five years of marriage Archives - Daily Post Punjabi

ਹਰਭਜਨ ਸਿੰਘ ਨੇ ਪਿਆਰੀ ਜਿਹੀ ਵੀਡੀਓ ਸ਼ੇਅਰ ਕਰ ਪਤਨੀ ਗੀਤਾ ਬਸਰਾ ਨੂੰ ਦਿੱਤੀ ਵਿਆਹ ਦੇ ਵਰ੍ਹੇਗੰਢ ਦੀ ਵਧਾਈ,ਪੰਜ ਸਾਲ ਪਹਿਲਾਂ ਗੁਰੂ ਘਰ ‘ਚ ਲਈਆਂ ਸੀ ਲਾਵਾਂ
geeta basra harbhajan singh anniversary:ਪੰਜਾਬ ਦੇ ਸ਼ੇਰ ਗੱਭਰੂ ਹਰਭਜਨ ਸਿੰਘ ਜਿਸ ਨੇ ਆਪਣੀ ਗੇਂਦਬਾਜ਼ੀ ਦੇ ਨਾਲ ਕਈ ਨਾਮੀ ਕ੍ਰਿਕੇਟ ਖਿਡਾਰੀਆਂ ਨੂੰ ਕਲੀਨ ਬੋਲਡ ਕੀਤਾ ਹੈ । ਪਰ ਪਿਆਰ ਦੇ ਮਾਮਲੇ ‘ਚ ਗੀਤਾ ਬਸਰਾ ਨੇ ਉਨ੍ਹਾਂ ਨੂੰ ਕਲੀਨ ਬੋਲਡ ਕਰ ਦਿੱਤਾ ਸੀ।ਜੀ ਹਾਂ ਇੱਕ ਪੋਸਟਰ ਤੋਂ ਸ਼ੁਰੂ ਹੋਈ ਇਸ ਜੋੜੀ ਦੀ ਲਵ ਸਟੋਰੀ ਨੇ ਸਾਲ 2015 ‘ਚ ਗੁਰੂ ਘਰ ‘ਚ ਲਾਵਾਂ ਲੈ ਕੇ ਵਿਆਹ ਕਰਵਾ ਲਿਆ ਸੀ।ਹਰਭਜਨ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੇ ਵਿਆਹ ਦੀ ਅਣਦੇਖੀ ਵੀਡੀਓ ਸ਼ੇਅਰ ਕਰਦੇ ਹੋਏ ਆਪਣੀ ਲਾਈਫ ਪਾਰਟਨਰ ਗੀਤਾ ਬਸਰਾ ਨੂੰ ਮੈਰਿਜ ਐਨੀਵਰਸਰੀ ਦੀ ਵਧਾਈ ਦਿੱਤੀ ਹੈ।ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਵਿਆਹ ਦੀ ਰਾਤ..ਸਮਾਂ ਕਿਵੇਂ ਖੰਭ ਲਾ ਕੇ ਉੱਡ ਜਾਂਦਾ ਹੈ…ਵਿਆਹ ਨੂੰ ਪੰਜ ਸਾਲ ਹੋ ਗਏ ਨੇ ..ਹੈਪੀ ਮੈਰਿਜ ਐਨੀਵਰਸਰੀ ਗੀਤਾ ਬਸਰਾ’ । ਇਸ ਵੀਡੀਓ ਨੂੰ ਇੱਕ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਪ੍ਰਸ਼ੰਸਕਾਂ ਤੋਂ ਲੈ ਕੇ ਖੇਡ ਜਗਤ ਦੇ ਕਈ ਨਾਮੀ ਖਿਡਾਰੀਆਂ ਨੇ ਵੀ ਕਮੈਂਟ ਕਰਕੇ ਭੱਜੀ ਤੇ ਗੀਤਾ ਨੂੰ ਵਿਆਹ ਦੀ ਵਰ੍ਹੇਗੰਢ ਦੀ ਵਧਾਈ ਦਿੱਤੀ ਹੈ।

