former IG Amar singh Chahal Archives - Daily Post Punjabi

ਸਾਬਕਾ IG ਅਮਰ ਸਿੰਘ ਚਾਹਲ ਨਾਲ ਠੱਗੀ ਦਾ ਮਾਮਲਾ : ਟ੍ਰਾਂਜਿਟ ਰਿਮਾਂਡ ‘ਤੇ ਪਟਿਆਲਾ ਲਿਆਂਦੇ ਜਾਣਗੇ 7 ਮੁਲਜ਼ਮ
ਪਟਿਆਲਾ ਪੁਲਿਸ ਨੇ ਸੇਵਾਮੁਕਤ ਪੰਜਾਬ ਪੁਲਿਸ ਆਈਜੀ ਅਮਰ ਸਿੰਘ ਚਾਹਲ ਨਾਲ ਸਬੰਧਤ 8.1 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਮਹਾਰਾਸ਼ਟਰ ਤੋਂ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਅਨੁਸਾਰ, ਸਾਰੇ ਮੁਲਜ਼ਮਾਂ ਨੂੰ ਜਲਦੀ ਹੀ ਟਰਾਂਜ਼ਿਟ ਰਿਮਾਂਡ ‘ਤੇ ਪਟਿਆਲਾ ਲਿਆਂਦਾ ਜਾਵੇਗਾ।

ਪੁਲਿਸ ਅਨੁਸਾਰ, ਇਹ ਧੋਖਾਧੜੀ ਰੈਕੇਟ ਦੁਬਈ ਤੋਂ ਚਲਾਇਆ ਜਾ ਰਿਹਾ ਸੀ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਭਾਜਪਾ ਨੇਤਾ ਵੀ ਸ਼ਾਮਿਲ ਹੈ। ਮੁਲਜ਼ਮਾਂ ਦੀ ਪਛਾਣ ਚੰਦਰ ਕਾਂਤ, ਲਖਨ ਸ਼੍ਰੀਚੰਦ, ਸੋਮਨਾਥ, ਰਣਜੀਤ ਨੰਬਰਦਾਰ, ਪ੍ਰਤੀਕ ਉੱਤਮ, ਆਸ਼ੀਸ਼ ਕੁਮਾਰ ਅਤੇ ਮੁਹੰਮਦ ਹੰਸਰੀ ਵਜੋਂ ਹੋਈ ਹੈ। ਸਾਰੇ ਮੁਲਜ਼ਮ ਮਹਾਰਾਸ਼ਟਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਮਹਿਲਾਵਾਂ ਕਰਨਗੀਆਂ ਮੀਟਰ ਰੀਡਿੰਗ, ਵਿਭਾਗ ਨੇ ਚੁੱਕਿਆ ਵੱਡਾ ਕਦਮ, ਜਾਰੀ ਹੋਏ ਨਵੇਂ ਹੁਕਮ

ਸਾਰੇ ਮੁਲਜ਼ਮਾਂ ਦਾ ਮੁੰਬਈ ਵਿੱਚ ਡਾਕਟਰੀ ਮੁਆਇਨਾ ਕਰਵਾਇਆ ਗਿਆ ਹੈ, ਅਤੇ ਉਨ੍ਹਾਂ ਨੂੰ ਪਟਿਆਲਾ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪਟਿਆਲਾ ਲਿਆ ਕੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ IG ਅਮਰ ਸਿੰਘ ਚਾਹਲ ਨਾਲ ਠੱਗੀ ਦਾ ਮਾਮਲਾ : ਟ੍ਰਾਂਜਿਟ ਰਿਮਾਂਡ ‘ਤੇ ਪਟਿਆਲਾ ਲਿਆਂਦੇ ਜਾਣਗੇ 7 ਮੁਲਜ਼ਮ appeared first on Daily Post Punjabi.

