football match Archives - Daily Post Punjabi

ਫੁੱਟਬਾਲ ਮੈਚ ਦੌਰਾਨ ਸਟੇਡੀਅਮ ‘ਚ ਖੂਨੀ ਝੜਪ, 129 ਲੋਕਾਂ ਦੀ ਦਰਦਨਾਕ ਮੌਤ, 180 ਜ਼ਖਮੀ
ਇੰਡੋਨੇਸ਼ੀਆ ਵਿੱਚ ਫੁੱਟਬਾਲ ਮੈਚ ਦੌਰਾਨ ਇੱਕ ਭਿਆਨਕ ਨਜ਼ਾਰਾ ਦੇਖਣ ਨੂੰ ਮਿਲਿਆ । ਇੱਥੇ ਦੋ ਫੁੱਟਬਾਲ ਟੀਮਾਂ ਦੇ ਸਮਰਥਕਾਂ ਵਿੱਚ ਝੜਪ ਹੋ ਗਈ, ਜਿਸ ਤੋਂ ਬਾਅਦ ਇਹ ਝੜਪ ਇੰਨੀ ਹਿੰਸਕ ਹੋ ਗਈ ਕਿ ਇਸ ਵਿੱਚ ਹੁਣ ਤੱਕ 129 ਲੋਕਾਂ ਦੀ ਮੌਤ ਹੋ ਚੁੱਕੀ ਹੈ । ਦਰਅਸਲ, ਪ੍ਰਸ਼ੰਸਕਾਂ ਦੇ ਆਪਸ ਵਿੱਚ ਭਿੜਨ ਤੋਂ ਬਾਅਦ ਇੰਡੋਨੇਸ਼ੀਆਈ ਪੁਲਿਸ ਹਰਕਤ ਵਿੱਚ ਆ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ, ਪਰ ਇਸ ਕਾਰਨ ਭੀੜ ਬੇਕਾਬੂ ਹੋ ਗਈ । ਗੁੱਸੇ ਵਿੱਚ ਆਏ ਪ੍ਰਸ਼ੰਸਕਾਂ ਨੇ ਪੁਲਿਸ ਵਾਲਿਆਂ ‘ਤੇ ਵੀ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਸੈਂਕੜੇ ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ।

Indonesia football match stampede

ਨਿਊਜ਼ ਏਜੰਸੀ ਮੁਤਾਬਕ ਪੂਰਬੀ ਜਾਵਾ ਦੇ ਇੱਕ ਫੁੱਟਬਾਲ ਮੈਦਾਨ ਵਿੱਚ ਫੁੱਟਬਾਲ ਮੈਚ ਖੇਡਿਆ ਜਾ ਰਿਹਾ ਸੀ । ਇਸ ਮੈਚ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਦਰਸ਼ਕ ਮੈਦਾਨ ਵਿੱਚ ਪੁੱਜੇ ਹੋਏ ਸਨ। ਜਦੋਂ ਫੁੱਟਬਾਲ ਮੈਚ ਦਾ ਨਤੀਜਾ ਆਇਆ ਤਾਂ ਮੈਦਾਨ ਵਿੱਚ ਮੈਚ ਦੇਖਣ ਪਹੁੰਚੇ ਪ੍ਰਸ਼ੰਸਕ ਗੁੱਸੇ ਵਿੱਚ ਆ ਗਏ। ਗੁੱਸੇ ਵਿੱਚ ਆਏ ਪ੍ਰਸ਼ੰਸਕਾਂ ਨੇ ਫੁੱਟਬਾਲ ਦੇ ਮੈਦਾਨ ਵਿੱਚ ਦਾਖਲ ਹੋ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਜਿਸ ਕਾਰਨ ਹਰ ਪਾਸੇ ਹਫੜਾ-ਦਫੜੀ ਮਚ ਗਈ। ਪੂਰਬੀ ਜਾਵਾ ਪੁਲਿਸ ਦੇ ਮੁਖੀ ਨਿਕੋ ਇਫ਼ਿੰਟਾ ਦੇ ਅਨੁਸਾਰ, ਇਸ ਹਿੰਸਕ ਘਟਨਾ ਵਿੱਚ ਮੈਦਾਨ ਵਿੱਚ ਹੀ 34 ਲੋਕਾਂ ਦੀ ਮੌਤ ਹੋ ਗਈ ਸੀ । ਪੂਰਬੀ ਜਾਵਾ ਦੇ ਪੁਲਿਸ ਮੁਖੀ ਨਿਕੋ ਇਫ਼ਿੰਟਾ ਅਨੁਸਾਰ ਬਾਕੀ 93 ਲੋਕਾਂ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ: ਇਮਰਾਨ ਖਾਨ ਦੀਆਂ ਵਧੀਆ ਮੁਸ਼ਕਲਾਂ, ਮਹਿਲਾ ਜੱਜ ‘ਤੇ ਟਿੱਪਣੀ ਦੇ ਮਾਮਲੇ ਵਿਚ ਗ੍ਰਿਫਤਾਰੀ ਵਾਰੰਟ ਜਾਰੀ

