former mla arvind Khanna and gurdeep gosha Archives - Daily Post Punjabi

Breaking : ਟੌਹੜਾ ਪਰਿਵਾਰ ਸਣੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਗੁਰਦੀਪ ਸਿੰਘ ਗੋਸ਼ਾ ਹੋਏ BJP ‘ਚ ਸ਼ਾਮਿਲ
ਪੰਜਾਬ ‘ਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਪਰ ਉਸ ਤੋਂ ਪਹਿਲਾ ਪਾਰਟੀਆਂ ‘ਚ ਆਉਣ-ਜਾਣ ਦਾ ਸਿਲਸਿਲਾ ਵੀ ਤੇਜ਼ ਹੋ ਗਿਆ ਹੈ। ਇਸੇ ਕੜੀ ਦੌਰਾਨ ਮੰਗਲਵਾਰ ਨੂੰ ਗੁਰਚਰਨ ਸਿੰਘ ਟੋਹੜਾ ਦਾ ਪਰਿਵਾਰ ਭਾਜਪਾ ‘ਚ ਸ਼ਾਮਿਲ ਹੋ ਗਿਆ ਹੈ।

former mla arvind Khanna and gurdeep gosha

ਇਸ ਦੇ ਨਾਲ ਹੀ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਗੁਰਦੀਪ ਸਿੰਘ ਗੋਸ਼ਾ ਵੀ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਪੰਜਾਬ ‘ਚ ਅਗਲੇ ਮਹੀਨੇ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਨ੍ਹਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਵੀ ਪੱਬਾਂ ਭਾਰ ਹੋ ਗਈਆਂ ਹਨ। ਪੰਜਾਬ ਦੇ ਵਿੱਚ 14 ਫਰਵਰੀ ਵਿਧਾਨ ਸਭਾ ਦੇ ਲਈ ਵੋਟਾਂ ਪਾਈਆ ਜਾਣਗੀਆਂ ਜਿਨ੍ਹਾਂ ਦੇ ਨਤੀਜਿਆਂ ਦਾ ਐਲਾਨ 10 ਮਾਰਚ ਨੂੰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕੋਰੋਨਾ ਦੀ ਮਾਰ ਬਰਕਾਰ ! ਦਿੱਲੀ ‘ਚ ਸਾਰੇ ਨਿੱਜੀ ਦਫਤਰ ਬੰਦ ਕਰਨ ਦੇ ਹੁਕਮ ਜਾਰੀ, ਇਹ ਸਖ਼ਤ ਪਾਬੰਦੀਆਂ ਵੀ ਲਾਗੂ

ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। 14 ਫਰਵਰੀ ਨੂੰ ਪੰਜਾਬ, ਗੋਆ ਅਤੇ ਉਤਰਾਖੰਡ ਵਿੱਚ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਐਲਾਨ ਦੌਰਾਨ ਚੋਣ ਕਮਿਸ਼ਨ ਨੇ ਇੱਕ ਵੱਡਾ ਫੈਸਲਾ ਕਰਦਿਆਂ ਕਿਹਾ ਸੀ ਕਿ 15 ਜਨਵਰੀ ਤੱਕ ਚੋਣ ਕਮਿਸ਼ਨ ਨੇ ਪੈਦਲ ਯਾਤਰਾ, ਰੋਡ ਸ਼ੋਅ, ਰੈਲੀ, ਸਾਈਕਲ ਰੈਲੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਇਸ ‘ਤੇ 15 ਜਨਵਰੀ ਤੋਂ ਬਾਅਦ ਫਿਰ ਵਿਚਾਰ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post Breaking : ਟੌਹੜਾ ਪਰਿਵਾਰ ਸਣੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਅਤੇ ਗੁਰਦੀਪ ਸਿੰਘ ਗੋਸ਼ਾ ਹੋਏ BJP ‘ਚ ਸ਼ਾਮਿਲ appeared first on Daily Post Punjabi.