Floods in Punjab Archives - Daily Post Punjabi

ਪੰਜਾਬ ‘ਚ ਹੜ੍ਹਾਂ ਦੀ ਮਾਰ: ਗਾਇਕ Mika Singh, Guru Randhawa ਤੇ Sharry Mann ਨੇ ਹੜ੍ਹ ਪੀੜਤਾਂ ਦੀ ਮਦਦ ਦੀ ਕੀਤੀ ਅਪੀਲ
ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਵੇਂ ਸੂਬਾ ਸਰਕਾਰ ਵੱਲੋਂ ਹੜ੍ਹ ਪੀੜਤਾਂ ਨੂੰ ਰਾਸ਼ਨ ਤੇ ਪਸ਼ੂਆਂ ਲਈ ਚਾਰਾ ਭੇਜਿਆ ਜਾ ਰਿਹਾ ਹੈ ਪਰ ਫਿਰ ਵੀ ਇਨ੍ਹਾਂ ਤੋਂ ਇਲਾਵਾ ਕਈ ਅਜਿਹੀਆਂ ਜ਼ਰੂਰਤਾਂ ਹਨ ਜੋ ਘਰਾਂ ਅੰਦਰ ਬੈਠੇ ਲੋਕਾਂ ਨੂੰ ਮਹਿਸੂਸ ਹੋ ਰਹੀਆਂ ਹਨ। ਇਸ ਮੁਸ਼ਕਿਲ ਸਮੇਂ ਵਿੱਚ ਗਾਇਕ ਮਿੱਕਾ ਸਿੰਘ, ਗੁਰੂ ਰੰਧਾਵਾ ਅਤੇ ਸ਼ੈਰੀ ਮਾਨ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਅਪੀਲ ਕੀਤੀ ਹੈ।

ਗਾਇਕ ਮੀਕਾ ਸਿੰਘ ਨੇ ਲੋਕਾਂ ਨੂੰ ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀ ਮਦਦ ਕਰਨ ਤੇ ਹੜ੍ਹ ਪੀੜਤਾਂ ਨੂੰ ਇਸ ਸਥਿਤੀ ਤੋਂ ਬਾਹਰ ਨਿਕਲਣ ਵਿੱਚ ਮਦਦ ਕਰਨ ਦੀ ਅਪੀਲ ਕੀਤੀ ਹੈ। ਗਾਇਕ ਨੇ ਕਿਹਾ ਕਿ ਇਸ ਸਮੇਂ ਪੰਜਾਬ ਮਾੜੇ ਸਮੇਂ ‘ਚੋਂ ਗੁਜ਼ਰ ਰਿਹਾ ਹੈ। ਸਾਰੇ ਧਰਮਾਂ ਦੇ ਲੋਕ ਹੜ੍ਹ ਪੀੜਤਾਂ ਦੀ ਮਦਦ ਕਰਨ। ਮੈਂ ਤੇ ਮੇਰੀ NGO ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਤੁਸੀਂ ਜਿੰਨੇ ਜੋਗੇ ਹੋ ਪੰਜਾਬ ਦੀ ਮਦਦ ਕਰੋ। ਵਾਹਿਗੁਰੂ ਅੱਗੇ ਅਰਦਾਸ ਕਰੋ ਕਿ ਸਾਨੂੰ ਜਲਦੀ ਮਾੜੇ ਸਮੇਂ ‘ਚੋਂ ਬਾਹਰ ਕੱਢੋ।

ਹੜ੍ਹਾਂ ਦੇ ਸੰਕਟ ਵਿਚਾਲੇ ਪੰਜਾਬੀ ਗਾਇਕ ਗੁਰੂ ਰੰਧਾਵਾ ਵੀ ਪੰਜਾਬ ਨਾਲ ਖੜ੍ਹੇ ਨਜ਼ਰ ਆ ਰਹੇ ਹਨ। ਡੇਰਾ ਬਾਬਾ ਨਾਨਕ ਵਿੱਚ ਆਈ ਮੁਸ਼ਕਲ ਘੜੀ ਦੇ ਵੇਲੇ ਉਨ੍ਹਾਂ ਨੇ ਮੈਡੀਕਲ ਤੇ ਐਮਰਜੈਂਸੀ ਸਪਲਾਈਆਂ ਨਾਲ ਸਜੱਜਿਤ ਰੈਸਕਿਊ ਟੀਮ ਭੇਜ ਕੇ ਲੋਕਾਂ ਦੀ ਸਹਾਇਤਾ ਲਈ ਹੱਥ ਵਧਾਇਆ। ਕਿਸੇ ਵੀ ਮਦਦ ਲਈ +91 77196 54739 ਨੰਬਰ ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਹੋਰ ਟੀਮਾਂ ਰਾਸ਼ਨ, ਪਾਣੀ ਲੈ ਕੇ ਜਾਣਗੀਆਂ। ਤੁਸੀਂ ਵੀ ਜਿਨਾਂ ਹੋ ਸਕੇ ਮਦਦ ਕਰੋ। ਆਓ ਸਾਰੇ ਪੰਜਾਬ ਦੀ ਮਦਦ ਕਰੀਏ ਤੇ ਆਪਣੇ ਪਰਿਵਾਰ ਦੇ ਨਾਲ ਖੜੀਏ।

