flood in Sikkim Archives - Daily Post Punjabi

ਸਿੱਕਮ ‘ਚ ਹੜ੍ਹ ਕਾਰਨ ਹੋਈ ਤਬਾਹੀ ‘ਚ ਹੁਣ ਤੱਕ 56 ਲੋਕਾਂ ਦੀ ਮੌ.ਤ, 81 ਤੋਂ ਵੱਧ ਲਾਪਤਾ
ਸਿੱਕਮ ਵਿੱਚ ਬੱਦਲ ਫਟਣ ਤੋਂ ਬਾਅਦ ਤੀਸਤਾ ਨਦੀ ਵਿੱਚ ਆਏ ਅਚਾਨਕ ਹੜ੍ਹ ਤੋਂ ਬਾਅਦ ਮੌਤਾਂ ਦਾ ਸਿਲਸਿਲਾ ਜਾਰੀ ਹੈ। ਹਾਲਾਤ ਇਹ ਹਨ ਕਿ ਅਜੇ ਵੀ ਮਿੱਟੀ ਅਤੇ ਮਲਬੇ ‘ਚੋਂ ਲਾਸ਼ਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਸਿੱਕਮ ‘ਚ ਹੜ੍ਹ ‘ਚ ਹੁਣ ਤੱਕ 56 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਜਦਕਿ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਦੱਸੇ ਜਾ ਰਹੇ 62 ਲੋਕ ਜ਼ਿੰਦਾ ਮਿਲੇ ਹਨ। ਸਿੱਕਮ ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐਸਐਸਡੀਐਮਏ) ਨੇ ਸ਼ਨੀਵਾਰ ਸ਼ਾਮ ਨੂੰ ਕਿਹਾ ਕਿ ਲਾਪਤਾ ਲੋਕਾਂ ਦੀ ਗਿਣਤੀ ਹੁਣ 81 ਹੋ ਗਈ ਹੈ, ਜਿਨ੍ਹਾਂ ਲਈ ਖੋਜ ਮੁਹਿੰਮ ਪੂਰੇ ਜ਼ੋਰਾਂ ‘ਤੇ ਹੈ।

