fortis hospital Archives - Daily Post Punjabi

CM ਮਾਨ ਨੂੰ ਥੋੜ੍ਹੀ ਦੇਰ ‘ਚ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ, ਫੋਰਟਿਸ ‘ਚ ਡਾਕਟਰਾਂ ਦੀ ਨਿਗਰਾਨੀ ਹੇਠ ਨੇ ਮੁੱਖ ਮੰਤਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਅਪਡੇਟ ਸਾਹਮਣੇ ਆਈ ਹੈ। ਉਨ੍ਹਾਂ ਦੀ ਸਿਹਤ ਵਿੱਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਅੱਜ ਥੋੜੀ ਦੇਰ ਵਿੱਚ ਹਸਪਤਾਲ ਤੋਂ ਛੁੱਟੀ ਮਿਲ ਸਕਦੀ ਹੈ। ਮੰਗਲਵਾਰ ਰਾਤ ਨੂੰ ਹਸਪਤਾਲ ਵੱਲੋਂ ਜਾਰੀ ਇੱਕ ਸਿਹਤ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ 16 ਫਰਵਰੀ ਨੂੰ ਰੁਟੀਨ ਚੈੱਕਅੱਪ ਲਈ ਫੋਰਟਿਸ ਹਸਪਤਾਲ, ਮੋਹਾਲੀ ਗਏ ਸਨ। ਉਹ ਹੁਣ ਠੀਕ ਹਨ।

15 ਫਰਵਰੀ ਨੂੰ ਸ਼ਿਵਰਾਤਰੀ ਵਾਲੇ ਦਿਨ ਦੁਪਹਿਰ ਨੂੰ ਮੁੱਖ ਮੰਤਰੀ ਨੇ ਸੰਗਰੂਰ ਦੇ ਧੂਰੀ ਵਿੱਚ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ਵਿੱਚ ਪੂਜਾ ਅਰਚਨਾ ਕੀਤੀ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਤਿੰਨਾਂ ਆਗੂਆਂ ਨੇ ਮੰਦਰ ਵਿੱਚ ਪ੍ਰਾਰਥਨਾ ਅਤੇ ਹਵਨ ਕੀਤਾ। ਇਸ ਤੋਂ ਬਾਅਦ ਮੁੱਖ ਮੰਤਰੀ ਦੀ ਸਿਹਤ ਵਿਗੜ ਗਈ।

ਇਹ ਵੀ ਪੜ੍ਹੋ : ਸਾਵਧਾਨ! ਵਾਰ-ਵਾਰ ਖਾਣ ਦੀ ਆਦਤ ਸਮੇਂ ਤੋਂ ਪਹਿਲਾਂ ਕਰ ਰਹੀ ਏ ਬੁੱਢਾ, ਸਰੀਰ ਬਣ ਜਾਂਦੈ ਬੀਮਾਰੀਆਂ ਦਾ ਘਰ

ਸੰਗਰੂਰ ਤੋਂ ਬਾਅਦ ਮੁੱਖ ਮੰਤਰੀ ਦਾ ਫਾਜ਼ਿਲਕਾ ਜਾਣਾ ਸੀ, ਜੋ ਹੁਣ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਉਹ 16 ਫਰਵਰੀ ਨੂੰ ਮੋਗਾ ਰੈਲੀ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਡਾਕਟਰਾਂ ਦੀ ਨਿਗਰਾਨੀ ਹੇਠ ਆਰਾਮ ਅਤੇ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਦੇਖਭਾਲ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੂੰ ਥੋੜ੍ਹੀ ਦੇਰ ‘ਚ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ, ਫੋਰਟਿਸ ‘ਚ ਡਾਕਟਰਾਂ ਦੀ ਨਿਗਰਾਨੀ ਹੇਠ ਨੇ ਮੁੱਖ ਮੰਤਰੀ appeared first on Daily Post Punjabi.

CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਮੋਗਾ ‘ਚ AAP ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਡਾਕਟਰਾਂ ਨੇ ਛੁੱਟੀ ਦੇ ਦਿੱਤੀ ਹੈ। ਹਸਪਤਾਲ ਤੋਂ ਡਿਸਚਾਰਜ ਹੋਣ ਤੋਂ ਬਾਅਦ ਉਹ ਮੋਗਾ ਵਿੱਚ ਆਮ ਆਦਮੀ ਪਾਰਟੀ ਦੀ ਵਿਸ਼ਾਲ ਰੈਲੀ ਵਿੱਚ ਪਹੁੰਚੇ। ਇਹ ਵਿਸ਼ਾਲ ਰੈਲੀ ਪਿੰਡ ਕਿੱਲੀ ਚਾਹਲਾਂ ‘ਚ ਹੋ ਰਹੀ ਹੈ। ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਣੇ ਸਮੂਹ ਲੀਡਰਸ਼ਿਪ ਮੌਜੂਦ ਹੈ।

ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਮਹਾਂਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਦਿਰ ਵਿੱਚ ਪੂਜਾ ਕੀਤੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਐਤਵਾਰ ਨੂੰ ਸੰਗਰੂਰ ਵਿੱਚ ਸਿਹਤ ਅਚਾਨਕ ਵਿਗੜ ਗਈ। ਫਿਰ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਲਿਆਂਦਾ ਗਿਆ। ਜਿਸ ਕਰਕੇ ਪਹਿਲਾਂ ਕਿਆਸਰਾਈਆਂ ਲਗਾਈ ਜਾ ਰਹੀ ਸੀ ਕਿ ਉਹ ਰੈਲੀ ਵਿੱਚ ਸ਼ਾਮਿਲ ਨਹੀਂ ਹੋਣਗੇ।

ਇਹ ਵੀ ਪੜ੍ਹੋ : ਬਠਿੰਡਾ ਪੁਲਿਸ ਨੇ ਫਰਜ਼ੀ ਪੁਲਿਸ ਕਰਮਚਾਰੀ ਨੂੰ ਕੀਤਾ ਕਾਬੂ, ਪੁਲਿਸ ਦੀ ਵਰਦੀ ਪਾ ਕੇ ਲੋਕਾਂ ਤੋਂ ਮੰਗਦਾ ਸੀ ਪੈਸੇ

ਪਰ ਉਨ੍ਹਾਂ ਵੱਲੋਂ ਖੁਦ ਟਵੀਟ ਕਰਕੇ ਜਾਣਕਰੀ ਦਿੱਤੀ ਗਈ ਕਿ ਉਹ ਰੈਲੀ ਵਿੱਚ ਸ਼ਾਮਿਲ ਹੋਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਇੱਕ ਪੋਸਟ ਸਾਂਝੀ ਕੀਤੀ, ਜਿਸ ਵਿੱਚ ਉਨ੍ਹਾਂ ਨੇ ਲਿਖਿਆ ਕਿ ਮੋਗਾ ਨੇੜੇ ਪਿੰਡ ਕਿੱਲੀ ਚਹਿਲਾਂ ਵਿਖੇ ਅੱਜ ਆਮ ਆਦਮੀ ਪਾਰਟੀ ਵੱਲੋਂ ਵਿਸ਼ਾਲ ਰੈਲੀ ਹੋ ਰਹੀ ਹੈ…ਮਿਲਦੇ ਹਾਂ ਦੋਸਤੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਮੋਗਾ ‘ਚ AAP ਦੀ ਵਿਸ਼ਾਲ ਰੈਲੀ ‘ਚ ਹੋਏ ਸ਼ਾਮਿਲ appeared first on Daily Post Punjabi.