ਤੁਹਾਨੂੰ ਦੱਸ ਦੇਈਏ ਕਿ ਬਾਲੀਵੁੱਡ ਅਦਾਕਾਰਾ ਤੇ ਕ੍ਰਿਕੇਟਰ ਹਰਭਜਨ ਸਿੰਘ ਦੀ ਪਤਨੀ ਗੀਤਾ ਬਸਰਾ ਜੋ ਕਿ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ । ਵੈਡਿੰਗ ਸੀਜ਼ਨ ਚੱਲ ਰਿਹਾ ਹੈ ਜਿਸਦੇ ਚੱਲਦੇ ਗੀਤਾ ਬਸਰਾ ਵੀ ਆਪਣੇ ਵਿਆਹ ਦੇ ਦਿਨਾਂ ਨੂੰ ਯਾਦ ਕਰਦੇ ਹੋਏ ਅਣਦੇਖੀਆਂ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਦੇ ਨਾਲ ਸ਼ੇਅਰ ਕਰ ਰਹੇ ਹਨ। ਹਾਲ ਹੀ ਵਿੱਚ ਗੀਤਾ ਬਸਰਾ ਨੇ ਆਪਣੇ ਹਲਦੀ ਸੈਰੇਮਨੀ ਤੋਂ ਲੈ ਕੇ ਮਹਿੰਦੀ , ਸੰਗੀਤ ਅਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ ਅਤੇ ਇਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਹੀਆਂ ਹਨ।

ਉਨ੍ਹਾਂ ਨੇ ਆਪਣੀ ਸੰਗੀਤ ਸੈਰੇਮਨੀ ਦਾ ਇੱਕ ਵੀਡੀਓ ਸ਼ੇਅਰ ਕੀਤਾ ਸੌ । ਜਿਸ ‘ਚ ਉਹ ਹਰਭਜਨ ਦੇ ਨਾਲ ਡਾਂਸ ਕਰਦੇ ਹੋਏ ਦਿਖਾਈ ਦੇ ਰਹੇ ਸਨ। ਵੀਡੀਓ ‘ਚ ਹਿੰਦੀ ਗੀਤ ‘ਸਾਜਨ ਸਾਜਨ ਤੇਰੀ ਦੁਲਹਣ’ ‘ਤੇ ਇਕੱਠੇ ਨੱਚਦੇ ਹੋਏ ਦਿਖਾਈ ਦੇ ਰਹੇ ਸਨ । ਦਰਸ਼ਕਾਂ ਨੂੰ ਦੋਵਾਂ ਦੀ ਇਹ ਪਿਆਰੀ ਜਿਹੀ ਵੀਡੀਓ ਖੂਬ ਪਸੰਦ ਆ ਰਹੀ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਹਲਦੀ, ਮਹਿੰਦੀ, ਚੂੜਾ ਰਸਮਾਂ ਦੀਆਂ ਤਸਵੀਰਾਂ ਵੀ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਸਨ।ਹਰਭਜਨ ਸਿੰਘ ਤੇ ਗੀਤਾ ਬਸਰਾ ਦੀ ਲਵ ਸਟੋਰੀ ਕਾਫੀ ਦਿਲਚਸਪ ਰਹੀ ਹੈ ।

ਭੱਜੀ ਨੇ ਗੀਤਾ ਨੂੰ ਸਭ ਤੋਂ ਪਹਿਲਾਂ ਇੱਕ ਪੋਸਟਰ ਵਿੱਚ ਦੇਖਿਆ ਸੀ । ਇਸ ਜੋੜੀ ਦੀ ਪ੍ਰੇਮ ਕਹਾਣੀ 2007 ਵਿੱਚ ਸ਼ੁਰੂ ਹੋਈ ਸੀ।ਪਰ ਦੋਹਾਂ ਨੇ ਆਪਣੀ ਲਵ ਸਟੋਰੀ ਨੂੰ ਸਭ ਤੋਂ ਛੁਪਾ ਕੇ ਰੱਖਿਆ ਸੀ । ਦੋਹਾਂ ਦਾ ਅਫੇਅਰ 8 ਸਾਲ ਚੱਲਿਆ ਜਿਸ ਤੋਂ ਬਾਅਦ ਉਹਨਾਂ ਨੇ 2015 ਵਿੱਚ ਵਿਆਹ ਕਰ ਲਿਆ ਸੀ । ਹੁਣ ਦੋਵੇਂ ਹੈਪਲੀ ਇੱਕ ਬੇਟੀ ਦੇ ਮਾਪੇ ਨੇ ।

The post ਹਰਭਜਨ ਸਿੰਘ ਨੇ ਪਿਆਰੀ ਜਿਹੀ ਵੀਡੀਓ ਸ਼ੇਅਰ ਕਰ ਪਤਨੀ ਗੀਤਾ ਬਸਰਾ ਨੂੰ ਦਿੱਤੀ ਵਿਆਹ ਦੇ ਵਰ੍ਹੇਗੰਢ ਦੀ ਵਧਾਈ,ਪੰਜ ਸਾਲ ਪਹਿਲਾਂ ਗੁਰੂ ਘਰ ‘ਚ ਲਈਆਂ ਸੀ ਲਾਵਾਂ appeared first on Daily Post Punjabi.