Sikkim flood total deaths

ਰਿਪੋਰਟ ਮੁਤਾਬਕ ਸਿੱਕਮ ਦੇ ਹੜ੍ਹ ‘ਚ ਹੁਣ ਤੱਕ 56 ਲਾਸ਼ਾਂ ਬਰਾਮਦ ਹੋਈਆਂ ਹਨ। ਇਨ੍ਹਾਂ ਵਿੱਚੋਂ ਪੱਛਮੀ ਬੰਗਾਲ ਵਿੱਚ ਤੀਸਤਾ ਨਦੀ ਦੇ ਬੇਸਿਨ ਵਿੱਚੋਂ 30 ਤੋਂ ਵੱਧ ਲਾਸ਼ਾਂ ਬਰਾਮਦ ਹੋਈਆਂ ਹਨ। ਫੌਜ ਦੇ 22 ਜਵਾਨ ਲਾਪਤਾ ਸਨ, ਜਿਨ੍ਹਾਂ ਵਿੱਚੋਂ 7 ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਸ ਦੇ ਨਾਲ ਹੀ ਐੱਸ.ਐੱਸ.ਡੀ.ਐੱਮ.ਏ. ਨੇ ਦੱਸਿਆ ਕਿ ਬੁੱਧਵਾਰ ਤੜਕੇ ਬੱਦਲ ਫਟਣ ਕਾਰਨ ਆਏ ਅਚਾਨਕ ਹੜ੍ਹ ਕਾਰਨ ਸੂਬੇ ਦੇ ਚਾਰ ਜ਼ਿਲਿਆਂ ‘ਚ 41,870 ਲੋਕ ਪ੍ਰਭਾਵਿਤ ਹੋਏ ਹਨ, ਮਾਂਗਨ ਜ਼ਿਲੇ ਨੂੰ ਇਸ ਤਬਾਹੀ ਦਾ ਖਮਿਆਜ਼ਾ ਭੁਗਤਣਾ ਪਿਆ, ਜਿੱਥੇ ਲਗਭਗ 30,300 ਲੋਕ ਆਫ਼ਤ ਨਾਲ ਪ੍ਰਭਾਵਿਤ ਹੋਏ ਹਨ। ਅਧਿਕਾਰੀਆਂ ਮੁਤਾਬਕ ਉਸ ਦਿਨ ਲਾਪਤਾ ਹੋਈਆਂ ਫੌਜ ਦੀਆਂ 39 ਗੱਡੀਆਂ ‘ਚੋਂ 15 ਨੂੰ ਕਈ ਫੁੱਟ ਡੂੰਘੇ ਚਿੱਕੜ ‘ਚੋਂ ਬਰਾਮਦ ਕਰ ਲਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਰਿਪੋਰਟ ਅਨੁਸਾਰ, ਅਧਿਕਾਰੀਆਂ ਨੇ ਦੱਸਿਆ ਕਿ ਸਿੱਕਮ ਦੇ ਮਾਂਗਨ ਜ਼ਿਲ੍ਹੇ ਦੇ ਲਾਚੇਨ ਅਤੇ ਲਾਚੁੰਗ ਵਿੱਚ ਅਚਾਨਕ ਹੜ੍ਹਾਂ ਤੋਂ ਬਾਅਦ ਫਸੇ 3,000 ਤੋਂ ਵੱਧ ਸੈਲਾਨੀ ਸੁਰੱਖਿਅਤ ਹਨ। ਭਾਰਤੀ ਹਵਾਈ ਸੈਨਾ ਨੇ ਐਮਆਈ-17 ਹੈਲੀਕਾਪਟਰਾਂ ਰਾਹੀਂ ਬਚਾਅ ਅਤੇ ਰਾਹਤ ਕਾਰਜ ਕਰਨ ਦੇ ਕਈ ਯਤਨ ਕੀਤੇ ਪਰ ਖ਼ਰਾਬ ਮੌਸਮ ਕਾਰਨ ਬਾਗਡੋਗਰਾ ਦੇ ਨਾਲ-ਨਾਲ ਚਟਨ ਤੋਂ ਵੀ ਉਡਾਣਾਂ ਨਹੀਂ ਹੋ ਸਕੀਆਂ। ਫੌਜ ਸਥਾਨਕ ਪ੍ਰਸ਼ਾਸਨ ਦੇ ਨਾਲ ਮਿਲ ਕੇ ਸੈਟੇਲਾਈਟ ਟਰਮੀਨਲਾਂ ਰਾਹੀਂ ਫਸੇ ਸੈਲਾਨੀਆਂ ਅਤੇ ਸਥਾਨਕ ਲੋਕਾਂ ਨੂੰ ਭੋਜਨ, ਡਾਕਟਰੀ ਸਹਾਇਤਾ ਅਤੇ ਟੈਲੀਫੋਨ ਸੰਪਰਕ ਪ੍ਰਦਾਨ ਕਰਕੇ ਸਹਾਇਤਾ ਪ੍ਰਦਾਨ ਕਰ ਰਹੀ ਹੈ।

The post ਸਿੱਕਮ ‘ਚ ਹੜ੍ਹ ਕਾਰਨ ਹੋਈ ਤਬਾਹੀ ‘ਚ ਹੁਣ ਤੱਕ 56 ਲੋਕਾਂ ਦੀ ਮੌ.ਤ, 81 ਤੋਂ ਵੱਧ ਲਾਪਤਾ appeared first on Daily Post Punjabi.

