former sarpanch Archives - Daily Post Punjabi

ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ 4-5 ਨੌਜਵਾਨਾਂ ਨੇ ਕੀਤੀ ਕੁੱਟਮਾਰ; ਘਟਨਾ CCTV ਕੈਮਰਿਆਂ ‘ਚ ਕੈਦ
ਪੰਜਾਬ ਦੇ ਇੱਕ ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪਟਿਆਲਾ ਸ਼ਹਿਰ ਦੇ ਸਭ ਤੋਂ ਰਸ਼ ਵਾਲੇ ਇਲਾਕੇ 22 ਨੰਬਰ ਫਾਟਕ ਨੇੜੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਆਪਣੀ ਜ਼ਮੀਨ ਬਚਾਉਣ ਦੀ ਲੜਾਈ ਲੜ ਰਹੇ ਕਰਮਜੀਤ ਸਿੰਘ ਸਾਬਕਾ ਸਰਪੰਚ ਉੱਤੇ ਕੁਝ ਨੌਜਵਾਨਾਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ।

ਮਿਲੀ ਜਾਣਕਾਰੀ ਮੁਤਾਬਕ ਕਰਮਜੀਤ ਸਿੰਘ ਸ਼ਾਮ ਸਮੇਂ ਇਕੱਲੇ ਆਪਣੇ ਘਰ ਵਾਪਸ ਆ ਰਹੇ ਸਨ, ਤਾਂ 22 ਨੰਬਰ ਫਾਟਕ ਦੇ ਨੇੜੇ 4 ਤੋਂ 5 ਨੌਜਵਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ। ਇਹ ਪੂਰੀ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ, ਜਿਸ ਵਿੱਚ ਹਮਲਾਵਰ ਹਮਲਾ ਕਰਨ ਤੋਂ ਬਾਅਦ ਮੌਕੇ ਤੋਂ ਭੱਜਦੇ ਹੋਏ ਨਜ਼ਰ ਆ ਰਹੇ ਹਨ। ਨਾਲ ਹੀ ਉਹਨਾਂ ਦੇ ਵੱਲੋਂ ਵਰਤੀ ਗਈ ਕਾਰ ਵੀ ਫੋਟੋਆਂ ਵਿੱਚ ਨਜ਼ਰ ਆ ਰਹੀ ਹੈ ਤੇ ਇੱਕ ਹਮਲਾਵਰ ਵੀ ਸਕੂਟੀ ਉੱਪਰ ਭੱਜਦਾ ਹੋਇਆ ਦਿਖ ਰਿਹਾ ਹੈ।

ਇਹ ਵੀ ਪੜ੍ਹੋ : ਘਰ ਦੇ ਬਾਹਰ ਕਾਰ ‘ਚ ਬੈਠੇ ਨੌਜਵਾਨ ਦਾ ਗੋਲੀ/ਆਂ ਮਾਰ ਕੇ ਕ/ਤਲ, CCTV ਕੈਮਰੇ ‘ਚ ਕੈਦ ਹੋਈ ਸਾਰੀ ਵਾਰ/ਦਾਤ

ਦੋਸ਼ ਹੈ ਕਿ ਉਨ੍ਹਾਂ ਨੇ ਕਰਮਜੀਤ ਸਿੰਘ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜ਼ਖ਼ਮੀ ਕਰ ਦਿੱਤਾ। ਆਪਣੀ ਜਾਨ ਬਚਾਉਣ ਲਈ ਕਰਮਜੀਤ ਸਿੰਘ ਕਿਸੇ ਤਰ੍ਹਾਂ ਉਥੋਂ ਭੱਜਣ ਵਿੱਚ ਕਾਮਯਾਬ ਹੋਏ, ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ ਸਰਪੰਚ ‘ਤੇ ਜਾਨਲੇਵਾ ਹਮਲਾ 4-5 ਨੌਜਵਾਨਾਂ ਨੇ ਕੀਤੀ ਕੁੱਟਮਾਰ; ਘਟਨਾ CCTV ਕੈਮਰਿਆਂ ‘ਚ ਕੈਦ appeared first on Daily Post Punjabi.

