਦੀ ਹੋਵੇਗੀ ਸੁਣਵਾਈ appeared first on Daily Post Punjabi.