former army man Archives - Daily Post Punjabi

ਲੁਧਿਆਣਾ ‘ਚ ਮ੍ਰਿਤਕ ਸਾਬਕਾ ਫੌਜੀ ਦੇ 3 ਪਰਿਵਾਰਿਕ ਮੈਂਬਰ ਨਿਕਲੇ ਕੋਰੋਨਾ ਪਾਜ਼ੀਟਿਵ
Mansuran corona family members: ਪੰਜਾਬ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਮਨਸੂਰਾ ਪਿੰਡ ‘ਚ ਮ੍ਰਿਤਕ ਸਾਬਕਾ ਫੌਜੀ ਦੇ 3 ਪਰਿਵਾਰਿਕ ਮੈਂਬਰਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਜਾਣਕਾਰੀ ਮੁਤਾਬਕ ਹੁਣ ਸਾਬਕਾ ਫੌਜੀ ਦੀ ਪਤਨੀ, ਨੂੰਹ ਅਤੇ ਪੋਤਰੇ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਬੰਧੀ ਸੀਨੀਅਰ ਮੈਡੀਕਲ ਅਫਸਰ ਪੱਖੋਵਾਲ ਡਾਕਟਰ ਸੰਦੀਪ ਕੌਰ ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਨ੍ਹਾਂ 3 ਨੂੰ ਮੈਰੀਟੋਰੀਅਸ ਸਕੂਲ ਲੁਧਿਆਣਾ ‘ਚ ਬਣਾਏ ਗਏ ਆਈਸੋਲੇਸ਼ਨ ਸੈਂਟਰਾਂ ‘ਚ ਭੇਜ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕ ਸਾਬਕਾ ਫੌਜੀ ਹਰਦੀਪ ਸਿੰਘ ਦੇ ਸੰਪਰਕ ‘ਚ ਆਏ ਲੋਕਾਂ ਦੀ ਲਿਸਟ ਵੀ ਤਿਆਰ ਕੀਤੀ ਜਾ ਰਹੀ ਹੈ।

Mansuran corona family members

ਦੱਸਣਯੋਗ ਹੈ ਕਿ ਬੀਤੇ ਦਿਨੀ ਇੱਥੋਂ ਦੇ ਪਿੰਡ ਮਨਸੂਰਾ ‘ਚ 68 ਸਾਲਾ ਸਾਬਕਾ ਫੌਜੀ ਹਰਦੀਪ ਸਿੰਘ ਨੂੰ ਸਾਹ ਲੈਣ ‘ਚ ਦਿੱਕਤ ਆਉਣ ‘ਤੇ ਡੀ.ਐੱਮ.ਸੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ ਸੀ। ਇੱਥੇ ਹੀ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ, ਜਿਸ ਕਾਰਨ ਪਿੰਡ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਸੀ।

The post ਲੁਧਿਆਣਾ ‘ਚ ਮ੍ਰਿਤਕ ਸਾਬਕਾ ਫੌਜੀ ਦੇ 3 ਪਰਿਵਾਰਿਕ ਮੈਂਬਰ ਨਿਕਲੇ ਕੋਰੋਨਾ ਪਾਜ਼ੀਟਿਵ appeared first on Daily Post Punjabi.

ਲੁਧਿਆਣਾ ਵਿੱਚ ਕੋਰੋਨਾ ਕਾਰਨ ਸਾਬਕਾ ਫੌਜੀ ਦੀ ਮੌਤ, ਪਿੰਡ ਵਿੱਚ ਮੱਚੀ ਹਫੜਾ-ਦਫੜੀ
Former Army man Corona: ਪੰਜਾਬ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਦਿਨੋ-ਦਿਨ ਵੱਧਦਾ ਹੀ ਜਾ ਰਿਹਾ ਹੈ। ਹੁਣ ਨਵਾਂ ਮਾਮਲਾ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਮਨਸੂਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਕੋਰੋਨਾ ਕਾਰਨ ਸਾਬਕਾ ਫੌਜੀ ਦੀ ਮੌਤ ਹੋ ਗਈ ਹੈ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਹੈ। ਇਸ ਮਾਮਲੇ ਸਬੰਧੀ ਪਿੰਡ ਦੇ ਸਰਪੰਚ ਓਮ ਪ੍ਰਕਾਸ਼ ਮਨਸੂਰਾ ਨੇ ਦੱਸਿਆ ਹੈ ਕਿ 68 ਸਾਲਾ ਸਾਬਕਾ ਫੌਜੀ ਹਰਦੀਪ ਸਿੰਘ ਨੂੰ ਬੀਤੀ ਦਿਨੀਂ ਸਾਹ ਲੈਣ ਵਿੱਚ ਸਮੱਸਿਆ ਆ ਰਹੀ ਸੀ, ਜਿਸ ਕਾਰਨ ਉਨ੍ਹਾਂ ਨੂੰ ਡੀ.ਐੱਮ.ਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।

Former Army man Corona

ਇਸ ਤੋਂ ਇਲਾਵਾ ਮ੍ਰਿਤਕ ਮਰੀਜ਼ ਦਿਲ ਦੀ ਬੀਮਾਰੀ ਨਾਲ ਪੀੜਤ ਦੱਸਿਆ ਜਾ ਰਿਹਾ ਸੀ। ਇਹ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਤਰੁੰਤ ਕਾਰਵਾਈ ਕਰਦੇ ਇਲਾਕਾ ਸੀਲ ਕਰ ਦਿੱਤਾ ਅਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਸਮੇਤ 9 ਸ਼ੱਕੀ ਲੋਕਾਂ ਦੇ ਕੋਰੋਨਾ ਸੈਂਪਲ ਜਾਂਚ ਲਈ ਭੇਜੇ ਗਏ ਹਨ। ਜੇਕਰ ਗੱਲ ਕਰੀਏ ਲੁਧਿਆਣਾ ਵਿੱਚ ਕੋਰੋਨਾ ਦੇ ਅੰਕੜਿਆ ਦੀ ਤਾਂ ਸੋਮਵਾਰ ਸ਼ਾਮ ਤੱਕ ਜ਼ਿਲ੍ਹੇ ਵਿੱਚ ਪੀੜਤ ਮਰੀਜ਼ਾਂ ਦੀ ਗਿਣਤੀ 400 ਤੱਕ ਪਹੁੰਚ ਗਈ ਹੈ, ਜਿਨ੍ਹਾਂ ਵਿੱਚੋਂ 12 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 205 ਮਰੀਜ਼ ਠੀਕ ਹੋਏ ਹਨ। ਜ਼ਿਲ੍ਹੇ ਵਿੱਚ ਹੁਣ ਕੋਰੋਨਾ ਦੇ 184 ਤੋਂ ਵੱਧ ਸਰਗਰਮ ਮਾਮਲੇ ਹਨ।

The post ਲੁਧਿਆਣਾ ਵਿੱਚ ਕੋਰੋਨਾ ਕਾਰਨ ਸਾਬਕਾ ਫੌਜੀ ਦੀ ਮੌਤ, ਪਿੰਡ ਵਿੱਚ ਮੱਚੀ ਹਫੜਾ-ਦਫੜੀ appeared first on Daily Post Punjabi.