Tag: , , ,

ਮੂਸੇਵਾਲਾ ਕਤਲ ਮਾਮਲੇ ਦੀ ਫੋਰੈਂਸਿਕ ਜਾਂਚ ‘ਚ ਹਥਿਆਰਾਂ ਦੀ ਹੋਈ ਸ਼ਨਾਖ਼ਤ, AK 47 ਨਾਲ ਮਾਰੀਆਂ ਗਈਆਂ ਸੀ ਗੋਲੀਆਂ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਵਰਤੇ ਹਥਿਆਰਾਂ ਦੀ ਫੋਰੈਂਸਿਕ ਜਾਂਚ ਰਿਪੋਰਟ ਆ ਗਈ ਹੈ। ਮੂਸੇਵਾਲਾ ਦੇ ਕਤਲ ਵਿੱਚ AK 47...