ਸਿੱਕਮ ‘ਚ ਬੱਦਲ ਫਟਣ ਕਾਰਨ ਆਏ ਹੜ੍ਹ ‘ਚ 8 ਲੋਕਾਂ ਦੀ ਮੌ.ਤ, 22 ਸੈਨਿਕਾਂ ਸਮੇਤ 69 ਲੋਕ ਅਜੇ ਵੀ ਲਾਪਤਾ
ਸਿੱਕਮ ਵਿੱਚ ਬੱਦਲ ਫਟਣ ਕਾਰਨ ਅਚਾਨਕ ਹੜ੍ਹ ਆਉਣ ਕਾਰਨ ਘੱਟੋ-ਘੱਟ 8 ਲੋਕਾਂ ਦੀ ਮੌਤ ਹੋ ਗਈ ਅਤੇ ਫੌਜ ਦੇ 22 ਜਵਾਨਾਂ ਸਮੇਤ 69 ਲੋਕ ਅਜੇ ਵੀ ਲਾਪਤਾ ਹਨ। ਅਧਿਕਾਰੀਆਂ ਦੇ ਹਵਾਲੇ ਨਾਲ ਬੁੱਧਵਾਰ (4 ਅਕਤੂਬਰ) ਨੂੰ ਇਹ ਜਾਣਕਾਰੀ ਦਿੱਤੀ। ਸੂਬੇ ਦੇ ਉੱਤਰੀ ਖੇਤਰ ‘ਚ ਲੋਹਨਾਕ ਝੀਲ ‘ਤੇ ਬੱਦਲ ਫਟ ਗਿਆ, ਜਿਸ ਕਾਰਨ ਤੀਸਤਾ ਨਦੀ ‘ਚ ਹੜ੍ਹ ਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਵਿੱਚੋਂ ਤਿੰਨ ਉੱਤਰੀ ਬੰਗਾਲ ਵਿੱਚ ਵਹਿ ਗਏ ਹਨ।

Sikkim cloud burst Floods

ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਸਵੇਰੇ ਕਰੀਬ 1.30 ਵਜੇ ਹੜ੍ਹ ਆਇਆ ਅਤੇ ਚੁੰਗਥਾਂਗ ਡੈਮ ਤੋਂ ਪਾਣੀ ਛੱਡੇ ਜਾਣ ‘ਤੇ ਸਥਿਤੀ ਹੋਰ ਵਿਗੜ ਗਈ। ਗੰਗਟੋਕ ਦੇ ਉਪ ਮੰਡਲ ਮੈਜਿਸਟਰੇਟ (SDM) ਮਹਿੰਦਰ ਛੇਤਰੀ ਨੇ ਕਿਹਾ, ‘‘ਗੋਲੀਟਰ ਅਤੇ ਸਿੰਗਟਾਮ ਖੇਤਰਾਂ ਵਿੱਚੋਂ ਪੰਜ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।’’ ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਫ਼ੌਜ ਦੇ 22 ਜਵਾਨਾਂ ਤੋਂ ਇਲਾਵਾ 47 ਨਾਗਰਿਕ ਵੀ ਲਾਪਤਾ ਹਨ। ਫ਼ੌਜ ਸਮੇਤ 166 ਲੋਕਾਂ ਨੂੰ ਬਚਾਇਆ ਗਿਆ ਹੈ। ਰੱਖਿਆ ਬੁਲਾਰੇ ਲੈਫਟੀਨੈਂਟ ਕਰਨਲ ਮਹਿੰਦਰ ਰਾਵਤ ਨੇ ਦੱਸਿਆ ਕਿ ਬਚਾਏ ਗਏ ਸੈਨਿਕ ਦੀ ਸਿਹਤ ਸਥਿਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬਚਾਅ ਕਰਮਚਾਰੀਆਂ ਨੇ ਸਿੰਗਟਾਮ ਦੇ ਗੋਲਿਟਰ ‘ਚ ਤੀਸਤਾ ਨਦੀ ਦੇ ਹੜ੍ਹ ਵਾਲੇ ਖੇਤਰ ‘ਚੋਂ ਇਕ ਬੱਚੇ ਸਮੇਤ ਕਈ ਲਾਸ਼ਾਂ ਨੂੰ ਬਾਹਰ ਕੱਢਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਐਕਸ ‘ਤੇ ਇਕ ਪੋਸਟ ਰਾਹੀਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਸਿੱਕਮ ਦੇ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਹੈ। ਪੀਐਮ ਮੋਦੀ ਨੇ ਪੋਸਟ ਕੀਤਾ, “ਸਿੱਕਮ ਦੇ ਮੁੱਖ ਮੰਤਰੀ ਪ੍ਰੇਮ ਸਿੰਘ ਤਮਾਂਗ ਨਾਲ ਗੱਲ ਕੀਤੀ ਅਤੇ ਰਾਜ ਦੇ ਕੁਝ ਹਿੱਸਿਆਂ ਵਿੱਚ ਮੰਦਭਾਗੀ ਕੁਦਰਤੀ ਆਫ਼ਤ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ। ਚੁਣੌਤੀ ਨਾਲ ਨਜਿੱਠਣ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ। ਮੈਂ ਸਾਰੇ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ।”

