flood victims Archives - Daily Post Punjabi

ਹੜ੍ਹ ਪੀੜਤਾਂ ਨੂੰ ਮਿਲਣੇ ਸ਼ੁਰੂ ਹੋਏ ਮੁਆਵਜ਼ੇ ਦੇ ਚੈੱਕ! CM ਮਾਨ ਨੇ ਅਜਨਾਲਾ ਤੋਂ ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅਜਨਾਲਾ ਦੇ ਭਾਲਾ ਪਿੰਡ ਸ਼ੂਗਰ ਮਿੱਲ ਵਿਖੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮੁਆਵਜ਼ਾ ਵੰਡਣ ਲਈ ਅੰਮ੍ਰਿਤਸਰ ਪਹੁੰਚੇ। ਮੁੱਖ ਮੰਤਰੀ ਨੇ ਅਜਨਾਲੇ ਦੇ 52 ਪਿੰਡਾਂ ਲਈ 5 ਕਰੋੜ 70 ਲੱਖ ਦਾ ਮੁਆਵਜ਼ਾ ਦਿੱਤਾ। ਲਗਭਗ 631 ਲਾਭਪਾਤਰੀ ਕਿਸਾਨਾਂ ਨੂੰ ਘਰਾਂ ਅਤੇ ਫਸਲਾਂ ਦਾ ਮੁਆਵਜ਼ਾ ਦਿੱਤਾ ਗਿਆ।

ਇਸ ਸਾਲ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ, ਜਿਸ ਵਿੱਚ ਲਗਭਗ 135,000 ਕਰੋੜ ਰੁਪਏ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਸੀ ਕਿ ਦੀਵਾਲੀ ਤੋਂ ਪਹਿਲਾਂ ਸਾਰੇ ਹੜ੍ਹ ਪੀੜਤਾਂ ਨੂੰ ਰਾਹਤ ਫੰਡ ਵੰਡਣੇ ਸ਼ੁਰੂ ਹੋ ਜਾਣਗੇ। ਅਤੇ ਆਪਣੇ ਵਾਅਦੇ ਮੁਤਾਬਕ ਅੱਜ ਅਜਨਾਲਾ ਤੋਂ ਮੁਆਵਜ਼ਾ ਰਾਸ਼ੀ ਵੰਡਣ ਦੀ ਸ਼ੁਰੂਆਤ ਕੀਤੀ ਗਈ।

ਇਹ ਵੀ ਪੜ੍ਹੋ : ਪੰਜਗਰਾਈਂ ਕਲਾਂ ਵਿਖੇ ਆਵਾਰਾ ਪਸ਼ੂ ਨਾਲ ਮੋਟਰਸਾਈਕਲ ਦੀ ਹੋਈ ਟੱ/ਕਰ, ਨੌਜਵਾਨ ਦੀ ਗਈ ਜਾ/ਨ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਹੜ੍ਹ ਪੀੜਤਾਂ ਨੂੰ ਮਿਲਣੇ ਸ਼ੁਰੂ ਹੋਏ ਮੁਆਵਜ਼ੇ ਦੇ ਚੈੱਕ! CM ਮਾਨ ਨੇ ਅਜਨਾਲਾ ਤੋਂ ਮੁਆਵਜ਼ਾ ਰਾਸ਼ੀ ਵੰਡਣ ਦੀ ਕੀਤੀ ਸ਼ੁਰੂਆਤ appeared first on Daily Post Punjabi.

ਮਨਕੀਰਤ ਔਲਖ ਨੇ ਜਨਮ ਦਿਨ ਮੌਕੇ ਹੜ੍ਹ ਪੀੜਤਾਂ ਲਈ ਟ੍ਰੈਕਟਰਾਂ ਦੀ ਕੀਤੀ ਸੇਵਾ, ਰਾਜਵੀਰ ਦੀ ਸਿਹਤਯਾਬੀ ਲਈ ਵੀ ਕੀਤੀ ਅਰਦਾਸ
ਪੰਜਾਬੀ ਗਾਇਕ ਮਨਕੀਰਤ ਔਲਖ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ਅੱਜ ਉਹ ਸੁਲਤਾਨਪੁਰ ਲੋਧੀ ਵਿਖੇ ਪਹੁੰਚੇ। ਜਿੱਥੇ ਉਹਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦੇ ਲਈ ਆਪਣਾ ਯੋਗਦਾਤ ਦਿੱਤਾ। ਉਨ੍ਹਾਂ ਨੇ ਸੰਤ ਮਹਾਂਪੁਰਸ਼ਾਂ ਨੂੰ 21 ਟ੍ਰੈਕਟਰ ਸੌਂਪੇ। ਇਸ ਦੌਰਾਨ ਉਨ੍ਹਾਂ ਨੇ ਗਾਇਕ ਰਾਜਵੀਰ ਜਵੰਦਾ ਦੀ ਸਹਿਤਯਾਵੀ ਦੀ ਅਰਦਾਸ ਕੀਤੀ ਅਤੇ ਲੋਕਾਂ ਨੂੰ ਵੀ ਵੀਰ ਲਈ ਅਰਦਾਸ ਕਰਨ ਦੀ ਬੇਨਤੀ ਕੀਤੀ।

