former dgp Archives - Daily Post Punjabi

ਮੁੜ ਵਿਵਾਦਾਂ ‘ਚ ਘਿਰੇ ਸਾਬਕਾ DGP ਮੁਹੰਮਦ ਮੁਸਤਫ਼ਾ ! 2 ਰਾਜਾਂ ‘ਚ ਵੋਟਰ ID ਕਾਰਡ ਬਣਾਉਣ ਦੇ ਲੱਗੇ ਇਲਜ਼ਾਮ
ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਸਹਾਰਨਪੁਰ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ, ਮਲੇਰਕੋਟਲਾ ਦੇ ਵਸਨੀਕ ਸ਼ਮਸੁਦੀਨ ਚੌਧਰੀ ਨੇ ਇੱਕ ਇਲਜ਼ਾਮ ਲਗਾਇਆ ਕਿ ਸਾਬਕਾ ਆਈਪੀਐਸ ਅਧਿਕਾਰੀ ਨੇ ਦੋ ਵੱਖ-ਵੱਖ ਰਾਜਾਂ ਵਿੱਚ ਵੋਟਰ ਆਈਡੀ ਕਾਰਡ ਰੱਖੇ ਸਨ। ਚੌਧਰੀ ਦਾ ਦਾਅਵਾ ਹੈ ਕਿ ਮੁਸਤਫਾ ਦੀ ਇੱਕ ਵੋਟ ਪੰਜਾਬ ਦੇ ਮਾਲੇਰਕੋਟਲਾ ਦੇ ਵਾਰਡ ਨੰਬਰ 21 ਵਿੱਚ ਰਜਿਸਟਰਡ ਹੈ, ਜਦੋਂ ਕਿ ਦੂਜੀ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਉਸਦੇ ਜੱਦੀ ਪਿੰਡ ਹਰਦਾਖੇੜੀ ਵਿੱਚ ਰਜਿਸਟਰਡ ਹੈ।

ਮੀਡੀਆ ਨੂੰ ਦਸਤਾਵੇਜ਼ ਪੇਸ਼ ਕਰਦੇ ਹੋਏ, ਸ਼ਿਕਾਇਤਕਰਤਾ ਸ਼ਮਸੁਦੀਨ ਚੌਧਰੀ ਨੇ ਕਿਹਾ ਕਿ ਇੱਕ ਉੱਚ-ਦਰਜੇ ਦੇ ਸਾਬਕਾ ਪੁਲਿਸ ਅਧਿਕਾਰੀ ਦੁਆਰਾ ਦੋ ਵੱਖ-ਵੱਖ ਵੋਟਰ ਆਈਡੀ ਕਾਰਡ ਰੱਖਣਾ ਕਾਨੂੰਨ ਦੀ ਉਲੰਘਣਾ ਅਤੇ ਇੱਕ ਗੰਭੀਰ ਅਪਰਾਧ ਹੈ। ਚੌਧਰੀ ਨੇ ਪੂਰੇ ਮਾਮਲੇ ਦੀ ਉੱਚ-ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਚੌਧਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਬਕਾ ਡੀਜੀਪੀ ਦੇ ਪੁੱਤਰ ਅਕੀਲ ਅਖਤਰ ਦੀ ਮੌਤ ਨਾਲ ਸਬੰਧਤ ਇੱਕ ਮਹੱਤਵਪੂਰਨ ਵੀਡੀਓ ਪੰਚਕੂਲਾ ਪੁਲਿਸ ਨੂੰ ਸੌਂਪੀ ਸੀ, ਅਤੇ ਜਿਸਦੀ ਜਾਂਚ ਹੁਣ ਸੀਬੀਆਈ ਕੋਲ ਪਹੁੰਚ ਗਈ ਹੈ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਸਹਾਰਨਪੁਰ ਵਿੱਚ ਉਨ੍ਹਾਂ ਵਿਰੁੱਧ ਮਾਣਹਾਨੀ ਦਾ ਕੇਸ ਵੀ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਅਪਡੇਟ, ਡਾਕਟਰਾਂ ਨੇ ਦਿੱਤੀ ਆਰਾਮ ਕਰਨ ਦੀ ਸਲਾਹ

ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ, ਸ਼ਮਸੁਦੀਨ ਚੌਧਰੀ ਨੇ ਸਹਾਰਨਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਨੂੰ ਇੱਕ ਲਿਖਤੀ ਸ਼ਿਕਾਇਤ ਸੌਂਪੀ। ਪੱਤਰ ਵਿੱਚ, ਉਨ੍ਹਾਂ ਧਮਕੀਆਂ ਦਾ ਹਵਾਲਾ ਦਿੱਤਾ ਅਤੇ ਪੁਲਿਸ ਸੁਰੱਖਿਆ ਦੀ ਬੇਨਤੀ ਕੀਤੀ। ਇਸ ਮਾਮਲੇ ਨੇ ਪੰਜਾਬ ਅਤੇ ਉੱਤਰ ਪ੍ਰਦੇਸ਼ ਦੇ ਰਾਜਨੀਤਿਕ ਹਲਕਿਆਂ ਵਿੱਚ ਹਲਚਲ ਮਚਾ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵੋਟਰ ਆਈਡੀ ਨਾਲ ਸਬੰਧਤ ਦੋਸ਼ਾਂ ਦੀ ਜਾਂਚ ਲਈ ਸਬੰਧਤ ਚੋਣ ਅਧਿਕਾਰੀਆਂ ਨੂੰ ਪੱਤਰ ਲਿਖੇ ਜਾ ਰਹੇ ਹਨ, ਅਤੇ ਸੁਰੱਖਿਆ ਦੀ ਬੇਨਤੀ ‘ਤੇ ਨਿਯਮਾਂ ਅਨੁਸਾਰ ਵਿਚਾਰ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੁੜ ਵਿਵਾਦਾਂ ‘ਚ ਘਿਰੇ ਸਾਬਕਾ DGP ਮੁਹੰਮਦ ਮੁਸਤਫ਼ਾ ! 2 ਰਾਜਾਂ ‘ਚ ਵੋਟਰ ID ਕਾਰਡ ਬਣਾਉਣ ਦੇ ਲੱਗੇ ਇਲਜ਼ਾਮ appeared first on Daily Post Punjabi.