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਦੱਸ ਦਈਏ ਕਿ ਸਿੱਕਮ ਦੇ ਪ੍ਰਭਾਵਿਤ ਇਲਾਕਿਆਂ ‘ਚ ਦਿਨ ਭਰ ਰਾਹਤ ਅਤੇ ਬਚਾਅ ਕਾਰਜ ਜਾਰੀ ਰਹੇ ਅਤੇ ਲਾਪਤਾ ਲੋਕਾਂ ਦੀ ਭਾਲ ਅਜੇ ਵੀ ਜਾਰੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਲਾਪਤਾ ਫੌਜੀ ਜਵਾਨਾਂ ਦੀ ਸੁਰੱਖਿਆ ਲਈ ਅਰਦਾਸ ਕੀਤੀ। ਕੈਬਨਿਟ ਸਕੱਤਰ ਰਾਜੀਵ ਗੌਬਾ ਦੀ ਅਗਵਾਈ ਵਾਲੀ ਰਾਸ਼ਟਰੀ ਸੰਕਟ ਪ੍ਰਬੰਧਨ ਕਮੇਟੀ (NCMC) ਨੇ ਸਿੱਕਮ ਵਿੱਚ ਬੱਦਲ ਫਟਣ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲਿਆ ਅਤੇ ਸੁਰੰਗ ਵਿੱਚ ਫਸੇ ਸੈਲਾਨੀਆਂ ਅਤੇ ਲੋਕਾਂ ਨੂੰ ਕੱਢਣ ‘ਤੇ ਜ਼ੋਰ ਦਿੱਤਾ। ਇੱਕ ਅਧਿਕਾਰਤ ਰੀਲੀਜ਼ ਦੇ ਅਨੁਸਾਰ, ਸਿੱਕਮ ਦੇ ਮੁੱਖ ਸਕੱਤਰ, ਜੋ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ, ਨੇ NCMC ਨੂੰ ਰਾਜ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੱਤੀ।  ਕੇਂਦਰੀ ਸਕੱਤਰ ਨੇ ਕਮੇਟੀ ਨੂੰ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਉੱਚ ਪੱਧਰ ‘ਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਹਰ ਸੰਭਵ ਮਦਦ ਦਿੱਤੀ ਜਾ ਰਹੀ ਹੈ। ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਨੇ ਪਹਿਲਾਂ ਹੀ ਤਿੰਨ ਟੀਮਾਂ ਤਾਇਨਾਤ ਕੀਤੀਆਂ ਹਨ ਅਤੇ ਗੁਹਾਟੀ ਅਤੇ ਪਟਨਾ ਵਿੱਚ ਵਾਧੂ ਟੀਮਾਂ ਤਿਆਰ ਹਨ। ਸਿੱਕਮ ਸਰਕਾਰ ਨੇ ਇਕ ਨੋਟੀਫਿਕੇਸ਼ਨ ‘ਚ ਇਸ ਨੂੰ ਆਫਤ ਕਰਾਰ ਦਿੱਤਾ ਹੈ।

The post ਸਿੱਕਮ ‘ਚ ਬੱਦਲ ਫਟਣ ਕਾਰਨ ਆਏ ਹੜ੍ਹ ‘ਚ 8 ਲੋਕਾਂ ਦੀ ਮੌ.ਤ, 22 ਸੈਨਿਕਾਂ ਸਮੇਤ 69 ਲੋਕ ਅਜੇ ਵੀ ਲਾਪਤਾ appeared first on Daily Post Punjabi.