ਮਾਨਕਿਰਤ ਔਲਖ ਨੇ ਸਭ ਤੋਂ ਪਹਿਲਾਂ ਉਨ੍ਹਾਂ ਨੇ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕੀਤਾ ਅਤੇ ਫਿਰ ਹਾਲ ਹੀ ਵਿੱਚ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਗਾਇਕ ਰਾਜਵੀਰ ਜਵੰਦਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਰਾਜਵੀਰ ਲਈ ਘਰ-ਘਰ ਅਰਦਾਸ ਕਰੋ ਕਿ ਵੀਰ ਜਲਦੀ ਠੀਕ ਹੋਣ। ਲੋਕਾਂ ਦੀਆਂ ਅਰਦਾਸਾਂ ਲੱਗ ਵੀ ਰਹੀਆਂ ਹਨ ਅਤੇ ਉਹ ਪਹਿਲਾਂ ਨਾਲੋਂ ਸਟੇਬਲ ਵੀ। ਸਭ ਨੂੰ ਇੱਕੋ ਬੇਨਤੀ ਹੈ ਕਿ ਤੁਸੀਂ ਜਿੱਥੇ ਵੀ ਹੋ ਅਰਦਾਸ ਕਰੋ ਕਿ ਰਾਜਵੀਰ ਛੇਤੀ ਤੋਂ ਛੇਤੀ ਠੀਕ ਹੋਵੇ।

ਇੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਇਸ ਇਲਾਕੇ ਦੇ ਹੜ੍ਹ ਪੀੜਤਾਂ ਦੀ ਮਦਦ ਲਈ 21 ਟ੍ਰੈਕਟਰ ਸੰਤ ਮਹਾਂਪੁਰਸ਼ਾਂ ਨੂੰ ਦੇ ਕੇ ਚੱਲੇ ਹਾਂ ਅਤੇ ਲੋੜ ਅਨੁਸਾਰ ਇੰਨਾ ਟਰੈਕਟਰਾਂ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਮੈਂ ਆਪਣੀ ਟੀਮ ਵੱਲੋਂ 11 ਅਤੇ ਐਂਡੀ ਧੁੱਗਾ ਵੱਲੋਂ 10 ਟ੍ਰੈਕਟਰ ਸੰਤ ਬਾਬਾ ਹਾਕਮ ਸਿੰਘ ਜੀ ਸਰਹਾਲੀ ਸਾਹਿਬ ਵਾਲਿਆਂ ਨੂੰ ਸੌਂਪੇ।

ਇਹ ਵੀ ਪੜ੍ਹੋ : ਦੁਸਹਿਰੇ ਵਾਲੇ ਦਿਨ ਮੰਦਭਾਗੀ ਖਬਰ! ਕਪੂਰਥਲਾ ਵਿਖੇ ਗਟਰ ‘ਚ ਕੰਮ ਕਰ ਰਹੇ ਮਜ਼ਦੂਰ ਦੀ ਭੇ.ਦਭ/ਰੇ ਹਾਲਾਤਾਂ ‘ਚ ਮੌ/ਤ

