Foreign person Archives - Daily Post Punjabi

ਵਿਦੇਸ਼ ਗਏ ਸ਼ਖਸ ਦੇ ਘਰ ਉਸ ਦੇ ਰਿਸ਼ਤੇਦਾਰ ਨੇ ਕੀਤਾ ਅਜਿਹਾ ਕਾਰਨਾਮਾ, ਉੱਡੇ ਹੋਸ਼
Foreign person house relatives stolen: ਲੁਧਿਆਣਾ (ਤਰਸੇਮ ਭਾਰਦਵਾਜ)- ਸ਼ਹਿਰ ‘ਚ ਇੱਕ ਵਿਦੇਸ਼ ਗਏ ਸ਼ਖਸ ਦੇ ਘਰ ਉਸ ਦੇ ਆਪਣੇ ਹੀ ਰਿਸ਼ਤੇਦਾਰਾਂ ਨੇ ਲੁੱਟ ਦੀ ਅਜਿਹੀ ਵਾਰਦਾਤ ਨੂੰ ਅੰਜ਼ਾਮ ਦਿੱਤਾ, ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਦਿੱਥੇ ਹਨ। ਦਰਅਸਲ ਇੱਥੇ ਹੁਣ ਪ੍ਰਵਾਸੀ ਭਾਰਤੀ ਦਾ ਲੱਖਾਂ ਰੁਪਏ ਦਾ ਸੋਨਾ ਚੋਰੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਉਸਦੇ ਤਿੰਨ ਰਿਸ਼ਤੇਦਾਰਾਂ ਖਿਲਾਫ਼ ਕੇਸ ਦਰਜ ਕੀਤਾ ਹੈ।ਪੁਲਿਸ ਵਲੋਂ ਇਹ ਕਾਰਵਾਈ ਭਾਈ ਰਣਧੀਰ ਸਿੰਘ ਨਗਰ ਦੀ ਰਹਿਣ ਵਾਲੀ ਹਰਜੀਤ ਕੌਰ ਪਤਨੀ ਜਗਮੋਹਨ ਸਿੰਘ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਮਨਜਿੰਦਰ ਸਿੰਘ,ਗੁਰਪ੍ਰੀਤ ਕੌਰ ਤੇ ਅਮਰਦੀਪ ਕੌਰ ਵਾਸੀ ਜਗਰਾਉਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

Foreign person house relatives stolen

ਸ਼ਿਕਾਇਤਕਰਤਾ ਨੇ ਦੱਸਿਆ ਕਿ ਭਾਈ ਰਣਧੀਰ ਸਿੰਘ ਨਗਰ ਸਥਿਤ ਕੋਠੀ ਆਪਣੇ ਭਰਾ ਮਨਜਿੰਦਰ ਸਿੰਘ ਭਰਜਾਈ ਅਮਰਦੀਪ ਕੌਰ ਅਤੇ ਭੈਣ ਗੁਰਪ੍ਰੀਤ ਕੌਰ ਨੂੰ ਦਿੱਤੀ ਸੀ। ਉਹ ਤੇ ਉਸਦਾ ਪਤੀ ਵਿਦੇਸ਼ ਚਲੇ ਗਏ ਜਦੋਂ ਉਹ ਵਾਪਸ ਆਏ ਤਾਂ ਕਥਿਤ ਦੋਸ਼ੀਆਂ ਵਲੋਂ ਅਲਮਾਰੀ ‘ਚ ਰੱਖੇ 42 ਤੋਲੇ ਸੋਨੇ ਦੇ ਜੇਵਰ ਚੋਰੀ ਕਰ ਲਏ, ਜਦੋਂ ਉਨ੍ਹਾਂ ਨੇ ਕਥਿਤ ਦੋਸ਼ੀਆਂ ਪਾਸੋਂ ਇਨ੍ਹਾਂ ਜੇਵਰਾਂ ਬਾਰੇ ਪੁੱਛਿਆ ਤਾਂ ਉਹ ਸਾਨੂੰ ਧਮਕੀਆਂ ਦੇਣ ਲੱਗ ਪਏ, ਜਿਸਦੇ ਹਰਜੀਤ ਕੌਰ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ, ਕਥਿਤ ਦੋਸ਼ੀ ਅਜੇ ਫਰਾਰ ਹਨ ।

The post ਵਿਦੇਸ਼ ਗਏ ਸ਼ਖਸ ਦੇ ਘਰ ਉਸ ਦੇ ਰਿਸ਼ਤੇਦਾਰ ਨੇ ਕੀਤਾ ਅਜਿਹਾ ਕਾਰਨਾਮਾ, ਉੱਡੇ ਹੋਸ਼ appeared first on Daily Post Punjabi.