ਫੋਰਟਿਸ ਹਸਪਤਾਲ ਮੋਹਾਲੀ ਨੇ CM ਭਗਵੰਤ ਮਾਨ ਦਾ ਮੈਡੀਕਲ ਬੁਲੇਟਿਨ ਕੀਤਾ ਜਾਰੀ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ਫੋਰਟਿਸ ਹਸਪਤਾਲ ਵੱਲੋਂ ਉਨ੍ਹਾਂ ਦਾ ਮੈਡੀਕਲ ਬੁਲੇਟਿਨ ਜਾਰੀ ਕੀਤਾ ਗਿਆ। ਕੁਝ ਦੇਰ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਸਨ। ਉਹ ਫਾਜ਼ਿਲਕਾ ਦਾ ਦੌਰਾ ਰੱਦ ਕਰਕੇ ਇਥੇ ਰੂਟੀਨ ਚੈਕਅੱਪ ਲਈ ਪਹੁੰਚੇ ਸਨ।

ਇਹ ਵੀ ਪੜ੍ਹੋ :  ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, BJP ਪੰਜਾਬ ਦੇ ਉੱਪ ਪ੍ਰਧਾਨ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਹਸਪਤਾਲ ਨੇ ਸੀਐੱਮ ਮਾਨ ਦੀ ਸਿਹਤ ਬਾਰੇ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਲੀਨਿਕਲ ਤੇ ਡਾਇਗੋਨਸਟਿਕ ਜਾਂਚਾਂ ਕਰਵਾਈਆਂ ਹਨ। ਉਨ੍ਹਾਂ ਦੇ ਸਾਰੇ ਟੈਸਟ ਸਥਿਰ ਆਏ ਹਨ ਤੇ ਆਮ ਸੀਮਾਵਾਂ ਦੇ ਅੰਦਰ ਹਨ। ਇਸ ਸਮੇਂ ਹਾਲਾਂਕਿ ਥਕਾਵਟ ਮਹਿਸੂਸ ਕਰ ਰਹੇ ਹਨ।  ਹਸਪਤਾਲ ਵਿਚ ਬਹੁ-ਅਨੁਸ਼ਾਸਨੀ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਚੈਕਅੱਪ ਕੀਤਾ ਗਿਆ। ਫਿਲਹਾਲ ਉਹ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫੋਰਟਿਸ ਹਸਪਤਾਲ ਮੋਹਾਲੀ ਨੇ CM ਭਗਵੰਤ ਮਾਨ ਦਾ ਮੈਡੀਕਲ ਬੁਲੇਟਿਨ ਕੀਤਾ ਜਾਰੀ appeared first on Daily Post Punjabi.

“ਰਾਜਵੀਰ ਜਵੰਦਾ ਦੀ ਸਿਹਤ ‘ਚ ਪਹਿਲਾਂ ਨਾਲੋਂ ਸੁਧਾਰ…” CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਗਾਇਕ ਦਾ ਜਾਣਿਆ ਹਾਲ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ ਦਾ ਹਾਲ ਜਾਨਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੋਰਟਿਸ ਹਸਪਤਾਲ ਪਹੁੰਚੇ। ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਨੇ ਗਾਇਕ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ। ਜਵੰਦਾ ਦਾ ਹਾਲ ਜਾਨਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਗਾਇਕ ਦੀ ਹਾਲਤ ਵਿੱਚ ਕੱਲ੍ਹ ਨਾਲੋਂ ਥੋੜ੍ਹਾ ਸੁਧਾਰ ਹੈ।

