Florida Mass Shooting Archives - Daily Post Punjabi

ਅਮਰੀਕਾ ਦੇ ਫਲੋਰਿਡਾ ‘ਚ Music Concert ਦੌਰਾਨ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ, 20 ਤੋਂ ਵੱਧ ਜ਼ਖਮੀ
ਅਮਰੀਕਾ ਵਿੱਚ ਫਾਇਰਿੰਗ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਸ਼ਨੀਵਾਰ ਰਾਤ ਨੂੰ ਫਲੋਰਿਡਾ ਸ਼ਹਿਰ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਅਣਪਛਾਤੇ ਵਿਅਕਤੀਆਂ ਦੇ ਇੱਕ ਸਮੂਹ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ।

Florida Mass Shooting

ਦਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਹੁਣ ਤੱਕ ਦੋ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 20 ਤੋਂ ਵੱਧ ਜ਼ਖਮੀ ਹਨ । ਜ਼ਖਮੀਆਂ ਵਿਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮਿਆਮੀ ਪੁਲਿਸ ਅਨੁਸਾਰ ਤਿੰਨ ਅਣਪਛਾਤੇ ਨੌਜਵਾਨਾਂ ਦੇ ਇੱਕ ਸਮੂਹ ਨੇ ਐਤਵਾਰ ਨੂੰ ਸੰਗੀਤ ਸਮਾਰੋਹ ਦੌਰਾਨ ਹਮਲਾ ਕੀਤਾ ।

ਇਹ ਵੀ ਪੜ੍ਹੋ: ਸੈਂਟ੍ਰਲ ਵਿਸਟਾ ਪ੍ਰਾਜੈਕਟ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਖਾਰਿਜ, HC ਨੇ ਪਟੀਸ਼ਨਕਰਤਾ ਨੂੰ ਠੋਕਿਆ ਜੁਰਮਾਨਾ

ਉਸ ਸਮੇਂ ਮਿਆਮੀ ਗਾਰਡਨਜ਼ ਦੇ ਨੇੜੇ ਬਿਲੀਅਰਡਜ਼ ਹਾਲ ਵਿਖੇ ਇੱਕ ਸਮਾਰੋਹ ਚੱਲ ਰਿਹਾ ਸੀ। ਇਸ ਸਮਾਰੋਹ ਲਈ ਸੁਰੱਖਿਆ ਦੇ ਹਰ ਤਰ੍ਹਾਂ ਦੇ ਪ੍ਰਬੰਧ ਵੀ ਕੀਤੇ ਗਏ ਸਨ । ਪੁਲਿਸ ਦਾ ਕਹਿਣਾ ਹੈ ਕਿ ਇੱਕ ਐਸਯੂਵੀ ਵਿੱਚ ਹਮਲਾਵਰ ਘਟਨਾ ਸਥਾਨ ਵੱਲ ਮਾਰਚ ਕਰ ਰਹੇ ਸਨ ਅਤੇ ਅਚਾਨਕ ਇਲਾਕੇ ਵਿੱਚ ਗੋਲੀਬਾਰੀ ਸ਼ੁਰੂ ਹੋ ਗਈ ।

Florida Mass Shooting

ਇਸ ਤੋਂ ਬਾਅਦ ਉਹ ਤਿੰਨੋਂ ਕਾਰ ਵਿੱਚ ਬੈਠ ਕੇ ਉਥੋਂ ਫਰਾਰ ਹੋ ਗਏ । ਗੋਲੀਆਂ ਦੀ ਆਵਾਜ਼ ਰੁਕਣ ਤੋਂ ਬਾਅਦ ਲੋਕ ਬਚਾਅ ਲਈ ਉੱਥੇ ਪਹੁੰਚੇ, ਜਿੱਥੇ ਦੋ ਲੋਕ ਮਰੇ ਹੋਏ ਪਾਏ ਗਏ । ਇਸ ਘਟਨਾ ਵਿੱਚ ਜ਼ਖਮੀ ਹੋਏ 20 ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ । ਫਿਲਹਾਲ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਦੇਖੋ: ਕੰਗਨਾ ਰਣੌਤ ਨੇ ਸੱਚਖੰਡ ਸ਼੍ਰੀ ਹਰਿਮੰਦਿਰ ਸਾਹਿਬ ਵਿਖੇ ਟੇਕਿਆ ਮੱਥਾ, ਦੇਖੋ-LIVE ਤਸਵੀਰਾਂ

The post ਅਮਰੀਕਾ ਦੇ ਫਲੋਰਿਡਾ ‘ਚ Music Concert ਦੌਰਾਨ ਅੰਨ੍ਹੇਵਾਹ ਫਾਇਰਿੰਗ, 2 ਦੀ ਮੌਤ, 20 ਤੋਂ ਵੱਧ ਜ਼ਖਮੀ appeared first on Daily Post Punjabi.