Former pm hd devegowda Archives - Daily Post Punjabi

ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ, ਖੁਦ ਟਵੀਟ ਕਰ ਦਿੱਤੀ ਜਾਣਕਾਰੀ
Former pm hd devegowda : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ JDS ਨੇਤਾ ਐਚਡੀ ਦੇਵੇਗੌੜਾ ਕੋਰੋਨਾ ਸਕਾਰਾਤਮਕ ਪਾਏ ਗਏ ਹਨ। ਸਾਬਕਾ ਪ੍ਰਧਾਨ ਮੰਤਰੀ ਦੇਵੇਗੌੜਾ ਨੇ ਬੁੱਧਵਾਰ ਨੂੰ ਖੁਦ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਐਚਡੀ ਦੇਵੇਗੌੜਾ ਤੋਂ ਇਲਾਵਾ ਉਨ੍ਹਾਂ ਦੀ ਪਤਨੀ ਚੇਨਾਮਾ ਵੀ ਕੋਰੋਨਾ ਸਕਾਰਾਤਮਕ ਪਾਈ ਗਈ ਹੈ।

My wife Chennamma and I have tested positive for COVID-19. We are self-isolating along with other family members.
I request all those who came in contact with us over the last few days to get themselves tested. I request party workers and well-wishers not to panic.
— H D Devegowda (@H_D_Devegowda) March 31, 2021

ਐਚਡੀ ਦੇਵੇਗੌੜਾ ਨੇ ਬੁੱਧਵਾਰ ਨੂੰ ਟਵੀਟ ਕਰੇ ਕਿਹਾ, “ਮੇਰੀ ਪਤਨੀ ਚੇਨਾਮਾ ਅਤੇ ਮੈਨੂੰ ਕੋਰੋਨਾ ਸਕਾਰਾਤਮਕ ਪਾਇਆ ਗਿਆ ਹੈ। ਅਸੀਂ ਦੋਵੇਂ ਅਤੇ ਪਰਿਵਾਰ ਦੇ ਹੋਰ ਮੈਂਬਰ ਸਵੈ-ਆਈਸੋਲੇਟ ਹੋ ਗਏ ਹਾਂ। ਮੈਂ ਸਭ ਨੂੰ ਅਪੀਲ ਕਰਦਾ ਹਾਂ ਕਿ ਜੋ ਵੀ ਪਿੱਛਲੇ ਦਿਨਾਂ ਵਿੱਚ ਸਾਡੇ ਨਾਲ ਸੰਪਰਕ ਵਿੱਚ ਆਇਆ ਹੈ, ਉਹ ਆਪਣਾ ਟੈਸਟ ਕਰਵਾ ਲਵੇ। ਕਿਸੇ ਵੀ ਪਾਰਟੀ ਵਰਕਰ ਨੂੰ ਘਬਰਾਉਣਾ ਨਹੀਂ ਚਾਹੀਦਾ।” ਤੁਹਾਨੂੰ ਦੱਸ ਦੇਈਏ ਕਿ ਐਚਡੀ ਦੇਵੇਗੌੜਾ 87 ਸਾਲ ਦੇ ਹਨ। ਐਚਡੀ ਦੇਵੀ ਗੌੜਾ 1 ਜੂਨ 1996 ਤੋਂ 21 ਅਪ੍ਰੈਲ 1997 ਤੱਕ ਦੇਸ਼ ਦੇ ਪ੍ਰਧਾਨ ਮੰਤਰੀ ਰਹੇ ਹਨ। ਇਸ ਤੋਂ ਇਲਾਵਾ ਉਹ ਕਰਨਾਟਕ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। ਇਸ ਵੇਲੇ ਉਹ ਕਰਨਾਟਕ ਤੋਂ ਰਾਜ ਸਭਾ ਮੈਂਬਰ ਹਨ।

ਇਹ ਵੀ ਦੇਖੋ : ਖੁੱਲ੍ਹ ਕੇ Lakha Sidhana ਦੀ ਸੁਪੋਰਟ ‘ਚ ਆਏ Dallewal, ਕਹਿੰਦੇ “ਲੱਖੇ ਦੇ ਨਾਲ ਆ, ਲੱਗੀ ਰੋਕ ਹਟਾ ਕੇ ਹਟਾਂਗੇ

The post ਸਾਬਕਾ ਪ੍ਰਧਾਨ ਮੰਤਰੀ ਐਚਡੀ ਦੇਵੇਗੌੜਾ ਤੇ ਉਨ੍ਹਾਂ ਦੀ ਪਤਨੀ ਨੂੰ ਹੋਇਆ ਕੋਰੋਨਾ, ਖੁਦ ਟਵੀਟ ਕਰ ਦਿੱਤੀ ਜਾਣਕਾਰੀ appeared first on Daily Post Punjabi.