ਇਹ ਵੀ ਪੜ੍ਹੋ : SAS ਨਗਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਕੈਬ ਡ੍ਰਾਈਵਰ ਦੇ ਕ/ਤ.ਲ ‘ਚ ਸ਼ਾਮਿਲ 3 ਮੁਲਜ਼ਮਾਂ ਨੂੰ ਕੀਤਾ ਕਾਬੂ

ਗਾਇਕ ਸ਼ੈਰੀ ਮਾਨ ਨੇ ਵੀ ਲੋਕਾਂ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅਤੇ ਮੇਰੇ ਜਾਣਕਾਰ ਅਸੀਂ ਹਰ ਤਰੀਕੇ ਦੀ ਕੋਸ਼ਿਸ਼ ਅਤੇ ਮਦਦ ਕਰ ਰਹੇ ਹਾਂ। ਆਓ ਆਪਾਂ ਪੰਜਾਬ ਨਾਲ ਖੜ੍ਹੀਏ, ਕਿਉਂਕਿ ਪੰਜਾਬ ਹਮੇਸ਼ਾ ਸਾਡਾ ਹੈ। ਅਸੀਂ ਅੱਜ ਵੀ ਪੰਜਾਬ ਨਾਲ ਹਾਂ ਤੇ ਹਮੇਸ਼ਾ ਪੰਜਾਬ ਨਾਲ ਹੀ ਰਹਾਂਗੇ। ਆਓ ਆਪਾਂ ਸਾਰੇ ਅਰਦਾਸ ਕਰੀਏ ਤੇ ਸਭ ਦੀ ਮਦਦ ਕਰੀਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਹੜ੍ਹਾਂ ਦੀ ਮਾਰ: ਗਾਇਕ Mika Singh, Guru Randhawa ਤੇ Sharry Mann ਨੇ ਹੜ੍ਹ ਪੀੜਤਾਂ ਦੀ ਮਦਦ ਦੀ ਕੀਤੀ ਅਪੀਲ appeared first on Daily Post Punjabi.

ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਕ੍ਰਿਕਟ ਐਸੋਸੀਏਸ਼ਨ, CM ਰਾਹਤ ਫ਼ੰਡ ‘ਚ ਦਿੱਤੇ 25 ਲੱਖ ਰੁਪਏ
ਇਸ ਸਮੇਂ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਹੈ। ਲੋਕ ਮੁਸੀਬਤ ਵਿੱਚ ਹਨ। ਅਜਿਹੀ ਸਥਿਤੀ ਵਿੱਚ, ਹਰ ਕੋਈ ਆਪਣੇ ਪਾਸਿਓਂ ਮਦਦ ਕਰਨ ਵਿੱਚ ਰੁੱਝਿਆ ਹੋਇਆ ਹੈ। ਇਸ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੀ ਪੰਜਾਬ ਦੀ ਮਦਦ ਲਈ ਅੱਗੇ ਆਈ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ 25 ਲੱਖ ਰੁਪਏ ਦਿੱਤੇ ਹਨ। ਇਹ ਜਾਣਕਾਰੀ ਖੁਦ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸਾਂਝੀ ਕੀਤੀ ਗਈ ਹੈ।

ਆਮ ਆਦਮੀ ਪਾਰਟੀ ਪੰਜਾਬ ਨੇ ਲਿਖਿਆ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਲਗਾਤਾਰ ਚੀਫ਼ ਮਨਿਸਟਰ ਰੀਲੀਫ਼ ਫ਼ੰਡ ‘ਚ ਸਹਾਇਤਾ ਪਹੁੰਚ ਰਹੀ ਹੈ। ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ 25 ਲੱਖ ਰੁਪਏ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਫੰਡ ‘ਚ ਦਿੱਤੇ ਗਏ। ਪੰਜਾਬ ਸਮੇਤ ਦੇਸ਼ ਵਿਦੇਸ਼ ‘ਚ ਵੱਸਦੇ ਹੋਰ ਪੰਜਾਬ ਦਰਦੀਆਂ ਨੂੰ ਅਪੀਲ ਹੈ ਕਿ ਆਓ ਮੁਸ਼ਕਲ ਹਾਲਾਤਾਂ ‘ਚ ਆਪਣੇ ਲੋਕਾਂ ਦਾ ਸਹਾਰਾ ਬਣੀਏ ਤੇ ਸਰਕਾਰ ਨੂੰ ਸਹਿਯੋਗ ਦੇਈਏ।

