Former Pakistan President Archives - Daily Post Punjabi

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ
ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਸਬੰਧੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪਰਵੇਜ਼ ਮੁਸ਼ੱਰਫ 79 ਸਾਲ ਦੀ ਉਮਰ ‘ਚ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਪਰਵੇਜ਼ ਮੁਸ਼ੱਰਫ ਲੰਬੇ ਸਮੇਂ ਤੋਂ ਬਿਮਾਰ ਸਨ। ਜਿਸ ਕਰਕੇ ਉਨ੍ਹਾਂ ਨੂੰ ਇਲਾਜ ਲਈ ਦੁਬਈ ਦੇ ਇੱਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।

Pervez Musharraf Death

ਇਹ ਵੀ ਪੜ੍ਹੋ : ਲੁਧਿਆਣਾ ‘ਚ 2 ਬਦਮਾਸ਼ਾਂ ਵੱਲੋਂ SBI ATM ਲੁੱਟਣ ਦੀ ਕੋਸ਼ਿਸ਼, ਘਟਨਾ CCTV ਕੈਮਰੇ ‘ਚ ਕੈਦ

ਜਾਣਕਾਰੀ ਅਨੁਸਾਰ ਪਰਵੇਜ਼ ਮੁਸ਼ੱਰਫ ਕਈ ਮਹੀਨਿਆਂ ਤੋਂ ਹਸਪਤਾਲ ਵਿਚ ਦਾਖਲ ਸਨ। ਉਨ੍ਹਾਂ ਦੇ ਪਰਿਵਾਰ ਨੇ ਟਵਿੱਟਰ ‘ਤੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਉਹ ਐਮੀਲੋਇਡੋਸਿਸ ਨਾਂ ਦੀ ਬੀਮਾਰੀ ਤੋਂ ਪੀੜਤ ਹਨ। ਜਿਸ ਕਾਰਨ ਉਨ੍ਹਾਂ ਦੇ ਸਾਰੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਜਿਉਂਦੇ ਰਹਿਣ ਦੀ ਕੋਈ ਗੁੰਜਾਇਸ਼ ਨਹੀਂ ਬਚੀ ਹੈ। ਇਸ ਬਿਮਾਰੀ ‘ਤੋਂ ਜੂਝ ਰਹੇ ਪਰਵੇਜ਼ ਮੁਸ਼ੱਰਫ ਦਾ ਅੱਜ ਐਤਵਾਰ 5 ਫਰਵਰੀ ਨੂੰ ਦੇਹਾਂਤ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ  ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਸਨ ਬਿਮਾਰ appeared first on Daily Post Punjabi.