former cm channi Archives - Daily Post Punjabi

ਸਾਬਕਾ CM ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ, ਜਿੱਤ ਲਈ ਕੀਤਾ ਵਾਹਿਗੁਰੂ ਦਾ ਧੰਨਵਾਦ
ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਨਵੇਂ ਚੁਣੇ ਨਵੇਂ ਸੰਸਦ ਚਰਨਜੀਤ ਸਿੰਘ ਚੰਨੀ ਅੱਜ ਸ਼੍ਰੀ ਚਮਕੌਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਆਪਣੇ ਪਰਿਵਾਰਕ ਮੈਂਬਰ ਸਮੇਤ ਨਤਮਸਤਕ ਹੋਏ। ਉਨ੍ਹਾਂ ਜਲੰਧਰ ਤੋਂ ਮਿਲੀ ਵੱਡੀ ਜਿੱਤ ਲਈ ਵਾਹਿਗੁਰੂ ਦਾ ਧੰਨਵਾਦ ਕੀਤਾ। ਉਨ੍ਹਾਂ ਜਿਥੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਉਥੇ ਉਨ੍ਹਾਂ ਜਿੱਤ ਲਈ ਦੁਆਵਾਂ ਕਰਨ ਅਤੇ ਸਮਰਥਨ ਕਰਨ ਵਾਲਿਆ ਦਾ ਵੀ ਧੰਨਵਾਦ ਕੀਤਾ।

Former CM Channi paid

ਇਸ ਮੌਕੇ ਐਮਐਲਏ ਅਰੁਨਾ ਚੌਧਰੀ, ਨਗਰ ਕੌਂਸਲ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ, ਐਮਸੀ ਅਮਰਿੰਦਰਪਾਲ ਸਿੰਘ ਲਾਲੀ, ਜਸਵਿੰਦਰ ਸਿੰਘ ਐਮਸੀ, ਦਵਿੰਦਰ ਸਿੰਘ ਬਰਸਾਲਪੁਰ, ਤਾਰਾ ਚੰਦ ਜੰਡ ਸਾਹਿਬ, ਅਤੇ ਵੱਡੀ ਗਿਣਤੀ ਵਿੱਚ ਸਮਰਥਕ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਮੋਗਾ ‘ਚ ਪਾਨ ਦੀ ਦੁਕਾਨ ਚਲਾਉਣ ਵਾਲੇ ਨੂੰ 3 ਸਾਲ ਦੀ ਕੈਦ, ਸਵਾ ਲੱਖ ਰੁਪਏ ਦਾ ਜੁਰਮਾਨਾ ਵੀ, ਜਾਣੋ ਵਜ੍ਹਾ

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸਾਬਕਾ CM ਚੰਨੀ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਨਤਮਸਤਕ, ਜਿੱਤ ਲਈ ਕੀਤਾ ਵਾਹਿਗੁਰੂ ਦਾ ਧੰਨਵਾਦ appeared first on Daily Post Punjabi.

ਸਾਬਕਾ CM ਚੰਨੀ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ, ਮੁਲਜ਼ਮ ਕੋਲੋਂ 2 ਮੋਬਾਈਲ ਤੇ 1 ਲੈਪਟਾਪ ਬਰਾਮਦ
ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ CM ਚਰਨਜੀਤ ਚੰਨੀ ਨੂੰ ਧਮਕੀ ਦੇਣ ਵਾਲੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰੂਪਨਗਰ ਪੁਲਿਸ ਨੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 2 ਮੋਬਾਈਲ ਤੇ 1 Laptop ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ : ਅਜਮੇਰ ‘ਚ ਵੱਡਾ ਰੇਲ ਹਾ.ਦਸਾ, ਸਾਬਰਮਤੀ ਐਕਸਪ੍ਰੈਸ ਦੇ 4 ਡੱਬੇ ਪਟੜੀ ਤੋਂ ਉਤਰੇ, 6 ਟ੍ਰੇਨਾਂ ਨੂੰ ਕੀਤਾ ਗਿਆ ਰੱਦ