ਇਹ ਵੀ ਪੜ੍ਹੋ : ਪਿੰਡ ਮੂਣਕ ਕਲਾਂ ਨੇੜੇ ਵਾਪਰਿਆ ਹਾ/ਦਸਾ : ਬੱਸ ਦੀ ਲਪੇਟ ‘ਚ ਆਉਣ ਕਾਰਨ ਇੱਕ ਦੀ ਮੌ/ਤ, 4 ਜ਼ਖਮੀ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਈ ਪੰਜਾਬ ਕ੍ਰਿਕਟ ਐਸੋਸੀਏਸ਼ਨ, CM ਰਾਹਤ ਫ਼ੰਡ ‘ਚ ਦਿੱਤੇ 25 ਲੱਖ ਰੁਪਏ appeared first on Daily Post Punjabi.

“ਮੈਂ ਜਿੰਨਾ ਹੋ ਸਕੇ ਮਦਦ ਕਰ ਰਿਹਾ ਹਾਂ, ਬਾਕੀ ਲੋਕ ਵੀ ਮਦਦ ਕਰਨ”, ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਕੇ ਗਾਇਕ ਕਰਨ ਔਜਲਾ ਦੀ ਅਪੀਲ
ਹੜ੍ਹਾਂ ਦੀ ਲਪੇਟ ਵਿੱਚ ਆਏ ਪੰਜਾਬ ਲਈ ਕਈ ਪੰਜਾਬੀ ਕਲਾਕਾਰਾਂ ਨੇ ਵਿੱਤੀ ਅਤੇ ਹੋਰ ਤਰ੍ਹਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ। ਇਸ ਸਿਲਸਿਲੇ ਵਿੱਚ, ਪੰਜਾਬ ਦੇ ਸਭ ਤੋਂ ਮਸ਼ਹੂਰ ਗਾਇਕਾਂ ਵਿੱਚੋਂ ਇੱਕ ਕਰਨ ਔਜਲਾ ਨੇ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ ਅਤੇ ਲੋਕਾਂ ਨੂੰ ਵੀ ਪ੍ਰਭਾਵਿਤ ਲੋਕਾਂ ਅਤੇ ਇਲਾਕਿਆਂ ਦੀ ਮਦਦ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ।

ਪੰਜਾਬੀ ਗਾਇਕ ਕਰਨ ਔਜਲਾ ਨੇ ਦੇਰ ਰਾਤ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਇੱਕ ਵੀਡੀਓ ਜਾਰੀ ਕੀਤਾ ਹੈ। ਕਰਨ ਔਜਲਾ ਨੇ ਕਿਹਾ- ਅਸੀਂ ਆਪਣੇ ਵੱਲੋਂ ਜਿੰਨੀ ਹੋ ਸਕੇ ਮਦਦ ਕਰ ਰਹੇ ਹਾਂ। ਸਾਡੇ ਸਾਥੀ ਅਤੇ ਮੇਰੀ ਟੀਮ ਪੰਜਾਬ ਵਿੱਚ ਲੋਕਾਂ ਦੀ ਮਦਦ ਕਰ ਰਹੇ ਹਨ। ਅਸੀਂ ਲੋਕਾਂ ਦੀ ਹਰ ਤਰੀਕੇ ਨਾਲ ਮਦਦ ਕਰ ਰਹੇ ਹਾਂ ਜਿਸ ਵਿੱਚ ਭੋਜਨ, ਪਾਣੀ, ਦਵਾਈ ਸ਼ਾਮਲ ਹੈ। ਜੋ ਲੋਕ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਪ੍ਰਸ਼ੰਸ਼ਕ ਹਨ, ਉਨ੍ਹਾਂ ਨੂੰ ਜ਼ਰੂਰ ਸਾਡੇ ਪੰਜਾਬ ਦੀ ਕਿਸੇ ਨਾ ਕਿਸੇ ਤਰੀਕੇ ਮਦਦ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਦਾ ਕਹਿਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ CM ਮਾਨ ਨਾਲ ਫੋਨ ‘ਤੇ ਹਾਲਾਤਾਂ ਨੂੰ ਲੈ ਕੇ ਕੀਤੀ ਗੱਲਬਾਤ

