Former Forest Minister Sadhu Singh Dharamsot Archives - Daily Post Punjabi

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, 5 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਨੂੰ ਕੋਰਟ ਵੱਲੋਂ 5 ਜੂਨ ਤੱਕ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਧਰਮਸੋਤ ਨੂੰ 6 ਜੂਨ ਨੂੰ ਸਰੰਡਰ ਕਰਨਾ ਹੋਵੇਗਾ। ਧਰਮਸੋਤ ਨੂੰ ਜ਼ਮਾਨਤ ਮਿਲਣ ਦਾ ਕਾਂਗਰਸ ਨੂੰ ਵੱਡਾ ਫਾਇਦਾ ਹੋ ਸਕਦਾ ਹੈ। ਕਿਉਂਕਿ ਹੁਣ ਉਹ ਲੋਕ ਸਭਾ ਚੋਣਾਂ ਦੌਰਾਨ ਚੋਣ ਪ੍ਰਚਾਰ ਕਰ ਸਕਦੇ ਹਨ।

ਦੱਸ ਦੇਈਏ ਕਿ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਕਈ ਮਾਮਲਿਆਂ ਨੂੰ ਲੈ ਕੇ ਘਿਰੇ ਹੋਏ ਹਨ। ਉਨ੍ਹਾਂ ‘ਤੇ ਜੰਗਲਾਤ ਘਪਲਾ ਤੇ ਵਜ਼ੀਫੇ ਘਪਲੇ ਦੇ ਦੋਸ਼ ਲੱਗੇ ਹੋਏ ਹਨ। ਇਸ ਤੋਂ ਇਲਾਵਾ ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਵੀ ਦਰਜ ਹੈ, ਜਿਸ ਤਹਿਤ ਉਨ੍ਹਾਂ ਦੀ ਗ੍ਰਿਫਤਾਰੀ ਕੀਤੀ ਗਈ ਸੀ ਪਰ ਹੁਣ ਉਨ੍ਹਾਂ ਨੂੰ ਵੱਡੀ ਰਾਹਤ ਮਿਲੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ, 5 ਜੂਨ ਤੱਕ ਦਿੱਤੀ ਅੰਤਰਿਮ ਜ਼ਮਾਨਤ appeared first on Daily Post Punjabi.

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ਵੱਡਾ ਐਕਸ਼ਨ, ਸਾਧੂ ਸਿੰਘ ਧਰਮਸੋਤ ਦੇ ਘਰ ED ਟੀਮ ਵੱਲੋਂ ਛਾਪੇਮਾਰੀ
ਕਾਂਗਰਸ ਸਰਕਾਰ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚ ਗਏ। ਤਲਾਸ਼ ਅਜੇ ਵੀ ਜਾਰੀ ਹੈ।

ED Raids Sadhu Dharamsot

ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ। ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ ਦੇ ਇਕ ਕਰੀਬੀ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਇਕ ਕਰੀਬੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਲਈ ਵੀ ਕੁਝ ਟੀਮਾਂ ਪਹੁੰਚੀਆਂ ਹਨ।  ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਧੂ ਸਿੰਘ ਗੈਰਹਾਜ਼ਰ ਸੀ, ਜਦਕਿ ਉਸ ਦੀ ਪਤਨੀ ਅਤੇ ਪੁੱਤਰ ਗੁਰਪ੍ਰੀਤ ਸਿੰਘ ਘਰ ‘ਚ ਸਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਪਰੋਕਤ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹੈ। ਪੰਜਾਬ ਵਿਜੀਲੈਂਸ ਦੇ ਰਡਾਰ ‘ਤੇ ਆਉਣ ਤੋਂ ਬਾਅਦ ਈਡੀ ਨੇ ਵੀ ਉਸ ਦੇ ਦਸਤਾਵੇਜ਼ਾਂ ਅਤੇ ਜਾਂਚ ਰਿਪੋਰਟਾਂ ਦੀ ਮੰਗ ਕੀਤੀ ਸੀ।

The post ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ਵੱਡਾ ਐਕਸ਼ਨ, ਸਾਧੂ ਸਿੰਘ ਧਰਮਸੋਤ ਦੇ ਘਰ ED ਟੀਮ ਵੱਲੋਂ ਛਾਪੇਮਾਰੀ appeared first on Daily Post Punjabi.