ਸਾਬਕਾ CM ਚੰਨੀ ਤੋਂ ਮੁਲਜ਼ਮ ਵੱਲੋਂ 2 ਕਰੋੜ ਦੀ ਫਿਰੌਤੀ ਮੰਗੀ ਗਈ ਸੀ। ਮੁਲਜ਼ਮ ਮਹਾਰਾਸ਼ਟਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਜਿਸ ਵੱਲੋਂ ਸਾਬਕਾ ਸੀਐੱਮ ਚੰਨੀ ਨੂੰ ਧਮਕੀ ਦਿੱਤੀ ਗਈ ਸੀ। ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਪੂਰੇ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਸੀ ਜਿਸ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਪੁਲਿਸ ਜਾਂਚ ਕਰ ਰਹੀ ਹੈ ਕਿ ਮੁਲਜ਼ਮ ਨੂੰ ਪਤਾ ਸੀ ਕਿ ਉਹ ਸਾਬਕਾ ਸੀਐੱਮ ਨੂੰ ਧਮਕੀ ਦੇ ਰਿਹਾ ਹੈ ਤੇ ਕੀ ਉਸ ਵੱਲੋਂ ਪਹਿਲਾਂ ਵੀ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ ਸਨ। ਪੁੱਛਗਿਛ ਕੀਤੀ ਜਾ ਰਹੀ ਹੈ ਤੇ ਵੱਡੇ ਖੁਲਾਸੇ ਹੋਣ ਦੀ ਉਮੀਦ ਪ੍ਰਗਟਾਈ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ CM ਚੰਨੀ ਨੂੰ ਧਮਕੀ ਦੇਣ ਵਾਲਾ ਗ੍ਰਿਫਤਾਰ, ਮੁਲਜ਼ਮ ਕੋਲੋਂ 2 ਮੋਬਾਈਲ ਤੇ 1 ਲੈਪਟਾਪ ਬਰਾਮਦ appeared first on Daily Post Punjabi.

ਸਾਬਕਾ CM ਚੰਨੀ ਦੀਆਂ ਵਧਣਗੀਆਂ ਮੁਸ਼ਕਲਾਂ, ਵਿਜੀਲੈਂਸ ਨੇ ਸਰਕਾਰ ਤੋਂ ਮੰਗੀ ਕਾਰਵਾਈ ਲਈ ਮਨਜ਼ੂਰੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿਚ ਸਰਕਾਰ ਨੂੰ ਪੱਤਰ ਲਿਖ ਕੇ ਉਨ੍ਹਾਂ ਖਿਲਾਫ ਕਾਰਵਾਈ ਲਈ ਪ੍ਰਵਾਨਗੀ ਮੰਗੀ ਹੈ। ਅਧਿਕਾਰੀਆਂ ਮੁਤਾਬਕ ਸਰਕਾਰ ਤੋਂ ਇਜਾਜ਼ਤ ਮਿਲਣ ਦੇ ਬਾਅਦ ਉਨ੍ਹਾਂ ਖਿਲਾਫ ਵਿਜੀਲੈਂਸ ਕਾਨੂੰਨੀ ਕਾਰਵਾਈ ਸ਼ੁਰੂ ਕਰ ਦੇਵੇਗੀ। ਜੇਕਰ ਚੰਨੀ ‘ਤੇ ਕੇਸ ਦਰਜ ਹੁੰਦਾ ਹੈ ਤਾਂ ਉਹ ਸੂਬੇ ਦੇ ਚੌਥੇ ਮੁੱਖ ਮੰਤਰੀ ਹੋਣਗੇ ਜੋ ਵਿਜੀਲੈਂਸ ਬਿਊਰੋ ਦੇ ਕੇਸ ਦਾ ਸਾਹਮਣਾ ਕਰਨਗੇ।

ਮਾਮਲਾ ਗੋਆ ਵਿਚ ਸੂਬਾ ਸਰਕਾਰ ਦੀ ਜ਼ਮੀਨ ਸਸਤੇ ਰੇਟ ‘ਤੇ ਨਿੱਜੀ ਕੰਪਨੀ ਨੂੰ ਲੀਜ ‘ਤੇ ਦੇਣ ਨਾਲ ਜੁੜੀ ਹੈ। ਇਸ ਮਾਮਲੇ ਵਿਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਰੋਕੂ ਐਕਟ 1996 ਦੀ ਧਾਰਾ 17 ਏ ਤਹਿਤ ਜ਼ਰੂਰੀ ਮਨਜ਼ੂਰੀ ਮੰਗੀ ਹੈ। ਸਾਬਕਾ ਸੀਐੱਮ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੀ ਜਾਂਚ ਚੱਲ ਰਹੀ ਹੈ ਪਰ ਵਿਜੀਲੈਂਸ ਨੇ ਗੋਆ ਦੀ ਜ਼ਮੀਨ ਲੀਜ ‘ਤੇ ਦੇਣ ਦੇ ਮਾਮਲੇ ਵਿਚ ਪੁਖਤਾ ਸਬੂਤ ਇਕੱਠੇ ਕੀਤੇ ਹਨ। ਪਤਾ ਲੱਗਾ ਹੈ ਕਿ ਮੁੱਖ ਮੰਤਰੀ ਨਾਲ ਕੰਮ ਕਰਨ ਵਾਲੇ ਅਧਿਕਾਰੀਆਂ ਖਿਲਾਫ ਵੀ ਜਾਂਚ ਕੀਤੀ ਜਾ ਰਹੀ ਹੈ।

