Florida shooting Archives - Daily Post Punjabi

ਅਮਰੀਕਾ ਦੇ ਫਲੋਰਿਡਾ ‘ਚ ਬੰਦੂਕਧਾਰੀ ਨੇ ਮਾਂ-ਧੀ ਸਣੇ 4 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
ਅਮਰੀਕਾ ਦੇ ਫਲੋਰਿਡਾ ਵਿੱਚ ਐਤਵਾਰ ਨੂੰ ਇੱਕ ਬੰਦੂਕਧਾਰੀ ਵੱਲੋਂ ਗੋਲੀਬਾਰੀ ਕਰਨ ਦੀ ਘਟਨਾ ਸਾਹਮਣੇ ਆਈ ਹੈ, ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਵਿੱਚ ਮਾਂ ਤੇ ਧੀ ਵੀ ਸ਼ਾਮਿਲ ਹਨ।

Florida shooting

ਇਸ ਸਬੰਧੀ ਫਲੋਰਿਡਾ ਸ਼ੈਰਿਫ ਦਫਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਤੜਕੇ ਪੁਲਿਸ ਦੀ ਇੱਕ ਬੰਦੂਕਧਾਰੀ ਨਾਲ ਮੁਠਭੇੜ ਹੋ ਗਈ। ਇਸ ਮੁਠਭੇੜ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ।

ਇਹ ਵੀ ਪੜ੍ਹੋ: CM ਮਮਤਾ ਦੇ ਭਤੀਜੇ ਤੇ TMC ਆਗੂ ਅਭਿਸ਼ੇਕ ਬੈਨਰਜੀ ਪਹੁੰਚੇ ਈਡੀ ਦਫਤਰ, ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਜਾਰੀ

ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਮਾਂ ਤੇ ਧੀ ਵੀ ਸ਼ਾਮਿਲ ਹਨ।  ਉਨ੍ਹਾਂ ਦੱਸਿਆ ਕਿ ਮਾਂ ਨੇ ਆਪਣੇ ਆਖਰੀ ਸਮੇਂ ਤੱਕ ਆਪਣੀ ਬੱਚੀ ਦਾ ਹੱਥ ਫੜ੍ਹਿਆ ਹੋਇਆ ਸੀ। ਪੋਲਕ ਕਾਊਂਟੀ ਦੇ ਸ਼ੈਰਿਫ ਗ੍ਰੈਡੀ ਜੁਡ ਨੇ ਕਿਹਾ ਕਿ ਸ਼ੱਕੀ ਵਿਅਕਤੀ ਪੂਰੀ ਤਰ੍ਹਾਂ ਗੋਲਾ-ਬਾਰੂਦ ਨਾਲ ਲੈਸ ਸੀ ਅਤੇ ਉਸ ਨੇ ਬੁਲੇਟ ਪਰੂਫ ਵੈਸਟ ਵੀ ਪਾਈ ਹੋਈ ਸੀ।

Florida shooting

ਉਨ੍ਹਾਂ ਕਿਹਾ ਕਿ ਉਸਨੂੰ ਲੇਕਲੈਂਡ ਵਿੱਚ ਇੱਕ ਘਰ ਦੇ ਬਾਹਰ ਘੇਰਿਆ ਗਿਆ ਸੀ । ਉਨ੍ਹਾਂ ਦੱਸਿਆ ਕਿ ਸ਼ੱਕੀ ਨੇ ਪੁਲਿਸ ਨਾਲ ਗੋਲੀਬਾਰੀ ਵਿਚ ਜ਼ਖਮੀ ਹੋਣ ਤੋਂ ਬਾਅਦ ਆਤਮ ਸਮਰਪਣ ਕਰ ਦਿੱਤਾ।

ਇਹ ਵੀ ਦੇਖੋ: ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….

The post ਅਮਰੀਕਾ ਦੇ ਫਲੋਰਿਡਾ ‘ਚ ਬੰਦੂਕਧਾਰੀ ਨੇ ਮਾਂ-ਧੀ ਸਣੇ 4 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ appeared first on Daily Post Punjabi.