ਸਾਬਕਾ IG ਠੱਗੀ ਨਾਲ ਜੁੜੇ 2 ਮੁਲਜ਼ਮਾਂ ਦੀ ਹੋਈ ਪਛਾਣ, ਫਰਾਡ ਮਗਰੋਂ ਅਮਰ ਸਿੰਘ ਚਹਿਲ ਨੇ ਖੁਦ ਨੂੰ ਮਾਰੀ ਸੀ ਗੋਲੀ
ਪੰਜਾਬ ਦੇ ਸਾਬਕਾ IG ਅਮਰ ਸਿੰਘ ਚਾਹਲ ਤੋਂ 8 ਕਰੋੜ ਰੁਪਏ ਦੀ ਸਾਈਬਰ ਠੱਗੀ ਦੇ ਮਾਮਲੇ ਵਿਚ ਪੁਲਿਸ ਨੇ 2 ਮੁਲਜ਼ਮਾਂ ਦੀ ਪਛਾਣ ਕੀਤੀ ਹੈ। ਇਕ ਮੁਲਜ਼ਮ ਪਟਿਆਲਾ ਤੇ ਦੂਜਾ ਮੁੰਬਈ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਚਹਿਲ ਦੇ ਮੋਬਾਈਲ ਤੋਂ ਮਿਲੇ ਸਬੂਤਾਂ ਦੇ ਆਧਾਰ ‘ਤੇ ਵ੍ਹਟਸਐਪ ਗਰੁੱਪ ਨਾਲ ਜੁੜੇ ਲੋਕਾਂ ਤੋਂ ਪੁੱਛਗਿਛ ਕੀਤੀ ਹੈ ਜਿਸ ਵਿਚ ਕਈ IPS ਤੇ ਸੀਨੀਅਰ ਰਿਟਾਇਰਡ ਅਧਿਕਾਰੀ ਸ਼ਾਮਲ ਹਨ। ਸਾਈਬਰ ਕ੍ਰਾਈਮ ਡੀਬੀਐੱਸ ਗਰੁੱਪ ਦੇ ਸੀਈਓ ਰਜਤ ਵਰਮਾ ਦੀ ਤਲਾਸ਼ ਵਿਚ ਲੱਗੀ ਹੈ। ਇਸ ਮਾਮਲੇ ਵਿਚ ਚਹਿਲ ਦੀ ਪਤਨੀ ਜਸਵਿੰਦਰ ਕੌਰ ਦੇ ਬਿਆਨ ‘ਤੇ FIR ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪਟਿਆਲਾ ‘ਚ ਭਿ/ਆਨਕ ਹਾ/ਦਸਾ, ਥਾਰ ਨੇ ਐਕਟਿਵਾ ਸਵਾਰ 3 ਮਹਿਲਾ ਡਾਕਟਰਾਂ ਨੂੰ ਮਾ/ਰੀ ਟੱ/ਕ/ਰ, ਇੱਕ ਦੀ ਮੌ/ਤ

ਠੱਗੀ ਤੋਂ ਪ੍ਰੇਸ਼ਾਨ ਹੋ ਕੇ ਸੋਮਵਾਰ ਨੂੰ ਖੁਦ ਨੂੰ ਗੋਲੀ ਮਾਰਨ ਵਾਲੇ ਅਮਰ ਸਿੰਘ ਚਹਿਲ ਦੀ ਹਾਲਤ ਹੁਣ ਸਥਿਰ ਹੈ। ਡਾਕਟਰਾਂ ਮੁਤਾਬਕ ਗੰਭੀਰ ਸੱਟ ਦੇ ਬਾਵਜੂਦ ਲੰਬੀ ਸਰਜਰੀ ਦੇ ਬਾਅਦ ਉਨ੍ਹਾਂ ਦੀ ਜਾਨ ਬਚਾਈ ਜਾ ਸਕੀ। ਫਿਲਹਾਲ ਉਹ ਬਿਆਨ ਦੇਣ ਦੀ ਹਾਲਤ ਵਿਚ ਨਹੀਂ ਹਨ ਤੇ ਪੁਲਿਸ ਉਨ੍ਹਾਂ ਦੇ ਪੂਰੀ ਤਰ੍ਹਾਂ ਸਿਹਤਮੰਦ ਹੋਣ ਦਾ ਇੰਤਜ਼ਾਰ ਕਰ ਰਹੀ ਹੈ।

ਦੱਸ ਦੇਈਏ ਕਿ ਉਨ੍ਹਾਂ ਨੇ ਸੋਮਵਾਰ ਨੂੰ ਘਰ ਵਿੱਚ ਇੱਕ ਸੁਰੱਖਿਆ ਗਾਰਡ ਦੇ ਰਿਵਾਲਵਰ ਨਾਲ ਆਪਣੀ ਛਾਤੀ ਵਿੱਚ ਗੋਲੀ ਮਾਰ ਲਈ। ਦਿਲ ਦੇ ਦੂਜੀ ਸਾਈਡ ਗਲੀ ਮਾਰਨ ਕਰਕੇ ਉਨ੍ਹਾਂ ਦੀ ਜਾਨ ਬਚ ਸਕੀ ਹੈ। ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ, ਸਾਬਕਾ ਆਈਪੀਐਸ ਅਧਿਕਾਰੀ ਨੇ 12 ਪੰਨਿਆਂ ਦਾ ਇੱਕ ਸੁਸਾਈਡ ਨੋਟ ਲਿਖਿਆ, ਜਿਸ ਵਿੱਚ “ਐਮਰਜੈਂਸੀ,” “ਜ਼ਰੂਰੀ” ਅਤੇ “ਆਖਰੀ ਅਪੀਲ” ਲਿਖਿਆ ਗਿਆ ਸੀ। ਨੋਟ ਵਿੱਚ ਉਨ੍ਹਾਂ ਨੇ 8 ਕਰੋੜ ਰੁਪਏ ਦੀ ਆਨਲਾਈਨ ਠੱਗੀ ਦਾ ਜ਼ਿਕਰ ਕੀਤਾ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਅਤੇ ਮਾਮਲੇ ਦੀ SIT ਜਾਂ CBI ਜਾਂਚ ਦੀ ਬੇਨਤੀ ਕੀਤੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ IG ਠੱਗੀ ਨਾਲ ਜੁੜੇ 2 ਮੁਲਜ਼ਮਾਂ ਦੀ ਹੋਈ ਪਛਾਣ, ਫਰਾਡ ਮਗਰੋਂ ਅਮਰ ਸਿੰਘ ਚਹਿਲ ਨੇ ਖੁਦ ਨੂੰ ਮਾਰੀ ਸੀ ਗੋਲੀ appeared first on Daily Post Punjabi.