ਕਰਨ ਔਜਲਾ ਨੇ ਕਿਹਾ- ਇਹ ਟਾਈਮ ਹੋਰ ਕਿਸੇ ਚੀਜ਼ ‘ਤੇ ਗੱਲ ਕਰਨ ਦਾ ਨਹੀਂ ਬਲਕਿ ਉਨ੍ਹਾਂ ਪਿੰਡਾਂ ਵਿੱਚ ਪਹੁੰਚਣ ਦਾ ਹੈ ਜਿਨ੍ਹਾਂ ਨੂੰ ਸਾਡੀ ਲੋੜ ਹੈ। ਮੈਂ ਵਾਅਦਾ ਕਰਦਾ ਜਿੰਨੇ ਜੋਗੇ ਵੀ ਹੈਗੇ ਆ ਮੈਂ ਤੇ ਮੇਰੀ ਟੀਮ ਪੰਜਾਬ ਲਈ ਖੜ੍ਹੇ ਹਾਂ। ਹੜ੍ਹਾਂ ਨਾਲ ਪ੍ਰਭਾਵਿਤ ਜਿੰਨੇ ਪਰਿਵਾਰਾਂ ਦੀ ਮਦਦ ਹੋਵੇਗੀ ਮੈਂ ਉਨ੍ਹਾਂ ਦੀ ਮਦਦ ਕਰਦਾ ਰਹਾਂਗਾ। ਮੈਨੂੰ ਚਾਹੁਣ ਵਾਲੇ ਵਾਅਦਾ ਕਰਨ ਕਿ ਪਾਣੀ ਜਾਣ ‘ਤੇ ਵੀ ਅਸੀਂ ਲੋਕਾਂ ਦੀ ਇਸੇ ਤਰ੍ਹਾਂ ਮਦਦ ਕਰਾਂਗੇ। ਮੈਂ ਜਿੰਨਾ ਹੋ ਸਕੇ ਮਦਦ ਕਰਦਾ ਰਹਾਂਗਾ। ਕਿਉਂਕਿ ਜਦੋਂ ਪਾਣੀ ਘੱਟ ਜਾਵੇਗਾ, ਉਦੋਂ ਸਾਨੂੰ ਅਸਲ ਨੁਕਸਾਨ ਦਾ ਪਤਾ ਲੱਗੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post “ਮੈਂ ਜਿੰਨਾ ਹੋ ਸਕੇ ਮਦਦ ਕਰ ਰਿਹਾ ਹਾਂ, ਬਾਕੀ ਲੋਕ ਵੀ ਮਦਦ ਕਰਨ”, ਪੰਜਾਬ ‘ਚ ਆਏ ਹੜ੍ਹਾਂ ਨੂੰ ਲੈ ਕੇ ਗਾਇਕ ਕਰਨ ਔਜਲਾ ਦੀ ਅਪੀਲ appeared first on Daily Post Punjabi.

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਦਾ ਕਹਿਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ CM ਮਾਨ ਨਾਲ ਫੋਨ ‘ਤੇ ਹਾਲਾਤਾਂ ਨੂੰ ਲੈ ਕੇ ਕੀਤੀ ਗੱਲਬਾਤ
ਪੰਜਾਬ ਵਿੱਚ ਹੜ੍ਹਾਂ ਕਾਰਨ ਆਈ ਤਬਾਹੀ ਨੂੰ ਦੇਖਦਿਆਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕੀਤੀ। ਫ਼ੋਨ ‘ਤੇ ਗੱਲਬਾਤ ਦੌਰਾਨ ਰਾਜਪਾਲ ਅਤੇ ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਮੌਜੂਦਾ ਸਥਿਤੀ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਦੇ ਬਚਾਅ ਅਤੇ ਰਾਹਤ ਕਾਰਜਾਂ ਲਈ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ। ਹੜ੍ਹ ਪ੍ਰਭਾਵਿਤ ਸੂਬਿਆਂ ‘ਚ ਕੇਂਦਰੀ ਟੀਮਾਂ ਗਠਿਤ ਕੀਤੀਆਂ ਗਈਆਂ। ਸ਼ਾਹ ਨੇ ਭਰੋਸਾ ਦਿੱਤਾ ਕਿ ਹੜ੍ਹਾਂ ਨਾਲ ਨਜਿੱਠਣ ਲਈ ਹਰ ਸੰਭਵ ਮਦਦ ਦਿੱਤੀ ਜਾਵੇਗੀ।

ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਹਨ। ਇਨ੍ਹਾਂ ਵਿੱਚ ਫਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਅੱਜ ਪੰਜਾਬ, ਜੰਮੂ-ਕਸ਼ਮੀਰ ਅਤੇ ਹਰਿਆਣਾ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਜੇਕਰ ਪਹਾੜਾਂ ਵਿੱਚ ਭਾਰੀ ਮੀਂਹ ਪੈਂਦਾ ਹੈ ਤਾਂ ਰਾਵੀ, ਬਿਆਸ ਅਤੇ ਸਤਲੁਜ ਦਰਿਆਵਾਂ ਦੇ ਪਾਣੀ ਕਾਰਨ ਹੋਰ ਨੁਕਸਾਨ ਹੋ ਸਕਦਾ ਹੈ। ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1680 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 6 ਫੁੱਟ ਹੇਠਾਂ ਹੈ। ਇਸ ਕਾਰਨ ਡੈਮ ਦੇ ਹੜ੍ਹ ਗੇਟ 4-4 ਫੁੱਟ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸੁਖਨਾ ਝੀਲ ਤੋਂ ਵੀ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਕਾਰਨ ਘੱਗਰ ਦੇ ਪਾਣੀ ਦਾ ਪੱਧਰ ਵਧ ਗਿਆ ਹੈ।

ਇਹ ਵੀ ਪੜ੍ਹੋ : ਹੜ੍ਹਾਂ ਵਿਚਾਲੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਮੁਲਤਵੀ ਕੀਤਾ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ

ਇਸ ਤੋਂ ਬਾਅਦ ਜ਼ੀਰਕਪੁਰ ਅਤੇ ਪਟਿਆਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਅਜਨਾਲਾ ਵਿੱਚ ਵੀ ਰਾਵੀ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਮੀਂਹ ਕਾਰਨ ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ 2 ਤੋਂ 3 ਫੁੱਟ ਪਾਣੀ ਭਰ ਗਿਆ ਹੈ। ਅੰਮ੍ਰਿਤਸਰ ਦੇ ਘੋਨੇਵਾਲਾ ਵਿੱਚ ਧੁੱਸੀ ਡੈਮ ਟੁੱਟਣ ਕਾਰਨ ਆਲੇ-ਦੁਆਲੇ ਦਾ 15 ਕਿਲੋਮੀਟਰ ਖੇਤਰ ਹੜ੍ਹ ਦੀ ਲਪੇਟ ਵਿੱਚ ਆ ਗਿਆ ਹੈ। ਅਜਨਾਲਾ ਸ਼ਹਿਰ ਤੱਕ ਪਾਣੀ ਪਹੁੰਚਣ ਕਾਰਨ ਪ੍ਰਸ਼ਾਸਨ ਅਲਰਟ ‘ਤੇ ਹੈ। ਅੰਮ੍ਰਿਤਸਰ ਹਵਾਈ ਅੱਡੇ ਤੋਂ ਅਜਨਾਲਾ ਦੀ ਦੂਰੀ ਸਿਰਫ਼ 10 ਕਿਲੋਮੀਟਰ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਹੜ੍ਹ ਦਾ ਕਹਿਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ CM ਮਾਨ ਨਾਲ ਫੋਨ ‘ਤੇ ਹਾਲਾਤਾਂ ਨੂੰ ਲੈ ਕੇ ਕੀਤੀ ਗੱਲਬਾਤ appeared first on Daily Post Punjabi.

ਪੰਜਾਬ ‘ਚ ਹੜ੍ਹ ਨਾਲ ਤਬਾਹੀ! ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ‘ਚ ਪਾਣੀ ‘ਚ ਡੁੱਬਣ ਕਾਰਨ ਮਹਿਲਾ ਦੀ ਮੌਤ
ਪਹਾੜਾ ਤੋਂ ਲੈ ਕੇ ਮੈਦਾਨੀ ਇਲਾਕਿਆਂ ਵਿੱਚ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਵੀ ਹੜ੍ਹ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਮਾਲੀ ਨੁਕਸਾਨ ਦੇ ਨਾਲ ਨਾਲ ਹੁਣ ਜਾਨੀ ਨੁਕਸਾਨ ਵੀ ਹੋ ਰਿਹਾ ਹੈ। ਤਾਜ਼ਾ ਮਾਮਲਾ ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ਤੋਂ ਸਾਹਮਣੇ ਆਇਆ ਹੈ, ਜਿੱਥੇ ਪਾਣੀ ਵਿੱਚ ਡੁੱਬਣ ਕਾਰਨ ਇੱਕ ਮਹਿਲਾ ਦੀ ਮੌਤ ਹੋ ਗਈ।