ਦੱਸਿਆ ਜਾ ਰਿਹਾ ਹੈ ਕਿ ਇੰਡੋਨੇਸ਼ੀਆ ਦੇ ਪੂਰਬੀ ਜਾਵਾ ਵਿੱਚ ਸਥਿਤ ਇੱਕ ਸਟੇਡੀਅਮ ਵਿੱਚ Persebaya Surabaya ਅਤੇ Arema FC ਵਿਚਾਲੇ ਮੈਚ ਖੇਡਿਆ ਗਿਆ। ਇਸ ਮੈਚ ਵਿੱਚ ਅਰੇਮਾ ਐਫਸੀ ਦੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਟੀਮ ਦੀ ਹਾਰ ਤੋਂ ਬਾਅਦ ਗੁੱਸੇ ਵਿੱਚ ਆਏ ਪ੍ਰਸ਼ੰਸਕ ਮੈਦਾਨ ਵਿੱਚ ਆ ਗਏ ਅਤੇ ਲੜਾਈ ਸ਼ੁਰੂ ਕਰ ਦਿੱਤੀ। ਇਸ ਹਿੰਸਾ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਵੀ ਮੌਤ ਹੋ ਗਈ ਹੈ । ਫੁੱਟਬਾਲ ਸਟੇਡੀਅਮ ਵਿੱਚ ਹੋਈ ਹਿੰਸਾ ਦੀ ਸੂਚਨਾ ਕਿਸੇ ਨੇ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਅਤੇ ਇੰਡੋਨੇਸ਼ੀਆ ਦੀ ਰਾਸ਼ਟਰੀ ਆਰਮਡ ਫੋਰਸ ਦੇ ਜਵਾਨਾਂ ਨੇ ਕਿਸੇ ਤਰ੍ਹਾਂ ਖਿਡਾਰੀਆਂ ਨੂੰ ਸੁਰੱਖਿਅਤ ਮੈਦਾਨ ਵਿੱਚੋਂ ਬਾਹਰ ਕੱਢਿਆ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਫੁੱਟਬਾਲ ਮੈਚ ਦੌਰਾਨ ਸਟੇਡੀਅਮ ‘ਚ ਖੂਨੀ ਝੜਪ, 129 ਲੋਕਾਂ ਦੀ ਦਰਦਨਾਕ ਮੌਤ, 180 ਜ਼ਖਮੀ appeared first on Daily Post Punjabi.

FIFA ਨੇ ਹਟਾਇਆ ਭਾਰਤੀ ਫੁਟਬਾਲ ਤੋਂ ਬੈਨ, ਭਾਰਤ ‘ਚ ਹੀ ਹੋਵੇਗਾ U17 ਵਰਲਡ ਕੱਪ
ਅੰਤਰਰਾਸ਼ਟਰੀ ਫੁੱਟਬਾਲ ਦੀ ਸਭ ਤੋਂ ਵੱਡੀ ਸੰਸਥਾ ਫੀਫਾ ਨੇ ਭਾਰਤੀ ਫੁੱਟਬਾਲ ‘ਤੇ ਲਗਾਈ ਗਈ ਮੁਅੱਤਲੀ ਨੂੰ ਖਤਮ ਕਰ ਦਿੱਤਾ ਹੈ। 10 ਦਿਨਾਂ ਬਾਅਦ ਭਾਰਤੀ ਫੁੱਟਬਾਲ ਨੂੰ ਵੱਡੀ ਰਾਹਤ ਦਿੰਦੇ ਹੋਏ ਫੀਫਾ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲੀ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

ਇਸ ਦੇ ਨਾਲ ਹੀ ਭਾਰਤ ਵਿੱਚ ਅਕਤੂਬਰ ਵਿੱਚ ਹੋਣ ਵਾਲੇ ਮਹਿਲਾ ਅੰਡਰ-17 ਵਿਸ਼ਵ ਕੱਪ ਦੇ ਆਯੋਜਨ ਨੂੰ ਵੀ ਹਰੀ ਝੰਡੀ ਦੇ ਦਿੱਤੀ ਗਈ ਹੈ। ਫੀਫਾ ਨੇ ਸੁਪਰੀਮ ਕੋਰਟ ਵੱਲੋਂ ਨਿਯੁਕਤ ਪ੍ਰਸ਼ਾਸਕਾਂ ਦੀ ਕਮੇਟੀ ਦੇ ਦਖਲ ‘ਤੇ ਨਾਰਾਜ਼ਗੀ ਜ਼ਾਹਰ ਕਰਦੇ ਹੋਏ 16 ਅਗਸਤ ਨੂੰ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐਫਐਫ) ਨੂੰ ਮੁਅੱਤਲ ਕਰ ਦਿੱਤਾ ਸੀ।

