Five Sikh Sahibs decision Archives - Daily Post Punjabi

ਪੰਜ ਸਿੱਖ ਸਾਹਿਬਾਨਾਂ ਦਾ ਵੱਡਾ ਫੈਸਲਾ, ਤਨਖ਼ਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਪੰਜ ਸਾਹਿਬਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਹੈ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਪੰਜ ਸਾਹਿਬਾਨ ਅੱਗੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਨਾਲ ਹੀ ਅਕਾਲੀ ਸਰਕਾਰ ਵੇਲੇ ਰਹੇ ਕੈਬਨਿਟ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਕੀਤਾ ਗਿਆ ਹੈ।

ਸਿੰਘ ਸਾਹਿਬਾਨ ਨੇ ਕਿਹਾ ਕਿ- “ਅਕਾਲੀ ਦਲ ਦੀ ਸਰਕਾਰ ਵੇਲੇ ਸੁਖਬੀਰ ਸਿੰਘ ਬਾਦਲ ਦੇ ਫੈਸਲਿਆਂ ਨਾਲ ਸਿੱਖ ਪੰਥ ਨੂੰ ਭਾਰੀ ਢਾਹ ਲੱਗੀ ਸੀ। ਜਿਸ ਕਾਰਨ

ਸੁਖਬੀਰ ਬਾਦਲ ਨੂੰ ਨਿਮਾਣੇ ਸਿੱਖ ਵਾਂਗ 15 ਦਿਨਾਂ ਦੇ ਅੰਦਰ ਅਕਾਲ ਤਖ਼ਤ ‘ਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਪਵੇਗੀ। ਜਥੇਦਾਰ ਸਾਹਿਬ ਦੇ ਆਦਸ਼ੇ ਦਿੱਤਾ ਕਿ ਜਦੋਂ ਤਕ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਨਹੀਂ ਹੁੰਦੇ ਉਦੋਂ ਤਕ ਉਹਨਾਂ ਨੂੰ ਤਨਖਾਹੀਆ ਕਰਾਰ ਦਿੱਤਾ ਜਾਂਦਾ ਹੈ।ਜਥੇਦਾਰ ਨੇ ਕਿਹਾ ਕਿ 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਬਾਰਿਸ਼ ਮਗਰੋਂ ਤਾਪਮਾਨ ‘ਚ ਭਾਰੀ ਗਿਰਾਵਟ, 8 ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ ਜਾਰੀ

ਤਕਰੀਬਨ 22 ਮਿੰਟ ਚੱਲੀ ਮੀਟਿੰਗ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਨੇ ਆਪਣਾ ਫੈਸਲਾ ਸੁਣਾਇਆ ਹੈ। ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਬਲਜੀਤ ਸਿੰਘ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹਨ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜ ਸਿੱਖ ਸਾਹਿਬਾਨਾਂ ਦਾ ਵੱਡਾ ਫੈਸਲਾ, ਤਨਖ਼ਾਹੀਆ ਕਰਾਰ ਦਿੱਤੇ ਗਏ ਸੁਖਬੀਰ ਸਿੰਘ ਬਾਦਲ appeared first on Daily Post Punjabi.