CM ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਰਾਜਵੀਰ ਦੀ ਸਿਹਤ ‘ਚ ਕੱਲ੍ਹ ਨਾਲੋਂ ਬਿਹਤਰ ਹੈ। ਇਹ ਸਭ ਦੀਆਂ ਦੁਆਵਾਂ ਦਾ ਅਸਰ ਹੈ। ਡਾਕਟਰਾਂ ਮੁਤਾਬਕ ਕੱਲ੍ਹ ਰਾਜਵੀਰ ਦਾ ਦਿਲ ਕੰਮ ਨਹੀਂ ਕਰ ਰਿਹਾ ਸੀ। ਰਾਜਵੀਰ ਦੇ ਸਿਰ, ਗਰਦਨ ਤੇ ਰੀਡ ਦੀ ਹੱਡੀ ‘ਤੇ ਸੱਟ ਹੈ। ਹੁਣ ਉਸਦੀ ਦਿਲ ਦੀ ਧੜਕਨ ਵੀ ਸਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਅਸੀਂ ਦੁਆ ਕਰਦੇ ਹਾਂ ਕਿ ਰਾਜਵੀਰ ਜਲਦੀ ਠੀਕ ਹੋ ਕੇ ਮੁੜ ਆਪਣੀ ਮਾਂ ਬੋਲੀ ਦੇ ਗੀਤ ਗਾਵੇ ਅਤੇ ਦੁਨੀਆ ਭਰ ਵਿੱਚ ਪੰਜਾਬੀ ਸੱਭਿਆਚਾਰ ਨੂੰ ਲੈ ਕੇ ਜਾਵੇ। ਮੁੱਖ ਮੰਤਰੀ ਨੇ ਅਪੀਲ ਕਰਦਿਆਂ ਕਿਹਾ ਕਿ ਕੁਝ ਵਿਊਜ਼ ਲੈਣ ਲਈ ਝੂਠੀਆਂ ਖਬਰਾਂ ਨਾ ਫੈਲਾਓ। ਝੂਠੀਆਂ ਖਬਰਾਂ ਨਾਲ ਪਰਿਵਾਰ ਨੂੰ ਬਹੁਤ ਦੁੱਖ ਹੁੰਦਾ ਹੈ।

ਇਹ ਵੀ ਪੜ੍ਹੋ : ਪਨਸਪ ’ਚ ਹੋਏ ਫਰਜ਼ੀਵਾੜੇ ਨੂੰ ਲੈ ਕੇ CM ਮਾਨ ਦਾ ਵੱਡਾ ਐਕਸ਼ਨ, 5 ਅਧਿਕਾਰੀਆਂ ਨੂੰ ਕੀਤਾ ਸਸਪੈਂਡ

ਦੱਸ ਦੇਈਏ ਕਿ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ। ਉਨ੍ਹਾਂ ਨੂੰ ਉਹ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਆਪਣੀ ਬਾਈਕ ਚਲਾਉਂਦੇ ਸਮੇਂ ਸੜਕ ਤੋਂ ਡਿੱਗ ਗਏ। ਉਨ੍ਹਾਂ ਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ। ਰਾਜਵੀਰ ਜਵੰਦਾ ਫੋਰਟਿਸ ਹਸਪਤਾਲ ਵਿੱਚ ਗੰਭੀਰ ਹਾਲਤ ਵਿੱਚ ਹੈ ਅਤੇ ਐਡਵਾਂਸਡ ਲਾਈਫ ਸਪੋਰਟ ‘ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post “ਰਾਜਵੀਰ ਜਵੰਦਾ ਦੀ ਸਿਹਤ ‘ਚ ਪਹਿਲਾਂ ਨਾਲੋਂ ਸੁਧਾਰ…” CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਗਾਇਕ ਦਾ ਜਾਣਿਆ ਹਾਲ appeared first on Daily Post Punjabi.

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ‘ਚ ਸੁਧਾਰ, ਫੋਰਟਿਸ ਹਸਪਤਾਲ ‘ਚ ਵੈਂਟੀਲੇਟਰ ‘ਤੇ ਨੇ ਜਵੰਦਾ
ਹਰਿਆਣਾ ਦੇ ਪਿੰਜੌਰ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਵਿੱਚ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੂੰ ਮਿਲਣ ਤੋਂ ਪਹਿਲਾਂ, ਪੰਜਾਬੀ ਗਾਇਕਾਂ ਨੇ ਦੱਸਿਆ ਕਿ ਜਵੰਦਾ ਠੀਕ ਹੋ ਰਿਹਾ ਹੈ। ਸ਼ਨੀਵਾਰ ਨੂੰ, ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਐਡਵਾਂਸਡ ਲਾਈਫ ਸਪੋਰਟ ‘ਤੇ ਰੱਖਿਆ ਗਿਆ ਸੀ।

