Former MLA Ajit singh shant Archives - Daily Post Punjabi

ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ
ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ । ਅਜੀਤ ਸਿੰਘ ਸ਼ਾਂਤ ਨੇ ਸਾਲ 2007 ਵਿੱਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਅਤੇ ਇਨ੍ਹਾਂ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਮਗਰੋਂ ਵਿਧਾਨ ਸਭਾ ਪਹੁੰਚੇ ਸਨ । ਅਜੀਤ ਸਿੰਘ ਸ਼ਾਂਤ 2007 ਤੋਂ 2012 ਤੱਕ ਕਾਂਗਰਸ ਪਾਰਟੀ ਵਿੱਚ ਰਹਿ ਕੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਬਣੇ ਸਨ ।

Former MLA Ajit singh shant

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਉਮਰ 70 ਵਰ੍ਹਿਆਂ ਦੇ ਸਨ । ਇਸ ਸਬੰਧੀ ਉਨ੍ਹਾਂ ਦੇ ਪੁੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਸਟਰ ਅਜੀਤ ਸਿੰਘ ਸ਼ਾਂਤ ਨੂੰ ਮੰਗਲਵਾਰ ਸਵੇਰੇ ਛਾਤੀ ਵਿੱਚ ਦਰਦ ਮਹਿਸੂਸ ਹੋਣ ਬਾਅਦ ਤੁਰੰਤ ਮੈਡੀਕਲ ਇਲਾਜ ਲਈ ਨਿਹਾਲ ਸਿੰਘ ਵਾਲਾ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਆਖ਼ਰੀ ਸਾਹ ਲਏ ।

ਇਹ ਵੀ ਪੜ੍ਹੋ: ਸਿਹਤ ਮੰਤਰੀ ਡਾ. ਸਿੰਗਲਾ ਦਾ ਐਲਾਨ, ‘ਪੰਜਾਬ ‘ਚ 16,000 ਮੁਹੱਲਾ ਕਲੀਨਿਕ ਕਰਾਂਗੇ ਸਥਾਪਤ’

ਦੱਸ ਦੇਈਏ ਕਿ ਅਜੀਤ ਸਿੰਘ ਸ਼ਾਂਤ ਅਧਿਆਪਨ ਦੇ ਕਿੱਤੇ ਨਾਲ ਵੀ ਜੁੜੇ ਰਹੇ ਅਤੇ ਪੰਜਾਬੀ ਸਾਹਿਤ ਦੀ ਜਾਣਕਾਰੀ ਵੀ ਰੱਖਦੇ ਸਨ । ਉਨ੍ਹਾਂ ਦੀ ਮੌਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

The post ਨਿਹਾਲ ਸਿੰਘ ਵਾਲਾ ਤੋਂ ਸਾਬਕਾ ਵਿਧਾਇਕ ਅਜੀਤ ਸਿੰਘ ਸ਼ਾਂਤ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ appeared first on Daily Post Punjabi.