FIFA removes ban from

ਦੱਸ ਦੇਈਏ ਕਿ ਏਆਈਐਫਐਫ ਦੀ ਮੁੜ ਚੋਣ ਅਤੇ ਇਸਦੇ ਨਵੇਂ ਸੰਵਿਧਾਨ ਲਈ ਸੁਪਰੀਮ ਕੋਰਟ ਦੁਆਰਾ ਪ੍ਰਸ਼ਾਸਕਾਂ ਦੀ ਇੱਕ ਕਮੇਟੀ ਨਿਯੁਕਤ ਕੀਤੀ ਗਈ ਸੀ। ਪ੍ਰਫੁੱਲ ਪਟੇਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੇ ਨਾਲ, ਅਦਾਲਤ ਨੇ ਨਵੀਂਆਂ ਚੋਣਾਂ ਤੱਕ ਏਆਈਐਫਐਫ ਦੀ ਕਾਰਜਕਾਰੀ ਕਮੇਟੀ ਨੂੰ ਵੀ ਭੰਗ ਕਰ ਦਿੱਤਾ ਅਤੇ ਤਿੰਨ ਮੈਂਬਰੀ ਸੀਓਏ ਨੂੰ ਨਿਰਦੇਸ਼ ਦਿੱਤਾ ਕਿ ਉਹ ਏਆਈਐਫਐਫ ਦੇ ਰੋਜ਼ਾਨਾ ਦੇ ਮਾਮਲਿਆਂ ਨੂੰ ਸੰਭਾਲਣ।

ਇਹ ਵੀ ਪੜ੍ਹੋ : 22 ਦੇਸ਼ਾਂ ਦੇ ਨੇਤਾਵਾਂ ‘ਚ PM ਮੋਦੀ ਸਭ ਤੋਂ ਅੱਗੇ, ਬਾਈਡੇਨ ਦਾ ਰੰਗ ਪਿਆ ਫਿੱਕਾ, ਬੋਰਿਸ ‘ਫਿਸੱਡੀ’

ਇਸ ਸਮੇਂ ਦੌਰਾਨ, ਸੀਓਏ ਨੇ ਫੀਫਾ ਦੇ ਨਿਯਮਾਂ ਤੋਂ ਇਲਾਵਾ ਸਾਬਕਾ ਖਿਡਾਰੀਆਂ ਦੀ ਨੁਮਾਇੰਦਗੀ ਨੂੰ ਵਧਾ ਕੇ 50 ਫੀਸਦੀ ਕਰਨ ਦਾ ਫੈਸਲਾ ਕੀਤਾ ਸੀ, ਜਦੋਂ ਕਿ ਫੀਫਾ ਵੱਲੋਂ ਸਿਰਫ 25 ਫੀਸਦੀ ਦੀ ਆਗਿਆ ਹੈ। ਇਸ ਤੋਂ ਇਲਾਵਾ ਸੀਓਏ ਨੇ ਸਾਬਕਾ ਖਿਡਾਰੀਆਂ ਨੂੰ ਵੋਟ ਦਾ ਅਧਿਕਾਰ ਵੀ ਦਿੱਤਾ ਸੀ, ਜੋ ਫੀਫਾ ਦੇ ਨਿਯਮਾਂ ਦੀ ਉਲੰਘਣਾ ਸੀ। ਇਸ ਸਭ ਤੋਂ ਬਾਅਦ ਹੀ ਫੀਫਾ ਨੇ ਏਆਈਐਫਐਫ ਵਿੱਚ ਤੀਜੀ ਧਿਰ ਦੀ ਦਖਲਅੰਦਾਜ਼ੀ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਮੁਅੱਤਲ ਕਰ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post FIFA ਨੇ ਹਟਾਇਆ ਭਾਰਤੀ ਫੁਟਬਾਲ ਤੋਂ ਬੈਨ, ਭਾਰਤ ‘ਚ ਹੀ ਹੋਵੇਗਾ U17 ਵਰਲਡ ਕੱਪ appeared first on Daily Post Punjabi.