ਬੀਤੀ ਰਾਤ, ਡਾਕਟਰਾਂ ਨੇ ਕਿਹਾ ਕਿ ਜਵੰਦਾ ਦੀ ਹਾਲਤ ਉਸੇ ਤਰ੍ਹਾਂ ਬਣੀ ਹੋਈ ਹੈ ਜਿਵੇਂ ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਲਿਆਂਦਾ ਗਿਆ ਸੀ। ਉਨ੍ਹਾਂ ਦਾ ਬਲੱਡ ਪ੍ਰੈਸ਼ਰ ਆਮ ਹੈ। ਅੰਤਿਮ ਫੈਸਲਾ 24 ਘੰਟਿਆਂ ਬਾਅਦ ਹੀ ਲਿਆ ਜਾਵੇਗਾ। ਹਾਦਸੇ ਦੀ ਜਾਣਕਾਰੀ ਮਿਲਦੇ ਹੀ, ਰਾਜਨੀਤਿਕ ਪਾਰਟੀਆਂ ਦੇ ਨੇਤਾ, ਗਾਇਕ ਅਤੇ ਫਿਲਮੀ ਸਿਤਾਰੇ ਉਨ੍ਹਾਂ ਦੀ ਹਾਲਤ ਦਾ ਪਤਾ ਲਗਾਉਣ ਲਈ ਹਸਪਤਾਲ ਪਹੁੰਚੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਵੰਦਾ ਲਈ ਅਰਦਾਸ ਕੀਤੀ।

ਗਾਇਕ ਕੰਵਰ ਗਰੇਵਾਲ, ਗਿੱਪੀ ਗਰੇਵਾਲ, ਮਨਕੀਰਤ ਔਲਖ, ਜਸ ਬਾਜਵਾ, ਕੁਲਵਿੰਦਰ ਬਿੱਲਾ, ਅਦਾਕਾਰ ਕਰਮਜੀਤ ਅਨਮੋਲ, ਗਾਇਕ ਆਰ ਨੇਤ, ਸੁਰਜੀਤ ਖਾਨ, ਜ਼ੀ ਖਾਨ, ਜੀਤ ਜਗਜੀਤ, ਮਾਲਵਿੰਦਰ ਸਿੰਘ ਕੰਗ ਅਤੇ ਮਲਕੀਤ ਰੌਨੀ ਵੀ ਹਸਪਤਾਲ ਪਹੁੰਚੇ। ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਨੇ ਵੀ ਸੋਸ਼ਲ ਮੀਡੀਆ ‘ਤੇ ਜਵੰਦਾ ਲਈ ਪ੍ਰਾਰਥਨਾ ਕੀਤੀ। ਇੰਦਰਜੀਤ ਨਿੱਕੂ ਨੇ ਵੀ ਜਵੰਦਾ ਦੀ ਸਿਹਤਯਾਬੀ ਦੀ ਕਾਮਨਾ ਕਰਦੇ ਹੋਏ ਇੱਕ ਵੀਡੀਓ ਜਾਰੀ ਕੀਤਾ।

ਧਿਆਨ ਦੇਣ ਯੋਗ ਹੈ ਕਿ ਰਾਜਵੀਰ ਜਵੰਦਾ ਚਾਰ ਹੋਰ ਦੋਸਤਾਂ ਨਾਲ ਬਾਈਕ ‘ਤੇ ਬੱਦੀ ਤੋਂ ਸ਼ਿਮਲਾ ਜਾ ਰਿਹਾ ਸੀ। ਇਸ ਦੌਰਾਨ, ਅਚਾਨਕ ਇੱਕ ਜਾਨਵਰ ਉਸਦੇ ਸਾਹਮਣੇ ਆ ਗਿਆ, ਜਿਸ ਕਾਰਨ ਬਾਈਕ ਕੰਟਰੋਲ ਗੁਆ ਬੈਠੀ ਅਤੇ ਇਹ ਭਿਆਨਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਉਸ ਦੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ। ਦੱਸਿਆ ਜਾ ਰਿਹਾ ਹੈ ਮੋਹਾਲੀ ਲਿਆਉਣ ਤੋਂ ਪਹਿਲਾਂ ਉਸਨੂੰ ਦਿਲ ਦਾ ਦੌਰਾ ਵੀ ਪਿਆ।