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਚਰਨਜੀਤ ਸਿੰਘ ਚੰਨੀ ਸੈਰ-ਸਪਾਟਾ ਮੰਤਰੀ ਸਨ। ਮੁੱਖ ਮੰਤਰੀ ਬਣਨ ਦੇ ਬਾਅਦ ਚੰਨੀ ਨੇ ਇਹ ਵਿਭਾਗ ਵੀ ਆਪਣੇ ਕੋਲ ਰੱਖ ਲਿਆਸੀ। ਵਿਜੀਲੈਂਸ ਦੇ ਜਾਂਚ ਅਧਿਕਾਰੀ ਇਸ ਮਾਮਲੇ ਵਿਚ ਦੋ ਵਾਰ ਸਾਬਕਾ ਮੁੱਖ ਮੰਤਰੀ ਤੋਂ ਪੁੱਛਗਿਛ ਕਰ ਚੁੱਕੇ ਹਨ। ਵਿਜੀਲੈਂਸ ਨੇ ਅਪ੍ਰੈਲ ਵਿਚ ਪੁੱਛਗਿਛ ਕੀਤੀ ਸੀ। ਜਾਂਚ ਟੀਮ ਨੇ ਉਨ੍ਹਾਂ ਤੋਂ ਲਗਭਗ 100 ਸਵਾਲ ਪੁੱਛੇ ਸਨ। ਚੰਨੀ ਖਿਲਾਫ ਉਨ੍ਹਾਂ ਦੇ ਦਫਤਰ ਵਿਚ ਰੇਤ ਮਾਈਨਿੰਗ ਸਬੰਧੀ ਗੈਰ-ਕਾਨੂੰਨੀ ਕਾਲੋਨੀਆਂ ਕੱਟਣ, ਸਰਕਾਰੀ ਗ੍ਰਾਂਟਾਂ ਦਾ ਗਲਤ ਇਸਤੇਮਾਲ ਕਰਨ, ਵਿਦੇਸ਼ੀ ਦੌਰਿਆਂ ‘ਤੇ ਖਰਚ, ਦੇਸ਼-ਵਿਦੇਸ਼ ਵਿਚ ਕੀਤਾ ਗਿਆ ਨਿਵੇਸ਼ ਤੇ ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਭਾਣਜੇ ਤੋਂ ਬਰਾਮਦ ਪੈਸੇ ਨਾਲ ਜੁੜੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮੋਹਾਲੀ ਦੇ ਫੇਜ਼ 1 ਦੀ ਵਸਨੀਕ ਅਮਨਪ੍ਰੀਤ ਕੌਰ ਨੇ ਵਧਾਇਆ ਮਾਣ, PCS ਦੀ ਪ੍ਰੀਖਿਆ ਪਾਸ ਕਰਕੇ ਬਣੀ ਜੱਜ

ਦੱਸ ਦੇਈਏ ਕਿ ਕਾਂਗਰਸ ਨੇਤਾਵਾਂ ਖਿਲਾਫ ਵਿਜੀਲੈਂਸ ਜਾਂਚ ਲਗਾਤਾਰ ਜਾਰੀ ਹੈ। ਹੁਣ ਤੱਕ ਕਈ ਨੇਤਾਵਾਂ ‘ਤੇ ਕੇਸ ਦਰਜ ਕੀਤੇ ਜਾ ਚੁੱਕੇ ਹਨ।ਮੌਜੂਦਾ ਭਾਜਪਾ ਨੇਤਾ ਤੇ ਕਾਂਗਰਸ ਸਰਕਾਰ ਵਿਚ ਵਿੱਤ ਮੰਤਰੀ ਰਹੇ ਮਨਪ੍ਰੀਤ ਬਾਦਲ ‘ਤੇ ਵੀ ਭ੍ਰਿਸ਼ਟਾਚਾਰ ਦਾ ਕੇਸ ਦਰਜ ਹੋ ਚੁੱਕਾ ਹੈ।ਇਸ ਤੋਂ ਪਹਿਲਾਂ ਸਾਬਕਾ ਡਿਪਟੀ ਸੀਐੱਮ ਓਪੀ ਸੋਨੀ, ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ, ਸੰਗਤ ਸਿੰਘ ਗਿਲਜੀਆਂ, ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਤੇ ਸਤਿਕਾਰ ਕੌਰ ਸਣੇ ਕਈ ਨੇਤਾਵਾਂ ‘ਤੇ ਕੇਸ ਦਰਜ ਹੋ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਸਾਬਕਾ CM ਚੰਨੀ ਦੀਆਂ ਵਧਣਗੀਆਂ ਮੁਸ਼ਕਲਾਂ, ਵਿਜੀਲੈਂਸ ਨੇ ਸਰਕਾਰ ਤੋਂ ਮੰਗੀ ਕਾਰਵਾਈ ਲਈ ਮਨਜ਼ੂਰੀ appeared first on Daily Post Punjabi.