ਮ੍ਰਿਤਕ ਮਹਿਲਾ ਦੀ ਪਛਾਣ ਕੁਲਵਿੰਦਰ ਕੌਰ ਵਜੋਂ ਹੋਈ ਹੈ। ਕੁਲਵਿੰਦਰ ਕੌਰ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ। ਮਹਿਲਾ ਆਪਣੇ ਘਰ ਤੋਂ ਗੁਰਦੁਆਰਾ ਸਾਹਿਬ ਵਿੱਚ ਆਪਣੇ ਬਜ਼ੁਰਗ ਭਰਾ ਦੇ ਨਾਲ ਆਈ ਸੀ। ਪਾਣੀ ਜਿਆਦਾ ਸੀ ਜਦੋਂ ਵਾਪਸ ਘਰ ਜਾਣ ਲੱਗੀ ਤਾਂ ਸੜਕ ਤੋਂ ਪੈਰ ਤਿਲਕਿਆ ਤੇ ਉਹ ਇੱਕ ਪੈਲੀ ਦੇ ਵਿੱਚ ਡਿੱਗ ਗਈ। ਪਾਣੀ ਜਿਆਦਾ ਹੋਣ ਕਾਰਨ ਫ ਕੁਝ ਦੂਰੀ ਤੱਕ ਰੁੜ੍ਹਦੀ ਗਈ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਸਣੇ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਸਥਾਨਕ ਲੋਕਾਂ ਨੇ ਕੁਲਵਿੰਦਰ ਕੌਰ ਨੂੰ ਦੇਖਿਆ ਅਤੇ ਉਸ ਨੂੰ ਬਾਹਰ ਕੱਢਿਆ। ਮਹਿਲਾ ਨੂੰ ਤੁਰੰਤ ਬਾਹਰ ਕੱਢ ਕੇ ਹਸਪਤਾਲ ਲਿਜਾਂਦਾ ਗਿਆ ਤਾਂ ਉੱਥੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਕੁਲਵਿੰਦਰ ਕੌਰ ਦੇ ਭਰਾ ਅਤੇ ਸਥਾਨਕ ਲੋਕਾਂ ਨੇ ਕਿਹਾ ਕਿ ਕੁਲਵਿੰਦਰ ਕੌਰ ਗੁਰਦੁਆਰਾ ਸਾਹਿਬ ਦੇ ਵਿੱਚ ਆਈ ਸੀ ਪਾਣੀ ਵਧਣ ਕਰਕੇ ਕੁਝ ਸਮਾਂ ਉਸ ਨੂੰ ਉੱਥੇ ਰੁਕਣਾ ਪਿਆ ਪਰ ਕੁਲਵਿੰਦਰ ਕੌਰ ਜਦੋਂ ਵਾਪਸ ਘਰ ਜਾਣ ਲੱਗੀ ਤਾਂ ਉਸਦਾ ਪੈਰ ਤਿਲਕ ਗਿਆ ਔਰ ਤਿਲਕਣ ਕਰਕੇ ਉਸਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ ਹੜ੍ਹ ਨਾਲ ਤਬਾਹੀ! ਡੇਰਾ ਬਾਬਾ ਨਾਨਕ ਦੇ ਪਿੰਡ ਖੋਦੇ ਬੇਟ ‘ਚ ਪਾਣੀ ‘ਚ ਡੁੱਬਣ ਕਾਰਨ ਮਹਿਲਾ ਦੀ ਮੌਤ appeared first on Daily Post Punjabi.

ਸੂਬੇ ‘ਚ ਹੜ੍ਹਾਂ ਦੇ ਹਾਲਾਤ, 8 ਜ਼ਿਲ੍ਹਿਆਂ ਦੇ 140 ਪਿੰਡ ਡੁੱਬੇ, ਤਰਨਤਾਰਨ ‘ਚ ਧੁੱਸੀ ਬੰਨ੍ਹ ਟੁੱਟਿਆ
ਪੰਜਾਬ ਦੇ 8 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ ਹਨ। ਇਸ ਵਿੱਚ ਰੋਪੜ, ਹੁਸ਼ਿਆਰਪੁਰ, ਕਪੂਰਥਲਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਸ਼ਾਮਲ ਹਨ। ਇਨ੍ਹਾਂ ਜ਼ਿਲ੍ਹਿਆਂ ਦੇ 140 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਕਈ ਥਾਵਾਂ ਤੋਂ ਬੰਨ੍ਹ ਟੁੱਟ ਗਏ ਹਨ। ਇਸ ਦੇ ਨਾਲ ਹੀ ਸਰਹੱਦ ‘ਤੇ ਬੀਐਸਐਫ ਦੀਆਂ ਚੌਕੀਆਂ ਵੀ ਪਾਣੀ ਵਿਚ ਡੁੱਬ ਗਈਆਂ ਹਨ।

ਹੜ੍ਹ ਦਾ ਅਸਰ ਹੁਣ ਫਾਜ਼ਿਲਕਾ ਤੱਕ ਵੀ ਪਹੁੰਚ ਗਿਆ ਹੈ। ਅੰਕੜਿਆਂ ਅਨੁਸਾਰ ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ 74 ਪਿੰਡ ਹੜ੍ਹ ਦੀ ਲਪੇਟ ਵਿਚ ਆ ਗਏ ਹਨ। ਦੂਜੇ ਪਾਸੇ ਗੁਰਦਾਸਪੁਰ ਵਿੱਚ ਰਾਹਤ ਕਾਰਜ ਤੇਜ਼ ਕਰ ਦਿੱਤੇ ਗਏ ਹਨ।

