Former mp eknath gaikwad Archives - Daily Post Punjabi

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਏਕਨਾਥ ਗਾਇਕਵਾੜ ਦਾ ਕੋਰੋਨਾ ਕਾਰਨ ਦੇਹਾਂਤ
Former mp eknath gaikwad : ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਏਕਨਾਥ ਗਾਇਕਵਾੜ ਦਾ ਬੁੱਧਵਾਰ ਸਵੇਰੇ ਦਿਹਾਂਤ ਹੋ ਗਿਆ ਹੈ। ਏਕਨਾਥ ਗਾਇਕਵਾੜ ਦਾ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ। ਏਕਨਾਥ ਗਾਇਕਵਾੜ ਦੀ ਧੀ ਵਰਸ਼ਾ ਗਾਇਕਵਾੜ ਮਹਾਰਾਸ਼ਟਰ ਦੀ ਸਿੱਖਿਆ ਮੰਤਰੀ ਹੈ। ਜਾਣਕਾਰੀ ਅਨੁਸਾਰ ਏਕਨਾਥ ਗਾਇਕਵਾੜ ਨੇ ਸਵੇਰੇ 10 ਵਜੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਆਖਰੀ ਸਾਹ ਲਿਆ ਹੈ।

Former mp eknath gaikwad

ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਏਕਨਾਥ ਗਾਇਕਵਾੜ ਪਾਰਟੀ ਦੇ ਮੁੰਬਈ ਪ੍ਰਧਾਨ ਵੀ ਰਹਿ ਚੁੱਕੇ ਸਨ। ਮਹਾਰਾਸ਼ਟਰ ਦੀ ਰਾਜਨੀਤੀ ਵਿੱਚ ਕਾਂਗਰਸ ਨੂੰ ਅੱਗੇ ਵਧਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਣ ਸੀ। ਅਜਿਹੀ ਸਥਿਤੀ ਵਿੱਚ ਗਾਇਕਵਾੜ ਦੀ ਮੌਤ ਸੂਬਾ ਕਾਂਗਰਸ ਲਈ ਨਿਸ਼ਚਤ ਤੌਰ ‘ਤੇ ਵੱਡਾ ਝੱਟਕਾ ਹੈ।

ਇਹ ਵੀ ਦੇਖੋ : ਵੱਡੇ-ਵੱਡੇ Radio Yokis ਨੂੰ ਮਾਤ ਪਾਉਂਦੀ ਹੈ ਇਸ ਕੰਡਕਟਰ ਦੀ ਆਵਾਜ਼, ਗਰੀਬੀ ਨੇ ਬੱਸਾਂ ‘ਚ ਕੱਟਣ ਲਗਾ ‘ਤਾ ਟਿੱਕਟਾਂ

The post ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਏਕਨਾਥ ਗਾਇਕਵਾੜ ਦਾ ਕੋਰੋਨਾ ਕਾਰਨ ਦੇਹਾਂਤ appeared first on Daily Post Punjabi.