ਦੱਸ ਦੇਈਏ ਕਿ ਗਾਇਕ ਮਨਕੀਰਤ ਔਲਖ ਨੇ ਪੰਜਾਬ ਵਿੱਚ ਆਏ ਹੜ੍ਹਾਂ ਦੌਰਾਨ ਪੀੜਤਾਂ ਦੀ ਮਦਦ ਲਈ ਦਿਨ-ਰਾਤ ਇਕ ਕਰਕੇ ਸੇਵਾ ਕੀਤੀ। ਪਹਿਲਾਂ ਵੀ ਉਨ੍ਹਾਂ ਵੱਲੋਂ ਹੜ੍ਹ ਪੀੜਤਾਂ ਲਈ ਟ੍ਰੈਕਟਰਾਂ ਦੀ ਸੇਵਾ ਦਿੱਤੀ ਗਈ ਸੀ ਤੇ ਅੱਜ ਇਕ ਵਾਰ ਫਿਰ ਤੋਂ ਮਨਕੀਰਤ ਔਲਖ ਟ੍ਰੈਕਟਰ ਲੈ ਕੇ ਪਹੁੰਚੇ। ਉਨ੍ਹਾਂ ਕਿਹਾ ਕਿ ਇਹੀ ਟਾਈਮ ਹੈ ਪੰਜਾਬ ਦੇ ਨਾਲ ਖੜਨ ਦਾ ਅਤੇ ਅਸੀਂ ਹਮੇਸ਼ਾਂ ਪੰਜਾਬ ਦੇ ਨਾਲ ਖੜ੍ਹੇ ਹਾਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਨਕੀਰਤ ਔਲਖ ਨੇ ਜਨਮ ਦਿਨ ਮੌਕੇ ਹੜ੍ਹ ਪੀੜਤਾਂ ਲਈ ਟ੍ਰੈਕਟਰਾਂ ਦੀ ਕੀਤੀ ਸੇਵਾ, ਰਾਜਵੀਰ ਦੀ ਸਿਹਤਯਾਬੀ ਲਈ ਵੀ ਕੀਤੀ ਅਰਦਾਸ appeared first on Daily Post Punjabi.

ਫ਼ਿਲਮ ‘ਮੇਹਰ’ ਤੋਂ ਹੋਈ ਕਮਾਈ ਪੰਜਾਬ ਹੜ੍ਹ ਰਾਹਤ ਲਈ ਜਾਵੇਗੀ: ਰਾਜ ਕੁੰਦਰਾ ਨੇ ਕਿਹਾ- “ਇਹ ਪ੍ਰਮੋਸ਼ਨ ਨਹੀਂ, ਮਨੁੱਖਤਾ ਦਾ ਫਰਜ਼ ਹੈ”
ਪੰਜਾਬ ਦੇ ਕਈ ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦੀ ਮਾਰ ਹੇਠ ਹਨ। ਰਾਜਨੀਤਿਕ ਪਾਰਟੀਆਂ ਦੇ ਨਾਲ ਨਾਲ ਕਈ ਫ਼ਿਲਮੀ ਸਿਤਾਰੇ ਹੜ੍ਹ ਪ੍ਰਭਾਵਿਤ ਇਲਾਕਿਆਂ ਤੇ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਇਸ ਦੌਰਾਨ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਅਦਾਕਾਰ ਰਾਜ ਕੁੰਦਰਾ ਵੀ ਮਦਦ ਲਈ ਅੱਗੇ ਆਏ ਹਨ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਆਉਣ ਵਾਲੀ ਪੰਜਾਬੀ ਫ਼ਿਲਮ ‘ਮੇਹਰ’ ਦੀ ਪਹਿਲੇ ਦਿਨ ਦੀ ਬਾਕਸ ਆਫਿਸ ਕਮਾਈ ਹੜ੍ਹ ਪੀੜਤਾਂ ਨੂੰ ਦਿੱਤੀ ਜਾਵੇਗੀ।

