football player Archives - Daily Post Punjabi

ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਦੇ ਕਤਲ ਦਾ ਮਾਮਲਾ : ਅੰਮ੍ਰਿਤਸਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ
ਮਨਿੰਦਰ ਸਿੰਘ ਆਈ.ਪੀ.ਐੱਸ., ਸੀਨੀਅਰ ਕਪਤਾਨ ਪੁਲਿਸ, ਅੰਮ੍ਰਿਤਸਰ ਦਿਹਾਤੀ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਵਿੰਦਰ ਸਿੰਘ ਡੀ.ਐੱਸ.ਪੀ ਜੰਡਿਆਲਾ ਜੀ ਦੀ ਅਗਵਾਈ ਵਿੱਚ ਮੁੱਖ ਅਫਸਰ ਥਾਣਾ ਮਹਿਤਾ ਵੱਲੋਂ ਵੱਡੀ ਸਫਲਤਾ ਹਾਸਿਲ ਕਰਦਿਆ ਨਾਕਾਬੰਦੀ ਦੌਰਾਨ ਇੱਕ ਸੰਖੇਪ ਮੁਕਾਬਲੇ ਤੋਂ ਥਾਣਾ ਮਹਿਤਾ ਵਿਖੇ ਦਰਜ ਮੁਕੱਦਮਾ ਵਿੱਚ ਲੋੜੀਦੇ ਖਤਰਨਾਕ ਅਪਰਾਧੀ ਕਰਨ ਸਿੰਘ ਉਰਫ ਲੂਬੜ ਪੁੱਤਰ ਅੰਗਰੇਜ ਸਿੰਘ ਵਾਸੀ ਬਾਬਾ ਜੀਵਨ ਸਿੰਘ ਚਵਿੰਡਾ ਦੇਵੀ ਥਾਣਾ ਕੱਥਨੰਗਲ ਨੂੰ ਇੱਕ 9MM ਪਿਸਟਲ, 02 ਜਿੰਦਾ ਰੌਦ ਅਤੇ ਇੱਕ ਸਪਲੈਂਡਰ ਮੋਟਰ ਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਕੀਤੀ ਹੈ।

Football player Gursewak

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ  ਡੀ.ਐੱਸ.ਪੀ ਜੰਡਿਆਲਾ ਜੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਮਹਿਤਾ ਪੁਲਿਸ ਵੱਲੋ ਪਿੰਡ ਖੱਬੇ ਰਾਜਪੂਤਾ ਤੋਂ ਬੋਹਜਾ ਰੋਡ ‘ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ। ਚੈਕਿੰਗ ਦੌਰਾਨ ਮੋਟਰ ਸਾਈਕਲ ਸਵਾਰ ਉਕਤ ਨੌਜਵਾਨ ਨੇ ਨਾਕਾਬੰਦੀ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਤੇ ਨਾਕਾ ਪਰ ਤਾਇਨਾਤ ਪੁਲਿਸ ਪਾਰਟੀ ਤੇ ਫਾਇਰ ਕਰ ਦਿੱਤਾ। ਜੋ ਪੁਲਿਸ ਪਾਰਟੀ ਵੱਲੋ ਜਵਾਬੀ ਕਾਰਵਾਈ ਦੋਰਾਨ ਕੀਤੇ ਫਾਇਰ ਨਾਲ ਮੁਲਜ਼ਮ ਜ਼ਖਮੀ ਹੋ ਗਿਆ। ਸੱਜੀ ਲੱਤ ਵਿੱਚ ਗੋਲੀ ਲੱਗਣ ਕਾਰਨ ਮੁਲਜ਼ਮ ਨੂੰ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਹਰਿਦੁਆਰ ਦੇ ਮਨਸਾ ਦੇਵੀ ਮੰਦਰ ‘ਚ ਮਚੀ ਭਗਦੜ, 6 ਸ਼ਰਧਾਲੂਆਂ ਦੀ ਹੋਈ ਮੌਤ, ਕਈ ਜ਼ਖਮੀ

ਜੋ ਉਕਤ ਦੋਸ਼ੀ ਥਾਣਾ ਮਹਿਤਾ ਵਿਖੇ ਦਰਜ ਮੁਕੱਦਮਾ ਨੰ. 17 ਮਿਤੀ 08.03.2025 ਜੁਰਮ 103(1),3(5) BNS, 25 ARMS ACT ਵਿੱਚ ਲੋੜੀਦਾ ਸੀ। ਜੋ ਮਿਤੀ 08.03.2025 ਨੂੰ ਪਿੰਡ ਖੱਬੇ ਰਾਜਪੂਤਾ ਗਰਾਂਊਡ ਵਿੱਚ ਫੁੱਟਬਾਲ ਮੈਚ ਤੋਂ ਬਾਅਦ ਇਨਾਮ ਵੰਡ ਸਮਾਰੋਹ ਦੋਰਾਨ 2 ਅਣਪਛਾਤੇ ਵਿਅਕਤੀਆ ਵੱਲੋਂ ਉਥੇ ਮੌਜੂਦ ਗੁਰਪ੍ਰੀਤ ਸਿੰਘ ਉਰਫ ਫੌਜੀ ‘ਤੇ ਮਾਰ ਦੇਣ ਦੀ ਨਿਯਤ ਨਾਲ ਫਾਇਰ ਕੀਤਾ। ਜੋ ਫਾਰਿੰਗ ਦੌਰਾਨ ਇੱਕ ਗੋਲੀ ਉਥੇ ਮੌਜੂਦ ਗੁਰਸੇਵਕ ਸਿੰਘ ਦੇ ਲੱਕ ਵਿੱਚ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਦੇ ਕਤਲ ਦਾ ਮਾਮਲਾ : ਅੰਮ੍ਰਿਤਸਰ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ appeared first on Daily Post Punjabi.

