Former CM Charanjit Channi Archives - Daily Post Punjabi

CM ਮਾਨ ਦਾ ਸਾਬਕਾ CM ਚੰਨੀ ਨੂੰ ਅਲਟੀਮੇਟਮ- 31 ਮਈ 2 ਵਜੇ ਤੱਕ ਦਾ ਮੌਕਾ ਦਿੰਦਾ ਹਾਂ, ਨਹੀਂ ਫਿਰ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕ੍ਰਿਕਟਰ ਤੋਂ ਰਿਸ਼ਵਤ ਮੰਗਣ ਦੇ ਦੋਸ਼ਾਂ ਨੂੰ ਲੈ ਕੇ ਇੱਕ ਵਾਰ ਫਿਰ ਸਾਬਕਾ CM ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਸਾਧਿਆ ਹੈ। ਮਾਨ ਨੇ ਚੰਨੀ ਨੂੰ ਇਸ ਮਾਮਲੇ ਸਬੰਧੀ ਸਾਰੀ ਜਾਣਕਾਰੀ 31 ਮਈ ਤੱਕ ਖੁਦ ਸਾਂਝੀ ਕਰਨ ਲਈ ਕਿਹਾ ਹੈ, ਨਹੀਂ ਤਾਂ ਉਹ ਉਸੇ ਦਿਨ ਸਭ ਕੁਝ ਜਨਤਾ ਨਾਲ ਸਾਂਝਾ ਕਰ ਦੇਣਗੇ। CM ਮਾਨ ਨੇ ਇਸ ਸਬੰਧੀ ਟਵੀਟਰ ‘ਤੇ ਇੱਕ ਪੋਸਟ ਸਾਂਝੀ ਕੀਤੀ ਹੈ।

CM Mann gave an ultimatum

CM ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ- “ਸਤਿਕਾਰਯੋਗ ਚਰਨਜੀਤ ਚੰਨੀ ਜੀ, ਮੈਂ ਤੁਹਾਨੂੰ 31 ਮਈ (ਦੁਪਹਿਰ 2 ਵਜੇ) ਤੱਕ ਜਨਤਕ ਕਰਨ ਦਾ ਮੌਕਾ ਦੇ ਰਿਹਾ ਹਾਂ। ਤੁਹਾਡੇ ਭਤੀਜੇ ਵੱਲੋਂ ਨੌਕਰੀ ਲਈ ਖਿਡਾਰੀ ਤੋਂ ਰਿਸ਼ਵਤ ਮੰਗਣ ਬਾਰੇ ਸਾਰੀ ਜਾਣਕਾਰੀ। ਨਹੀਂ ਤਾਂ, 31 ਮਈ ਨੂੰ ਦੁਪਹਿਰ 2 ਵਜੇ, ਮੈਂ ਪੰਜਾਬੀਆਂ ਦੇ ਸਾਹਮਣੇ ਫੋਟੋਆਂ, ਨਾਮ ਅਤੇ ਮੀਟਿੰਗ ਦੀ ਜਗ੍ਹਾ ਸਮੇਤ ਸਭ ਕੁਝ ਰੱਖਾਂਗਾ।

ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਦੋਸ਼ ਲਾਇਆ ਸੀ ਕਿ ਚੰਨੀ ਦੇ ਭਤੀਜੇ ਨੇ ਕ੍ਰਿਕਟਰ ਨੂੰ ਨੌਕਰੀ ਦਿਵਾਉਣ ਲਈ 2 ਕਰੋੜ ਰੁਪਏ ਮੰਗੇ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਗਰੀਬ ਦੱਸਦੇ ਹਨ ਪਰ ਖਿਡਾਰੀਆਂ ਤੋਂ ਕਰੋੜਾਂ ਰੁਪਏ ਮੰਗਦੇ ਰਹੇ ਹਨ। ਹਾਲਾਂਕਿ ਸਾਬਕਾ CM ਚਰਨਜੀਤ ਚੰਨੀ ਨੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ ਅਤੇ ਮਾਨ ਨੂੰ ਇਸ ਸਬੰਧੀ ਸਬੂਤ ਸਾਂਝੇ ਕਰਨ ਦੀ ਚੁਣੌਤੀ ਦਿੱਤੀ ਸੀ।

The post CM ਮਾਨ ਦਾ ਸਾਬਕਾ CM ਚੰਨੀ ਨੂੰ ਅਲਟੀਮੇਟਮ- 31 ਮਈ 2 ਵਜੇ ਤੱਕ ਦਾ ਮੌਕਾ ਦਿੰਦਾ ਹਾਂ, ਨਹੀਂ ਫਿਰ… appeared first on Daily Post Punjabi.

