Former minister Sadhu Singh Dharamsot Arrested Archives - Daily Post Punjabi

ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸਦੇ ਤਹਿਤ ਸੂਬਾ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ। ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਇੱਕ ਪੱਤਰਕਾਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ।ਧਰਮਸੋਤ ‘ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ ‘ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ।

Former minister Sadhu Singh Dharamsot Arrested

ਦੱਸ ਦੇਈਏ ਕਿ ਧਰਮਸੋਤ ‘ਤੇ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੌਰਾਨ ਇੱਕ IAS ਅਧਿਕਾਰੀ ਤੋਂ 23 ਕਰੋੜ ਰੁਪਏ ਦੇ ਘੁਟਾਲੇ ਦਾ ਦੋਸ਼ ਲਗਾਇਆ ਗਿਆ ਸੀ। ਹੁਣ ਉਸ ‘ਤੇ ਮੰਤਰੀ ਦੇ ਤੌਰ ‘ਤੇ ਮਾੜੇ ਕੰਮਾਂ ਲਈ ਭ੍ਰਿਸ਼ਟਾਚਾਰ ਰੋਕੂ ਐਕਟ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਜਿਸ ਤੋਂ ਬਾਅਦ CM ਮਾਨ ਨੇ ਗ੍ਰਿਫਤਾਰੀ ਲਈ ਦਿੱਤੀ ਮਨਜ਼ੂਰੀ ਹੈ। ਜ਼ਿਕਰਯੋਗ ਹੈ ਕਿ ਅੱਜ ਰਾਹੁਲ ਗਾਂਧੀ ਪੰਜਾਬ ਆ ਰਹੇ ਹਨ, ਪਰ ਉਨ੍ਹਾਂ ਦੇ ਪੰਜਾਬ ਦੌਰੇ ਤੋਂ ਪਹਿਲਾਂ ਹੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਧਰਮਸੋਤ ਨੂੰ ਅਮਲੋਹ ਤੋਂ ਸਵੇਰੇ 3 ਵਜੇ ਦੇ ਕਰੀਬ ਗ੍ਰਿਫ਼ਤਾਰ ਕੀਤਾ ਗਿਆ । ਧਰਮਸੋਤ ‘ਤੇ ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦਾ ਦੋਸ਼ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਪਰਿਵਾਰ ਵੱਲੋਂ ਅਪੀਲ-‘ਸਿੱਧੂ ਦੀ ਸਮਾਧ ‘ਤੇ ਪੈਸਿਆਂ ਦਾ ਮੱਥਾ ਨਾ ਟੇਕਿਆ ਜਾਵੇ’

ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ 2 ਜੂਨ ਨੂੰ ਮੋਹਾਲੀ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ WWICS ਕੰਪਨੀ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਕੀਤੀ ਗਈ ਸੀ । ਦੋਵਾਂ ਨੂੰ ਸੰਧੂ ਦੇ ਪ੍ਰਾਜੈਕਟਾਂ ਸਬੰਧੀ ਪੱਖ ਲੈਣ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਡੀਐੱਫ਼ਓ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਥਾਣਾ ਮੋਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਪਿਛਲੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਦੇ ਆਧਾਰ ’ਤੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਵੱਡੀ ਖ਼ਬਰ: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ਦੇ ਲੱਗੇ ਦੋਸ਼ appeared first on Daily Post Punjabi.