former cm Shahbaz Sharif arrested Archives - Daily Post Punjabi

ਪਾਕਿਸਤਾਨ ਦੇ ਸਾਬਕਾ PM ਨਵਾਜ਼ ਸ਼ਰੀਫ ਦੇ ਭਰਾ ਅਤੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਕੀਤਾ ਗਿਆ ਗ੍ਰਿਫਤਾਰ, ਇਹ ਹੈ ਮਾਮਲਾ
former cm Shahbaz Sharif arrested: ਲਾਹੌਰ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਭਰਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਲਾਹੌਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਲਾਹੌਰ ਹਾਈ ਕੋਰਟ ਦੁਆਰਾ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਪਾਕਿਸਤਾਨ ਸਰਕਾਰ ਨੇ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਅਤੇ ਉਸ ਦੇ ਪਰਿਵਾਰ ਖਿਲਾਫ ਸੱਤ ਅਰਬ ਰੁਪਏ ਦਾ ਮਨੀ ਲਾਂਡਰਿੰਗ ਦਾ ਕੇਸ ਦਾਇਰ ਕੀਤਾ ਹੈ। 69 ਸਾਲਾ ਸ਼ਾਹਬਾਜ਼ ਸਾਲ 2008 ਤੋਂ 2018 ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਗ੍ਰਹਿ ਅਤੇ ਜਵਾਬਦੇਹੀ ਦੇ ਮਾਮਲਿਆਂ ਲਈ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਲਾਹਕਾਰ ਸ਼ਹਿਜ਼ਾਦ ਅਕਬਰ ਨੇ ਕਿਹਾ ਹੈ ਕਿ ਵਿੱਤੀ ਨਿਗਰਾਨੀ ਇਕਾਈ (ਐਨ.ਏ.ਬੀ.) ਨੂੰ ਸ਼ਾਹਬਾਜ਼ ਦੇ ਪਰਿਵਾਰ ਦੇ 177 ਸ਼ੱਕੀ ਲੈਣ-ਦੇਣ ਦਾ ਪਤਾ ਲੱਗਿਆ ਸੀ, ਜਿਸ ਤੋਂ ਬਾਅਦ ਐਨ.ਏ.ਬੀ. ਨੇ ਜਾਂਚ ਸ਼ੁਰੂ ਕੀਤੀ।

The post ਪਾਕਿਸਤਾਨ ਦੇ ਸਾਬਕਾ PM ਨਵਾਜ਼ ਸ਼ਰੀਫ ਦੇ ਭਰਾ ਅਤੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਕੀਤਾ ਗਿਆ ਗ੍ਰਿਫਤਾਰ, ਇਹ ਹੈ ਮਾਮਲਾ appeared first on Daily Post Punjabi.