ਰਾਜ ਕੁੰਦਰਾ ਨੇ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀ ਕੀਤੀ ਅਤੇ ਲੋਕਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ ਤਾਂ ਜੋ ਲੋੜਵੰਦਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਨੇ ਅੱਜ ਕੁਝ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਉੱਥੇ ਦੀ ਸਥਿਤੀ ਦੇਖ ਕੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਦੁੱਖ ਹੋਇਆ। ਰਾਜ ਕੁੰਦਰਾ ਨੇ ਆਪਣੀ ਪੋਸਟ ਵਿੱਚ ਸਪੱਸ਼ਟ ਕੀਤਾ ਹੈ ਕਿ ਇਹ ਕੋਈ ਫ਼ਿਲਮ ਪ੍ਰਮੋਸ਼ਨ ਨਹੀਂ ਹੈ। ਉਨ੍ਹਾਂ ਸਾਰਿਆਂ ਨੂੰ ਇਕੱਠੇ ਹੋ ਕੇ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਲਿਖਿਆ ਕਿ ਸਿਨੇਮਾ ਇੰਤਜ਼ਾਰ ਕਰ ਸਕਦਾ ਹੈ, ਪਰ ਇਨ੍ਹਾਂ ਲੋਕਾਂ ਨੇ ਆਪਣੇ ਘਰ, ਰੋਟੀ ਅਤੇ ਜ਼ਿੰਦਗੀ ਦੀਆਂ ਬੁਨਿਆਦੀ ਚੀਜ਼ਾਂ ਗੁਆ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਤੁਰੰਤ ਮਦਦ ਦੀ ਲੋੜ ਹੈ। ਇਸੇ ਲਈ ਉਨ੍ਹਾਂ ਦੀ ਫ਼ਿਲਮ ਮੇਹਰ ਦੀ ਪਹਿਲੇ ਦਿਨ ਦੀ ਕਮਾਈ ਹੜ੍ਹ ਰਾਹਤ ਲਈ ਦਾਨ ਕੀਤੀ ਜਾਵੇਗੀ। ਰਾਜ ਕੁੰਦਰਾ ਨੇ ਇਸਨੂੰ ਇੱਕ ਫਿਲਮ ਨਾਲੋਂ ਵੱਧ ਇੱਕ ਮਨੁੱਖੀ ਜ਼ਿੰਮੇਵਾਰੀ ਦੱਸਿਆ ਅਤੇ ਕਿਹਾ ਕਿ ਪਰਮਾਤਮਾ ਪੰਜਾਬ ਅਤੇ ਸਾਰੇ ਪ੍ਰਭਾਵਿਤ ਲੋਕਾਂ ‘ਤੇ ਮਿਹਰ ਕਰੇ। ਉਨ੍ਹਾਂ ਲੋਕਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਸਾਰੇ ਪੰਜਾਬੀਆਂ ਦੀ ਮਦਦ ਕਰਨ ਲਈ ਅੱਗੇ ਆਉਣ ਲਈ ਕਿਹਾ।

ਇਹ ਵੀ ਪੜ੍ਹੋ : ਪਿੰਡ ਮੂਣਕ ਕਲਾਂ ਨੇੜੇ ਵਾਪਰਿਆ ਹਾ/ਦਸਾ : ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਦੀ ਮੌ/ਤ, 4 ਜ਼ਖਮੀ

‘ਮੇਹਰ’ ਉਨ੍ਹਾਂ ਦੀ ਪਹਿਲੀ ਪੰਜਾਬੀ ਫਿਲਮ ਹੈ, ਜਿਸ ਵਿੱਚ ਉਹ ਇੱਕ ਅਦਾਕਾਰ ਵਜੋਂ ਨਜ਼ਰ ਆਉਣਗੇ। ਗੀਤਾ ਬਸਰਾ ਤੋਂ ਇਲਾਵਾ, ਬਨਿੰਦਰ ਬਾਣੀ, ਸਵਿਤਾ ਭੱਟੀ, ਰੁਪਿੰਦਰ ਰੂਪੀ, ਦੀਪ ਮਨਦੀਪ, ਆਸ਼ੀਸ਼ ਦੁੱਗਲ, ਹੌਬੀ ਧਾਲੀਵਾਲ, ਤਰਸੇਮ ਪਾਲ ਅਤੇ ਕੁਲਵੀਰ ਸੋਨੀ ਵੀ ਫਿਲਮ ਵਿੱਚ ਮਹੱਤਵਪੂਰਨ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਹ ਫਿਲਮ ਪਹਿਲਾਂ 5 ਸਤੰਬਰ ਨੂੰ ਰਿਲੀਜ਼ ਹੋਣੀ ਸੀ। ਪਰ ਹੁਣ ਇਸਦੀ ਤਾਰੀਖ ਬਦਲ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫ਼ਿਲਮ ‘ਮੇਹਰ’ ਤੋਂ ਹੋਈ ਕਮਾਈ ਪੰਜਾਬ ਹੜ੍ਹ ਰਾਹਤ ਲਈ ਜਾਵੇਗੀ: ਰਾਜ ਕੁੰਦਰਾ ਨੇ ਕਿਹਾ- “ਇਹ ਪ੍ਰਮੋਸ਼ਨ ਨਹੀਂ, ਮਨੁੱਖਤਾ ਦਾ ਫਰਜ਼ ਹੈ” appeared first on Daily Post Punjabi.