ਕਰੋੜਾਂ ਰੁਪਏ ਦੀ ਜਾਇਦਾਦ ਅਤੇ ਲਗਜ਼ਰੀ ਗੱਡੀਆਂ ਦਾ ਮਾਲਕ ਸਾਬਕਾ ਸਰਪੰਚ ਚੜ੍ਹਿਆ ਪੁਲਿਸ ਅੜਿੱਕੇ
luxury vehicles former sarpanch arrest: ਲੁਧਿਆਣਾ (ਤਰਸੇਮ ਭਾਰਦਵਾਜ)- ਨਸ਼ੇ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਅਜਿਹੇ ਸਖਸ਼ ਨੂੰ ਕਾਬੂ ਕੀਤਾ ਹੈ, ਜਿਸ ਕੋਲੋਂ ਕਰੋੜਾਂ ਰੁਪਏ ਦੀ ਹੈਰੋਇਨ ਦੀ ਖੇਪ ਤਾਂ ਬਰਾਮਦ ਹੋਈ ਹੈ, ਇਸ ਦੇ ਨਾਲ ਹੀ ਮੁਲਜ਼ਮ ਕੋਲੋਂ ਲਗਜ਼ਰੀ ਗੱਡੀਆਂ, ਹਥਿਆਰ ਸਮੇਤ ਕੁਝ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਮੁਲਜ਼ਮ ਦੀ ਪਛਾਣ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਵਾਸੀ ਪਾਇਲ ਦੇ ਨਾਂ ਨਾਲ ਹੋਈ ਹੈ, ਜਿਸ ਦੇ ਰਾਜਨੀਤਿਕ ਪਾਰਟੀਆਂ ਸਮੇਤ ਉੱਚ ਅਧਿਕਾਰੀਆਂ ਨਾਲ ਚੰਗੇ ਸਬੰਧ ਹਨ।

luxury vehicles former sarpanch arrest

ਦੱਸਣਯੋਗ ਹੈ ਕਿ ਬੀਤੇ ਦਿਨ ਸਪੈਸ਼ਲ ਟਾਸਕ ਫੋਰਸ (ਐੱਸ. ਟੀ. ਐੱਫ.) ਦੀ ਟੀਮ ਨੇ 4 ਨਸ਼ਾ ਸਮੱਗਲਰਾਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਕੋਲੋਂ 25 ਕਰੋੜ ਦੀ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਐੱਸ.ਟੀ.ਐੱਫ. ਦੇ ਆਈ. ਜੀ. ਪੀ. ਬਲਕਾਰ ਸਿੰਘ ਅਤੇ ਏ. ਆਈ. ਜੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਦਿੱਤੀ ਗਈ ਸੀ ਕਿ ਕੁਝ ਨਸ਼ਾ ਸਮੱਗਲਰ ਅੱਜ ਜਗਰਾਓਂ ਵੱਲੋਂ ਹੈਰੋਇਨ ਦੀ ਵੱਡੀ ਖੇਪ ਲੈ ਕੇ ਆ ਰਹੇ ਹਨ, ਜਿਸ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਐੱਸ.ਟੀ.ਐੱਫ. ਦੀ ਟੀਮ ਨੇ ਗੁਰਦੁਆਰਾ ਨਾਨਕਸਰ ਸਾਹਿਬ ਜਗਰਾਓਂ ਦੇ ਕੋਲ 4 ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ। ਇਨ੍ਹਾਂ ਮੁਲਜ਼ਮਾਂ ਕੋਲੋਂ 5 ਕਿਲੋ 392 ਗ੍ਰਾਮ ਹੈਰੋਇਨ, 21,04,950 ਰੁਪਏ ਦੀ ਡਰੱਗ ਮਨੀ ਅਤੇ ਇਕ 32 ਬੋਰ ਦਾ ਰਿਵਾਲਵਰ, ਇਕ 12 ਬੋਰ ਦੀ ਪੰਪ ਐਕਸ਼ਨ ਗੰਨ ਅਤੇ ਇਕ 315 ਬੋਰ ਦੀ ਰਾਈਫਲ, ਜੈਗੂਆਰ, ਬੀ.ਐੱਮ.ਡਬਲਿਊ, ਮਰਸਡੀਜ਼ ਬੈਂਜ, ਆਡੀ , ਫਾਰਚੂਨਰ ਅਤੇ ਇਨੋਵਾ ਸਮੇਤ 14 ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਗਈਆਂ ਹਨ।

luxury vehicles former sarpanch arrest

ਪੁਲਿਸ ਨੇ ਮੁਲਜ਼ਮਾਂ ਦੀ ਪਛਾਣ ਗਿਰੋਹ ਦੇ ਸਰਗਣਾ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਵਾਸੀ ਪਾਇਲ, ਰਵੇਜ ਵਾਸੀ ਮਹਾਵੀਰ ਕਾਲੋਨੀ ਬਾੜੇਵਾਲ ਅਵਾਣਾ, ਲੁਧਿਆਣਾ, ਇਕਬਾਲ ਸਿੰਘ ਵਾਸੀ ਰਾਣੋ ਅਤੇ ਰਣਦੀਪ ਸਿੰਘ ਵਾਸੀ ਖੰਨਾ ਵਜੋਂ ਕੀਤੀ ਗਈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

The post ਕਰੋੜਾਂ ਰੁਪਏ ਦੀ ਜਾਇਦਾਦ ਅਤੇ ਲਗਜ਼ਰੀ ਗੱਡੀਆਂ ਦਾ ਮਾਲਕ ਸਾਬਕਾ ਸਰਪੰਚ ਚੜ੍ਹਿਆ ਪੁਲਿਸ ਅੜਿੱਕੇ appeared first on Daily Post Punjabi.