ਅਮਰੀਕਾ ‘ਚ ਫੁੱਟਬਾਲ ਮੈਚ ਦੌਰਾਨ ਚੱਲੀਆਂ ਗੋਲੀਆਂ, 4 ਲੋਕ ਜ਼ਖਮੀ
ਅਮਰੀਕੀ ਦੇ ਅਲਬਾਮਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਫੁੱਟਬਾਲ ਮੈਚ ਦੌਰਾਨ ਅਚਾਨਕ ਗੋਲੀਬਾਰੀ ਹੋ ਗਈ । ਦੱਸਿਆ ਜਾ ਰਿਹਾ ਹੈ ਕਿ ਸ਼ੁੱਕਰਵਾਰ ਨੂੰ ਇੱਕ ਫੁੱਟਬਾਲ ਮੈਚ ਦੇ ਦੌਰਾਨ ਅਚਾਨਕ ਗੋਲੀਬਾਰੀ ਹੋਣ ਲੱਗ ਗਈ ।

US football match shooting

ਇਸ ਪੂਰੀ ਘਟਨਾ ਵਿੱਚ ਚਾਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਬਹੁਤ ਜ਼ਿਆਦਾ ਗੰਭੀਰ ਹੈ। ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।

ਇਹ ਵੀ ਪੜ੍ਹੋ: ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ‘ਤੇ ਲਗਾਏ ਧਮਕੀਆਂ ਦੇਣ ਦੇ ਦੋਸ਼

ਦੱਸਿਆ ਜਾ ਰਿਹਾ ਹੈ ਕਿ ਇਹ ਫੁੱਟਬਾਲ ਮੁਕਾਬਲਾ ਵਿਲੀਅਮਸਨ ਹਾਈ ਸਕੂਲ ਤੇ ਵਾਇਗਰ ਹਾਈ ਸਕੂਲ ਵਿਚਾਲੇ ਖੇਡਿਆ ਜਾ ਰਿਹਾ ਸੀ। ਪੁਲਿਸ ਅਨੁਸਾਰ ਗੋਲੀਬਾਰੀ ਦੀ ਘਟਨਾ ਮੈਦਾਨ ਜਾਂ ਵਿਦਿਆਰਥੀਆਂ ਵਿੱਚ ਨਹੀਂ ਹੋਈ ਸੀ ਬਲਕਿ ਸਟੇਡੀਅਮ ਦੇ ਪੱਛਮੀ ਰੈਂਪ ਵਿੱਚ ਹੋਈ।

US football match shooting

ਮਿਲੀ ਜਾਣਕਾਰੀ ਅਨੁਸਾਰ ਜ਼ਖਮੀ ਹੋਏ ਚਾਰ ਲੋਕਾਂ ਵਿੱਚੋਂ ਦੋ ਨਬਾਲਿਗ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ । ਪੁਲਿਸ ਦਾ ਕਹਿਣਾ ਹੈ ਕਿ ਕਰੀਬ ਸੱਤ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਚਾਰ ਰੌਂਦ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਦੱਸਿਆ ਕਿ ਜਦੋਂ ਗੋਲੀਆਂ ਦੀ ਆਵਾਜ਼ ਆ ਰਹੀ ਸੀ ਉਸ ਸਮੇਂ ਖਿਡਾਰੀ ਮੈਦਾਨ ‘ਤੇ ਲੰਮੇ ਪੈ ਗਏ ਤੇ ਆਪਣੀ ਜਾਨ ਬਚਾਉਣ ਵਿੱਚ ਲੱਗ ਗਏ। ਜਿਸ ਤੋਂ ਬਾਅਦ ਸੁਰੱਖਿਆ ਕਰਮੀਆਂ ਵੱਲੋਂ ਖਿਡਾਰੀਆਂ ਨੂੰ ਮੈਦਾਨ ਤੋਂ ਬਾਹਰ ਕੱਢਿਆ ਗਿਆ।

ਵੀਡਿਓ ਲਈ ਕਲਿੱਕ ਕਰੋ :-
Dry Fruit Laddu | ਕੈਲਸ਼ੀਅਮ ਦੀ ਕਮੀ ‘ਤੇ ਹੱਡੀਆ ‘ਚ ਦਰਦ ਨੂੰ ਦੂਰ ਕਰੇ Laddu For Winters | Panjiri Laddu

The post ਅਮਰੀਕਾ ‘ਚ ਫੁੱਟਬਾਲ ਮੈਚ ਦੌਰਾਨ ਚੱਲੀਆਂ ਗੋਲੀਆਂ, 4 ਲੋਕ ਜ਼ਖਮੀ appeared first on Daily Post Punjabi.