flight from amritsar to kulalampur Archives - Daily Post Punjabi

ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਸਿੱਧੀ ਫਲਾਈਟ 15 ਜਨਵਰੀ ਤੋਂ ਹੋਵੇਗੀ ਸ਼ੁਰੂ, ਹਫਤੇ ‘ਚ ਦੋ ਦਿਨ ਭਰੇਗੀ ਉਡਾਣ
ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਏਅਰਪੋਰਟ ਤੋਂ ਕੁਆਲਾਲੰਪੁਰ ਲਈ 15 ਜਨਵਰੀ ਤੋਂ ਦੋ ਨਵੀਆਂ ਫਲਾਈਟਾਂ ਉਡਾਣ ਭਰਨਗੀਆਂ। ਮਲੇਸ਼ੀਆ ਏਅਰਲਾਈਨਸ ਨੇ ਇਨ੍ਹਾਂ ਫਲਾਈਟਸ ਦਾ ਐਲਾਨ ਕੀਤਾ ਹੈ। ਏਅਰਲਾਈਨ ਦੀ ਵੈੱਬਸਾਈਟ ‘ਤੇ ਬੁਕਿੰਗ ਵੀ ਸ਼ੁਰੂ ਹੋ ਚੁੱਕੀ ਹੈ। ਇਹ ਜਾਣਕਾਰੀ ਫਲਾਈਟ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁੰਮਟਾਲਾ ਅਤੇ ਕਨਵੀਨਰ (ਭਾਰਤ) ਯੋਗੇਸ਼ ਕਾਮਰਾ ਨੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਫਲਾਈਟਾਂ ਦਾ ਸਭ ਤੋਂ ਜ਼ਿਆਦਾ ਫਾਇਦਾ ਪੰਜਾਬ ਦੇ ਨਾਲ-ਨਾਲ ਗੁਆਂਢੀ ਸੂਬੇ ਹਰਿਆਣਾ, ਹਿਮਾਚਲ ਦੇ ਉਨ੍ਹਾਂ ਲੋਕਾਂ ਦਾ ਹੋਵੇਗਾ, ਜੋ ਆਸਟ੍ਰੇਲੀਆ, ਨਿਊਜ਼ੀਲੈਂਡ ਤੇ ਦੱਖਣ ਪੂਰਬੀ ਏਸ਼ੀਆ ਜਾਣਾ ਚਾਹੁੰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਵੱਡੀ ਗਿਣਤੀ ਵਿਚ ਲੋਕ ਉਕਤ ਦੇਸ਼ਾਂ ਵਿਚ ਜਾਂਦੇ ਹਨ। ਉਡਾਣ ਹਾਸਲ ਕਰਨ ਲਈ ਉਨ੍ਹਾਂ ਨੂੰ ਦਿੱਲੀ ਜਾਣਾ ਪੈਂਦਾ ਹੈ। ਮਲੇਸ਼ੀਆ ਏਅਰਲਾਈਨਸ ਨੇ ਇਹ ਦੇਖਦੇ ਹੋਏ ਹੀ ਕੁਆਲਾਲੰਪੁਰ ਦੇ ਲਈ ਨਵੀਂ ਫਲਾਈਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ, ਮੌਸਮ ਵਿਭਾਗ ਨੇ 15 ਜ਼ਿਲ੍ਹਿਆਂ ਲਈ ਜਾਰੀ ਕੀਤਾ ਯੈਲੋ ਅਲਰਟ

ਨਵੇਂ ਸਾਲ ਦੇ ਪਹਿਲੇ ਮਹੀਨੇ ਦੇ ਵਿਚਕਾਰ ਤੋਂ ਸ਼ੁਰੂ ਹੋਣ ਵਾਲੀ ਮਲੇਸ਼ੀਆ ਏਅਰਲਾਈਨਸ ਦੀਆਂ ਇਹ ਫਲਾਈਟਾਂ ਮੰਗਲਵਾਰ ਤੇ ਸ਼ਨੀਵਾਰ ਨੂੰ ਅੰਮ੍ਰਿਤਸਰ ਏਅਰਪੋਰਟ ਤੋਂ ਉਡਾਣ ਭਰਨਗੀਆਂ। ਦੋਵੇਂ ਦਿਨ ਸਵੇਰੇ 3.20 ਵਜੇ ਐੱਸਜੀਆਰਡੀ ਏਅਰਪੋਰਟ ਤੋਂ ਉਡਾਣ ਭਰਨ ਦੇ ਬਾਅਦ 11.45 ਵਜੇ ਕੁਆਲਾਲੰਪੁਰ ਏਅਰਪੋਰਟ ‘ਤੇ ਲੈਂਡ ਕਰਨਗੀਆਂ। ਇਸ ਤੋਂ ਪਹਿਲਾਂ ਸੋਮਵਾਰ ਤੇ ਸ਼ੁੱਕਰਵਾਰ ਨੂੰ ਕੁਆਲਾਲੰਪੁਰ ਏਅਰਪੋਰਟ ਤੋਂ ਰਾਤ 11 ਵਜੇ ਉਡਾਣ ਭਰਨ ਦੇ ਬਾਅਦ ਅਗਲੇ ਦਿਨ ਮੰਗਲਵਾਰ ਤੇ ਸ਼ਨੀਵਾਰ ਦੀ ਸਵੇਰ ਤੜਕੇ 2.20 ਵਜੇ ਅੰਮ੍ਰਿਤਸਰ ਏਅਰਪੋਰਟ ‘ਤੇ ਲੈਂਡ ਕਰਨਗੀਆਂ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਅੰਮ੍ਰਿਤਸਰ ਤੋਂ ਕੁਆਲਾਲੰਪੁਰ ਲਈ ਸਿੱਧੀ ਫਲਾਈਟ 15 ਜਨਵਰੀ ਤੋਂ ਹੋਵੇਗੀ ਸ਼ੁਰੂ, ਹਫਤੇ ‘ਚ ਦੋ ਦਿਨ ਭਰੇਗੀ ਉਡਾਣ appeared first on Daily Post Punjabi.