football shoe manufacturing factory Archives - Daily Post Punjabi

ਜਲੰਧਰ : ਫੁੱਟਬਾਲ ਤੇ ਜੁੱਤੇ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ
ਜਲੰਧਰ ਦੇ ਦਾਨਿਸ਼ਮੰਡਾ ਟਾਊਨਸ਼ਿਪ ਦੇ ਰਵਿਦਾਸ ਨਗਰ ‘ਚ ਫੁੱਟਬਾਲ ਅਤੇ ਜੁੱਤੇ ਬਣਾਉਣ ਵਾਲੀ ਫੈਕਟਰੀ ‘ਚ ਅੱਗ ਲੱਗ ਗਈ। ਸ਼ਾਰਟ ਸਰਕਟ ਕਾਰਨ ਲੱਗੀ ਇਸ ਭਿਆਨਕ ਅੱਗ ਕਾਰਨ ਸਭ ਕੁਝ ਸੜ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਅੱਗ ਲੱਗਣ ਕਾਰਨ ਕਰੀਬ 15 ਤੋਂ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਫੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਮਾਲਕ ਪਵਨ ਕੁਮਾਰ ਨੂੰ ਉਸਦੇ ਗੁਆਂਢੀਆਂ ਨੇ ਦਿੱਤੀ।

Fire broke out in football

ਅੰਗੂਰਲ ਟਰੇਡਿੰਗ ਫੈਕਟਰੀ ਦੇ ਮਾਲਕ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਆਂਢੀਆਂ ਦਾ ਫੋਨ ਆਇਆ। ਉਨ੍ਹਾਂ ਦੱਸਿਆ ਕਿ ਫੈਕਟਰੀ ਵਿੱਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਅੰਦਰ ਅੱਗ ਲੱਗੀ ਹੋਈ ਹੈ। ਸੂਚਨਾ ਮਿਲਦਿਆਂ ਹੀ ਉਹ ਫੈਕਟਰੀ ਪਹੁੰਚ ਗਿਆ। ਜਿਵੇਂ ਹੀ ਪਵਨ ਆਪਣੀ ਅੰਗੂਰਲ ਟਰੇਡਿੰਗ ਫੈਕਟਰੀ ‘ਚ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਸਾਰਾ ਸਾਮਾਨ ਅੱਗ ਦੀ ਲਪੇਟ ‘ਚ ਆ ਕੇ ਸੁਆਹ ਹੋ ਚੁਕਿਆ ਸੀ। ਪਵਨ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਸੁਪਰੀਮ ਕੋਰਟ ਦੇ 5 ਕਮਰੇ ਹੋਏ ਪੇਪਰ ਲੈਸ, ਜੱਜਾਂ ਲਈ ਸ਼ੁਰੂ ਹੋਈ ਐਡਵਾਂਸਡ ਡਿਜੀਟਲ ਸਕਰੀਨ

ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀ ਇੱਕ ਗੱਡੀ ਮੌਕੇ ਤੇ ਪਹੁੰਚੀ। ਪਰ ਅੱਗ ਤੇ ਕਾਬੂ ਨਹੀਂ ਪਾਇਆ ਜਾ ਸਕਿਆ, ਇਸ ਕਰਕੇ ਤੁਰੰਤ ਦੂਜੀ ਗੱਡੀ ਨੂੰ ਬੁਲਾਇਆ ਗਿਆ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ ‘ਤੇ ਕਾਬੂ ਪਾਇਆ। ਪਵਨ ਨੇ ਦੱਸਿਆ ਕਿ ਉਸ ਦੀ ਫੈਕਟਰੀ ਵਿੱਚ ਜੁੱਤੀਆਂ ਦਾ ਸਮਾਨ ਅਤੇ ਫੁੱਟਬਾਲ ਬਣਦੇ ਹਨ। ਉਸ ਨੇ ਦੱਸਿਆ ਕਿ ਅੱਗ ਨਾਲ ਤਿਆਰ ਮਾਲ ਅਤੇ ਸਾਮਾਨ ਤਿਆਰ ਕਰਨ ਲਈ ਰੱਖਿਆ ਕੱਚਾ ਮਾਲ ਸਾਰਾ ਸੜ ਕੇ ਸੁਆਹ ਹੋ ਗਿਆ, ਜਿਸ ਕਰਕੇ ਉਸ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਜਲੰਧਰ : ਫੁੱਟਬਾਲ ਤੇ ਜੁੱਤੇ ਬਣਾਉਣ ਵਾਲੀ ਫੈਕਟਰੀ ‘ਚ ਲੱਗੀ ਅੱਗ, ਲੱਖਾਂ ਰੁਪਏ ਦਾ ਸਮਾਨ ਸੜ ਕੇ ਸੁਆਹ appeared first on Daily Post Punjabi.