‘ਫੋਟੋ ਫੋਬੀਆ’ ਬੀਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚਰਨਜੀਤ ਚੰਨੀ ! USA ‘ਚ ਚੱਲ ਰਿਹੈ ਇਲਾਜ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਤੋਂ ਹੀ ਗਾਇਬ ਹੋ ਗਏ ਹਨ । ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਪਾਰਟੀ ਵੱਲੋਂ ਕਈ ਤਰ੍ਹਾਂ ਦੇ ਸਵਾਲ ਚੁੱਕੇ ਜਾ ਰਹੇ ਹਨ। ਮੰਗਲਵਾਰ ਨੂੰ ਜਦੋਂ CM ਮਾਨ ਨੇ ਕਿਹਾ ਕਿ ਚੰਨੀ ਡਰ ਦੇ ਮਾਰੇ ਵਿਦੇਸ਼ ਭੱਜਣ ਦਾ ਦੋਸ਼ ਲਗਾਇਆ ਤਾਂ ਉਨ੍ਹਾਂ ਨੇ ਦੱਸਿਆ ਕਿ ਉਹ ‘ਫੋਟੋ ਫੋਬੀਆ’ ਨਾਂ ਦੀ ਬੀਮਾਰੀ ਦਾ ਸ਼ਿਕਾਰ ਹੋ ਗਏ ਹਨ ਅਤੇ ਅਮਰੀਕਾ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਸ ਬਿਮਾਰੀ ਤੋਂ ਠੀਕ ਹੋ ਕੇ ਭਾਰਤ ਵਾਪਸ ਪਰਤਣਗੇ।

Former CM Charanjit Channi

ਡਾਕਟਰਾਂ ਮੁਤਾਬਕ ‘ਫੋਟੋ ਫੋਬੀਆ’ ਇੱਕ ਅਜੇਹੀ ਬਿਮਾਰੀ ਹੈ ਜੋ ਰੌਸ਼ਨੀ ਦੀ ਸੰਵੇਦਨਸ਼ੀਲਤਾ ਕਾਰਨ ਅੱਖਾਂ ਵਿੱਚ ਹੋਣ ਵਾਲੀ ਬੇਅਰਾਮੀ ਹੈ । ਅਜਿਹੀ ਬਿਮਾਰੀ ਨਾਲ ਪੀੜਤ ਲੋਕ ਬਹੁਤ ਜ਼ਿਆਦਾ ਚਮਕਦਾਰ ਰੌਸ਼ਨੀ ਤੋਂ ਬੇਅਰਾਮੀ ਦਾ ਅਨੁਭਵ ਕਰਦੇ ਹਨ । ਰੌਸ਼ਨੀ ਦੀ ਕੋਈ ਵੀ ਮਾਤਰਾ ਕਈ ਮਾਮਲਿਆਂ ਵਿੱਚ ਬੇਅਰਾਮੀ ਦਾ ਕਾਰਨ ਬਣ ਸਕਦੀ ਹੈ।

ਇਹ ਵੀ ਪੜ੍ਹੋ: ਮੰਤਰੀ ਧਾਲੀਵਾਲ ਨਾਲ ਮੀਟਿੰਗ ਦੇ ਬਾਅਦ ਕਿਸਾਨਾਂ ਨੇ ਭਲਕੇ ਜਲੰਧਰ- ਦਿੱਲੀ ਹਾਈਵੇ ਬੰਦ ਦੀ ਕਾਲ ਲਈ ਵਾਪਸ

ਦੱਸ ਦੇਈਏ ਕਿ ਸਾਬਕਾ CM ਚਰਨਜੀਤ ਚੰਨੀ ਨੇ ਦੱਸਿਆ ਕਿ ਉਹ ‘ਫੋਟੋ ਫੋਬੀਆ’ ਦਾ ਸ਼ਿਕਾਰ ਹੋਣ ਤੋਂ ਬਾਅਦ ਹੀ ਅਮਰੀਕਾ ਆਏ ਸਨ। ਅਮਰੀਕਾ ਵਿੱਚ ਉਨ੍ਹਾਂ ਦਾ ਇਲਾਜ ਹਾਲੇ ਵੀ ਜਾਰੀ ਹੈ। ਡਾਕਟਰਾਂ ਮੁਤਾਬਕ ਉਹ ਇਸ ਬਿਮਾਰੀ ਤੋਂ ਕਾਫੀ ਰਿਕਵਰ ਹੋ ਚੁੱਕੇ ਹਨ । ਜਿਸ ਕਾਰਨ ਉਹ ਜਲਦ ਹੀ ਭਾਰਤ ਵਾਪਸੀ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ‘ਫੋਟੋ ਫੋਬੀਆ’ ਬੀਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚਰਨਜੀਤ ਚੰਨੀ ! USA ‘ਚ ਚੱਲ ਰਿਹੈ ਇਲਾਜ appeared first on Daily Post Punjabi.