ਬੀਤੀ ਸ਼ਾਮ ਤਰਨਤਾਰਨ ਦੇ ਘੜੂੰਆਂ ਵਿਖੇ ਧੁੱਸੀ ਬੰਨ੍ਹ ਟੁੱਟ ਗਿਆ, ਜਿਸ ਤੋਂ ਓਟੀ ਬੁੱਢਾ, ਕੁੱਟੀਵਾਲਾ, ਸਭਾਰਾਵਾਂ, ਘੁਰਮ, ਘੁਲੇਵਾਲਾ, ਭੂਰਾ ਹਾਥਤਾਰ, ਗਦਾਇਕ, ਜਲੋਕੇ, ਭਗਵਾਨ, ਬੰਗਲਾ ਰਾਏ, ਕਾਲੇ ਕੇ ਉੱਤਰ, ਸਦਾ ਸਿੰਘ ਵਾਲਾ, ਕੋਟ ਨੌਂ ਆਬਾਦ, ਤਲਵੰਡੀ ਸੋਭਾ ਸਿੰਘ, ਬਹਾਦੁਰ ਨਗਰ, ਮਾਣੂੰਕੇ ਜੰਧ, ਜੋੜੀ ਸਿੰਘ ਵਾਲਾ, ਝੁੱਗੀਆਂ ਕਾਲੂ ਅਤੇ ਬੁਹ ਪਿੰਡ ਹੜ੍ਹ ਦੀ ਲਪੇਟ ਵਿੱਚ ਆ ਚੁੱਕੇ ਹਨ।

ਫਿਰੋਜ਼ਪੁਰ ਤੋਂ ਬਾਅਦ ਹੁਣ ਫਾਜ਼ਿਲਕਾ ਵਿੱਚ ਬੀਐਸਐਫ ਦੀਆਂ 3 ਪੋਸਟਾਂ ਪਾਣੀ ਵਿੱਚ ਡੁੱਬ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਟੈਂਟ ਵਾਲਾ, ਪੁਰਾਣੀ ਗਜ਼ਨੀ ਵਾਲਾ ਅਤੇ ਚੌਕੀ ਜੋਗਿੰਦਰ ਸਿੰਘ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬ ਗਏ ਹਨ। ਪਰ ਸੀਮਾ ਸੁਰੱਖਿਆ ਬਲ ਦੇ ਜਵਾਨ ਇਸ ਪਾਣੀ ‘ਚ ਵੀ ਪੂਰੀ ਚੌਕਸੀ ਰੱਖ ਰਹੇ ਹਨ।

ਇਸ ਦੇ ਨਾਲ ਹੀ ਇਲਾਕੇ ਵਿੱਚ ਬਣਿਆ ਕਾਵਾਂ ਵਾਲੀ ਪੁਲ ਵੀ ਓਵਰਫਲੋਅ ਹੋ ਗਿਆ ਹੈ। ਜਿਸ ਕਾਰਨ 12 ਪਿੰਡਾਂ ਦਾ ਹੋਰਨਾਂ ਜ਼ਿਲ੍ਹਿਆਂ ਨਾਲੋਂ ਸੰਪਰਕ ਟੁੱਟ ਗਿਆ ਹੈ। ਪੁਲ ਨੂੰ ਅਜੇ ਤੱਕ ਕੋਈ ਨੁਕਸਾਨ ਨਹੀਂ ਹੋਇਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ‘ਤੇ ਨਜ਼ਰ ਰੱਖ ਰਿਹਾ ਹੈ।

ਦੂਜੇ ਪਾਸੇ ਫਿਰੋਜ਼ਪੁਰ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਦੇ ਕਈ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਡਾ: ਸੇਨੂੰ ਦੁੱਗਲ ਨੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 23 ਅਗਸਤ ਤੱਕ ਛੁੱਟੀ ਦਾ ਐਲਾਨ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਮਾਨ ਸਰਕਾਰ ਕਰੇਗੀ 16,000 ਨਵੇਂ ਮੁਲਾਜ਼ਮਾਂ ਦੀ ਭਰਤੀ, ਸਾਰੇ ਵਿਭਾਗਾਂ ਤੋਂ ਮੰਗਿਆ ਵੇਰਵਾ

