Former CM Parkash Singh Badal Archives - Daily Post Punjabi

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਗੋਡੇ ‘ਤੇ ਲੱਗੀ ਸੱਟ, ਡਾਕਟਰਾਂ ਨੇ ਦਿੱਤੀ ਆਰਾਮ ਦੀ ਸਲਾਹ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਗੋਡੇ ਵਿੱਚ ਤਕਲੀਫ਼ ਹੋਣ ਤੋਂ ਬਾਅਦ ਡਾਕਟਰਾਂ ਵੱਲੋਂ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਮੰਤਰੀ ਆਪਣੇ ਪਿੰਡ ਵਾਲੀ ਰਿਹਾਇਸ਼ ਵਿੱਚ ਸੰਤੁਲਨ ਵਿਗੜਨ ਕਾਰਨ ਡਿੱਗ ਗਏ ਜਿਸ ਕਰਕੇ ਉਨ੍ਹਾਂ ਦੇ ਗੋਡੇ ’ਤੇ ਸੱਟ ਵੱਜ ਗਈ । ਜਿਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਕੁਝ ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਹਾਲਾਂਕਿ, ਉਹ ਲੰਬੀ ਹਲਕੇ ਵਿੱਚ ਆਪਣਾ ਧੰਨਵਾਦੀ ਦੌਰਾ ਕਰਦਿਆਂ ਚਾਰ ਪਿੰਡਾਂ ਵਿੱਚ ਗਏ। ਗੋਡੇ ਵਿੱਚ ਦਰਦ ਕਾਰਨ ਉਨ੍ਹਾਂ ਨੇ ਆਪਣੀ ਕਾਰ ਵਿੱਚ ਬੈਠਿਆਂ ਹੀ ਲੋਕਾਂ ਦੇ ਇਕੱਠ ਨੂੰ ਸੰਬੋਧਿਤ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਸ਼ਾਮ ਤੇ ਭਲਕੇ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ।

Former CM Parkash Singh Badal

ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਆਗੂ ਨੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਬਾਦਲ ਨੇ ਕਈ ਪਿੰਡਾਂ ਦਾ ਧੰਨਵਾਦ ਦੌਰਾ ਕਰਨਾ ਸੀ ਪਰ ਗੋਡੇ ‘ਤੇ ਸੱਟ ਲੱਗਣ ਕਾਰਨ ਉਨ੍ਹਾਂ ਨੇ ਗੱਡੀ ਵਿੱਚ ਬੈਠ ਕੇ 4 ਪਿੰਡਾਂ ਨੂੰ ਸੰਬੋਧਿਤ ਕੀਤਾ ਅਤੇ ਬਾਕੀ ਦੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

ਇਹ ਵੀ ਪੜ੍ਹੋ: CM ਮਾਨ ਦੇ ਵੱਡੇ ਐਲਾਨ- ‘ਨਿੱਜੀ ਸਕੂਲ ਨਹੀਂ ਵਧਾਉਣਗੇ ਫ਼ੀਸਾਂ, ਮਾਪੇ ਜਿਥੋਂ ਮਰਜ਼ੀ ਖਰੀਦਣ ਕਿਤਾਬਾਂ-ਵਰਦੀਆਂ’

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਹ ਕੋਰੋਨਾ ਪਾਜ਼ੀਟਿਵ ਵੀ ਪਾਏ ਗਏ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਕੋਰੋਨਾ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਡਾਕਟਰਾਂ ਦੀ ਸਲਾਹ ‘ਤੇ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਗਿਆ ਸੀ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਦੇ ਗੋਡੇ ‘ਤੇ ਲੱਗੀ ਸੱਟ, ਡਾਕਟਰਾਂ ਨੇ ਦਿੱਤੀ ਆਰਾਮ ਦੀ ਸਲਾਹ appeared first on Daily Post Punjabi.

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕੁਝ ਦਿਨ ਰਹਿਣਗੇ ਹੋਮ ਆਈਸੋਲੇਸ਼ਨ ‘ਚ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤ ਵਿੱਚ ਸੁਧਾਰ ਹੋਣ ’ਤੇ DMC ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਪਹਿਲਾਂ ਨਾਲੋਂ ਬਿਹਤਰ ਸੀ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਫਿਲਹਾਲ ਉਨ੍ਹਾਂ ਨੂੰ ਕੁਝ ਦਿਨ ਆਰਾਮ ਕਰਨ ਲਈ ਕਿਹਾ ਗਿਆ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਹ ਕੁਝ ਦਿਨ ਹੋਮ ਆਈਸੋਲੇਸ਼ਨ ਵਿੱਚ ਰਹਿਣਗੇ।

Former CM Parkash Singh Badal

ਦੱਸ ਦੇਈਏ ਕਿ ਪਿਛਲੇ ਦਿਨੀਂ ਪ੍ਰਕਾਸ਼ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ DMC ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਜੀਨੋਮ ਸੀਕਵੈਂਸਿੰਗ ਦੀ ਰਿਪੋਰਟ ਵਿੱਚ ਓਮੀਕ੍ਰੋਨ ਵੇਰੀਐਂਟ ਤੋਂ ਪੀੜਤ ਪਾਏ ਗਏ ਸਨ। ਉਨ੍ਹਾਂ ਨੂੰ ਬੁਖਾਰ ਦੇ ਨਾਲ-ਨਾਲ ਗਲਾ ਖ਼ਰਾਬ ਤੇ ਖੰਘ ਦੀ ਸ਼ਿਕਾਇਤ ਸੀ।

ਇਹ ਵੀ ਪੜ੍ਹੋ: ਪਾਕਿ : ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣੀ ਆਇਸ਼ਾ ਮਲਿਕ, ਜਾਣੋ ਕੀ ਬੋਲੇ PM ਖਾਨ

ਜ਼ਿਕਰਯੋਗ ਹੈ ਕਿ 23 ਜਨਵਰੀ ਨੂੰ ਉਨ੍ਹਾਂ ਵੱਲੋਂ ਇੱਕ ਵੀਡੀਓ ਜਾਰੀ ਕੀਤੀ ਗਈ ਸੀ ਜਿਸ ਵਿੱਚ ਉਨ੍ਹਾਂ ਵੱਲੋਂ ਖੁਦ ਨੂੰ ਸਿਹਤਮੰਦ ਦੱਸਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਪ੍ਰੋ। ਦਵਿੰਦਰਪਾਲ ਭੁੱਲਰ ਨੂੰ ਰਿਹਾ ਕਰਨ ਦੀ ਮੰਗ ਕੀਤੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਕੁਝ ਦਿਨ ਰਹਿਣਗੇ ਹੋਮ ਆਈਸੋਲੇਸ਼ਨ ‘ਚ appeared first on Daily Post Punjabi.