ਲੁਧਿਆਣਾ : ਪੰਜਾਬ ਦੇ ਸਾਬਕਾ DGP ਦੇ ਪੁੱਤ ਨਾਲ ਵਾਪਰਿਆ ਹਾਦਸਾ, ਕਈ ਪਰਿਵਾਰਿਕ ਮੈਂਬਰ ਹੋਏ ਜ਼ਖਮੀ
ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਲੁਧਿਆਣਾ ਵਿਚ ਸਾਬਕਾ DGP ਸਿਧਾਰਥ ਚਟੋਪਾਧਿਆਏ ਦਾ ਪਰਿਵਾਰ ਹਾਦਸੇ ਦਾ ਸ਼ਿਕਾਰ ਹੋਇਆ ਹੈ। ਦੇਰ ਰਾਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਕਿ ਕਿਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ। ਹਾਦਸਾ ਬਹੁਤ ਭਿਆਨਕ ਸੀ।

ਮਿਲੀ ਜਾਣਕਾਰੀ ਮੁਤਾਬਕ ਸਾਬਕਾ DGP ਦਾ ਮੁੰਡਾ ਕਾਰ ਵਿਚ ਸਵਾਰ ਹੋ ਕੇ ਆਪਣੀ ਮਾਂ ਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਹੋਟਲ ਵਿਚ ਖਾਣਾ ਖਾਣ ਲਈ ਜਾ ਰਹੇ ਸਨ। ਦੰਡੀ ਸਵਾਮੀ ਰੋਡ ‘ਤੇ ਪਹੁੰਚਦੇ ਹੀ ਸਿਧਾਂਤ ਗੱਡੀ ਤੋਂ ਹੇਠਾਂ ਉਤਰ ਗਿਆ। ਪਰਿਵਾਰ ਦੇ ਬਾਕੀ ਲੋਕ ਗੱਡੀ ਦੇ ਅੰਦਰ ਹੀ ਬੈਠੇ ਰਹੇ। ਉਦੋਂ ਹੀ ਅਚਾਨਕ ਪਿੱਛੇ ਤੋਂ ਆਈ ਇਕ ਵ੍ਹਾਈਟ ਕਾਰ ਨੇ ਉਨ੍ਹਾਂ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਡੀਜੀਪੀ ਦੇ ਪੁੱਤ ਦੀ ਗੱਡੀ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਤੋਂ ਟੁੱਟ ਗਿਆ।

ਇਹ ਵੀ ਪੜ੍ਹੋ : ਮੋਹਾਲੀ ‘ਚ ਦਿਨ-ਦਿਹਾੜੇ ਹੋਟਲ ਕਰਮਚਾਰੀ ‘ਤੇ ਚੱਲੀਆਂ ਗੋ.ਲੀ/ਆਂ, ਬਾਈਕ ਸਵਾਰ ਬਦਮਾਸ਼ਾਂ ਨੇ ਕੀਤੀ ਫਾ.ਇ/ਰਿੰਗ

ਟੱਕਰ ਮਾਰਨ ਵਾਲੀ ਗੱਡੀ ਦਾ ਬੋਨਟ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਪਰਿਵਾਰਕ ਮੈਂਬਰ ਵੀ ਹਾਦਸੇ ਵਿਚ ਜ਼ਖਮੀ ਹੋ ਗਏ। ਪੁਲਿਸ ਮੁਤਾਬਕ ਗੱਡੀ ਨਾਲ ਟੱਕਰ ਮਾਰਨ ਵਾਲੇ ਡਰਾਈਵਰ ਨਸ਼ੇ ਵਿਚ ਸੀ। ਕੇਸ ਦਰਜ ਕਰਕੇ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਸਿਧਾਂਤ ਨੇ ਹਾਦਸੇ ਦੇ ਬਾਅਦ ਪੁਲਿਸ ਨੂੰ ਸੂਚਿਤ ਕੀਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਉਨ੍ਹਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਅਜੇ ਇਸ ਬਾਬਤ ਕੋਈ ਅਧਿਕਾਰਕ ਬਿਆਨ ਸਾਹਮਣੇ ਨਹੀਂ ਆਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ : ਪੰਜਾਬ ਦੇ ਸਾਬਕਾ DGP ਦੇ ਪੁੱਤ ਨਾਲ ਵਾਪਰਿਆ ਹਾਦਸਾ, ਕਈ ਪਰਿਵਾਰਿਕ ਮੈਂਬਰ ਹੋਏ ਜ਼ਖਮੀ appeared first on Daily Post Punjabi.