ਬਿਆਸ ਦੇ ਪਾਣੀ ਦਾ ਪੱਧਰ ਘਟਣ ਤੋਂ ਬਾਅਦ ਗੁਰਦਾਸਪੁਰ ਵਿੱਚ ਰਾਹਤ ਕਾਰਜ ਤੇਜ਼ ਕਰ ਦਿੱਤੇ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਗੁਰਦਾਸਪੁਰ ਵਿੱਚ ਟੁੱਟੇ ਬੰਨ੍ਹ ਨੂੰ ਜੋੜਨ ਦਾ ਕੰਮ ਚੱਲ ਰਿਹਾ ਹੈ। ਡੈਮ ਦੀ ਮੁਰੰਮਤ ਲਈ ਹਜ਼ਾਰਾਂ ਲੋਕ ਧੁੱਸੀ ਡੈਮ ‘ਤੇ ਖੜ੍ਹੇ ਹਨ। ਡੀਸੀ ਹਿਮਾਂਸ਼ੂ ਅਗਰਵਾਲ ਟੁੱਟੇ ਬੰਨ੍ਹ ਦਾ ਜਾਇਜ਼ਾ ਲੈਣ ਲਈ ਦੁਪਹਿਰ 2 ਵਜੇ ਪਿੰਡ ਵਾਸੀਆਂ ਨੂੰ ਮਿਲਣ ਆਏ ਅਤੇ ਉਨ੍ਹਾਂ ਦਾ ਹੌਸਲਾ ਵਧਾਇਆ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਸੂਬੇ ‘ਚ ਹੜ੍ਹਾਂ ਦੇ ਹਾਲਾਤ, 8 ਜ਼ਿਲ੍ਹਿਆਂ ਦੇ 140 ਪਿੰਡ ਡੁੱਬੇ, ਤਰਨਤਾਰਨ ‘ਚ ਧੁੱਸੀ ਬੰਨ੍ਹ ਟੁੱਟਿਆ appeared first on Daily Post Punjabi.

ਪੰਜਾਬ ‘ਚ ਹੜ੍ਹਾਂ ਦੀ ਮਾਰ: ਹੁਣ ਇਸ ਜ਼ਿਲ੍ਹੇ ਦੇ 37 ਸਕੂਲਾਂ ‘ਚ ਛੁੱਟੀਆਂ ਦਾ ਐਲਾਨ
ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ਦੇ ਪਾਣੀ ਦੀ ਮਾਰ ਝੱਲ ਰਹੇ ਹਨ, ਜਿਸ ਕਰਕੇ ਹੁਣ ਪ੍ਰਸ਼ਾਸਨ ਵੱਲੋਂ ਸਰਕਾਰੀ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਕਰ ਦਿੱਤੇ ਗਏ ਹਨ। ਰੋਪੜ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ 37 ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹ ਦੀ ਸਥਿਤੀ, ਡੁੱਬੇ ਪਿੰਡਾਂ ‘ਚ NDRF ਨੇ ਆਰਮੀ ਨਾਲ ਸਾਂਭਿਆ ਮੋਰਚਾ

ਜਾਣਕਾਰੀ ਅਨੁਸਾਰ 17 ਅਤੇ 18 ਅਗਸਤ ਨੂੰ ਸਕੂਲ ਤੇ ਆਂਗਣਵਾੜੀ ਸੈਂਟਰ ਬੰਦ ਰਹਿਣਗੇ। ਦੱਸਿਆ ਜਾ ਰਿਹਾ ਹੈ ਜੇਕਰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਅਗਲੇ ਦੋ ਦਿਨਾਂ ਤੱਕ ਵੀ ਪਾਣੀ ਦਾ ਪੱਧਰ ਨਹੀਂ ਘਟਦਾ ਤਾਂ ਇਸ ਪੱਤਰ ਦੀ ਮਿਆਦ ਵੀ ਵਧਾਈ ਜਾ ਸਕਦੀ ਹੈ। ਜਿਸ ਵਿਚ ਇਨ੍ਹਾਂ ਵਿੱਦਿਅਕ ਸੰਸਥਾਵਾਂ ਤੋਂ ਇਲਾਵਾ ਹੋਰ ਸੰਸਥਾਵਾਂ ਨੂੰ ਅਗਲੇ ਹੋਰ ਦਿਨਾਂ ਲਈ ਬੰਦ ਰਹਿਣ ਲਈ ਪੱਤਰ ਜਾਰੀ ਹੋ ਸਕਦੇ ਹਨ।

Floods in Punjab

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪੰਜਾਬ ‘ਚ ਹੜ੍ਹਾਂ ਦੀ ਮਾਰ: ਹੁਣ ਇਸ ਜ਼ਿਲ੍ਹੇ ਦੇ 37 ਸਕੂਲਾਂ ‘ਚ ਛੁੱਟੀਆਂ ਦਾ ਐਲਾਨ appeared first on Daily Post Punjabi.