ਅਮਰੀਕੀ ਫੁੱਟਬਾਲਰ ਨੇ ਕੀਤਾ ਕਿਸਾਨਾਂ ਦਾ ਸਮਰਥਨ, ਮੈਡੀਕਲ ਹੈਲਪ ਲਈ $10,000 ਹਜ਼ਾਰ ਡਾਲਰ ਕੀਤੇ ਦਾਨ
American footballer supports farmers: ਭਾਰਤ ਵਿੱਚ ਦੋ ਮਹੀਨਿਆਂ ਤੋਂ ਜਾਰੀ ਕਿਸਾਨਾਂ ਦਾ ਅੰਦੋਲਨ ਹੁਣ ਪੂਰੀ ਦੁਨੀਆ ਵਿੱਚ ਸੁਰਖੀਆਂ ਬਟੋਰ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਪਹਿਲਾਂ ਹੀ ਕਿਸਾਨ ਅੰਦੋਲਨ ਦੀ ਚਰਚਾ ਹੋ ਚੁੱਕੀ ਹੈ। ਜਿੱਥੇ ਬੀਤੇ ਦਿਨ ਅਮਰੀਕੀ ਪੌਪ ਸਟਾਰ ਰਿਹਾਨਾ ਨੇ ਇਸ ਲਈ ਆਪਣਾ ਸਮਰਥਨ ਜ਼ਾਹਿਰ ਕੀਤਾ, ਉੱਥੇ ਹੀ ਇਸੇ ਵਿਚਾਲੇ ਹੁਣ ਅਮਰੀਕਨ ਫੁੱਟਬਾਲ ਟੀਮ Pittsburg Steelers ਦੇ ਖਿਡਾਰੀ JuJu Smith-Schuster ਵੱਲੋਂ 10,000 ਹਜ਼ਾਰ ਡਾਲਰ ਦੀ ਰਕਮ ਭਾਰਤ ਦੇ ਕਿਸਾਨਾਂ ਨੂੰ ਦੇਣ ਦਾ ਐਲਾਨ ਕੀਤਾ ਗਿਆ ਹੈ।

American footballer supports farmers

ਦਰਅਸਲ, ਇਸ ਸਬੰਧੀ ਸਮਿੱਥ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ । ਉਸਨੇ ਟਵੀਟ ਕਰਦਿਆਂ ਲਿਖਿਆ,” “ਮੈਨੂੰ ਇਹ ਦੱਸ ਕੇ ਖੁਸ਼ੀ ਹੋ ਰਹੀ ਹੈ ਕਿ ਮੈਂ ਕਿਸਾਨ ਅੰਦੋਲਨ ਦੌਰਾਨ ਜਾਨਾਂ ਬਚਾਉਣ ਲਈ ਭਾਰਤ ਵਿੱਚ ਕਿਸਾਨਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ $10,000 ਦਾਨ ਕੀਤੇ ਹਨ । ਮੈਨੂੰ ਉਮੀਦ ਹੈ ਕਿ ਅਸੀਂ ਕਿਸੇ ਦੀ ਅਤਿਰਿਕਤ ਜ਼ਿੰਦਗੀ ਨੂੰ ਗੁਆਚਣ ਤੋਂ ਰੋਕ ਸਕਦੇ ਹਾਂ।” ਇਸ ਖਿਡਾਰੀ ਵੱਲੋਂ ਇਹ ਰਕਮ ਕਿਸਾਨਾਂ ਦੀ ਮੈਡੀਕਲ ਹੈਲਪ ਲਈ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਅਮਰੀਕਾ ਦੇ ਮੀਡੀਆ ਵੱਲੋਂ ਭਾਰਤ ਦੇ ਕਿਸਾਨੀ ਸੰਘਰਸ਼ ਬਾਬਤ ਤੱਥਾਂ ਦੇ ਅਧਾਰਿਤ ਰਿਪੋਰਟ ਪੇਸ਼ ਕਰਨ ਤੋਂ ਬਾਅਦ ਦੁਨੀਆ ਭਰ ਵਿੱਚ ਇਸ ਸੰਘਰਸ਼ ਨੂੰ ਵੱਡੀ ਗਿਣਤੀ ਵਿੱਚ ਹੁੰਗਾਰਾ ਮਿਲਣਾ ਸ਼ੁਰੂ ਹੋ ਗਿਆ ਹੈ।

ਇਹ ਵੀ ਦੇਖੋ: 29 ਜਨਵਰੀ ਨੂੰ ਅੰਦੋਲਨ ‘ਤੇ ਹੋਏ ਹਮਲੇ ‘ਚ ਦਿੱਲੀ ਪੁਲਿਸ ਦਾ ਹੱਥ, ਹਮਲਾਵਰਾਂ ‘ਤੇ ਪੁਲਿਸ ਨੇ ਨਹੀਂ ਕੀਤੀ ਕਾਰਵਾਈ-ਪੰਧੇਰ

The post ਅਮਰੀਕੀ ਫੁੱਟਬਾਲਰ ਨੇ ਕੀਤਾ ਕਿਸਾਨਾਂ ਦਾ ਸਮਰਥਨ, ਮੈਡੀਕਲ ਹੈਲਪ ਲਈ $10,000 ਹਜ਼ਾਰ ਡਾਲਰ ਕੀਤੇ ਦਾਨ appeared first on Daily Post Punjabi.