ਇਹ ਵੀ ਪੜ੍ਹੋ : ਰਾਜਵੀਰ ਜਵੰਦਾ ਦੇ ਸੜਕ ਹਾ.ਦ/ਸੇ ਮਗਰੋਂ CM ਮਾਨ ਨੇ ਕੀਤਾ ਟਵੀਟ, ਸਿਹਤਯਾਬੀ ਲਈ ਕੀਤੀ ਅਰਦਾਸ

ਰਿਪੋਰਟਾਂ ਅਨੁਸਾਰ, ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਗੰਭੀਰ ਜ਼ਖਮੀ ਜਵੰਦਾ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਸ਼ੌਰੀ ਹਸਪਤਾਲ ਦੇ ਡਾਕਟਰ ਵਿਮਲ ਨੇ ਦੱਸਿਆ ਕਿ ਜਵੰਦਾ ਦੀ ਹਾਲਤ ਨਾਜ਼ੁਕ ਸੀ, ਇਸ ਲਈ ਉਸਦੀ ਬਾਹਰ ਜਾਂਚ ਕੀਤੀ ਗਈ। ਉਹ ਬੇਹੋਸ਼ ਸੀ ਅਤੇ ਉਸਦੀ ਨਬਜ਼ ਹੌਲੀ ਸੀ। ਮੁੱਢਲੀ ਸਹਾਇਤਾ ਪ੍ਰਾਪਤ ਕਰਨ ਤੋਂ ਬਾਅਦ, ਉਸਨੂੰ ਪੰਚਕੂਲਾ ਰੈਫਰ ਕਰ ਦਿੱਤਾ ਗਿਆ। ਉੱਥੋਂ, ਉਸਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।

ਸ਼ਨੀਵਾਰ ਰਾਤ ਨੂੰ, ਮੋਹਾਲੀ ਦੇ ਫੋਰਟਿਸ ਹਸਪਤਾਲ ਨੇ ਇੱਕ ਮੈਡੀਕਲ ਬੁਲੇਟਿਨ ਜਾਰੀ ਕੀਤਾ ਜਿਸ ਵਿੱਚ ਕਿਹਾ ਗਿਆ ਸੀ ਕਿ ਰਾਜਵੀਰ ਜਵੰਦਾ ਨੂੰ 27 ਸਤੰਬਰ ਨੂੰ ਰੈਫਰ ਕੀਤਾ ਗਿਆ ਸੀ। ਉਸਨੂੰ ਬਹੁਤ ਗੰਭੀਰ ਹਾਲਤ ਵਿੱਚ ਦੁਪਹਿਰ 1:45 ਵਜੇ ਐਮਰਜੈਂਸੀ ਰੂਮ ਵਿੱਚ ਦਾਖਲ ਕਰਵਾਇਆ ਗਿਆ ਸੀ। ਸੜਕ ਹਾਦਸੇ ਵਿੱਚ ਉਸਦੇ ਸਿਰ ਅਤੇ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਲੱਗੀਆਂ ਸਨ। ਫੋਰਟਿਸ ਹਸਪਤਾਲ ਲਿਆਉਣ ਤੋਂ ਪਹਿਲਾਂ, ਉਸਨੂੰ ਸਿਵਲ ਹਸਪਤਾਲ ਵਿੱਚ ਦਿਲ ਦਾ ਦੌਰਾ ਵੀ ਪਿਆ। ਪਹੁੰਚਣ ‘ਤੇ, ਐਮਰਜੈਂਸੀ ਅਤੇ ਨਿਊਰੋਸਰਜਰੀ ਟੀਮਾਂ ਨੇ ਤੁਰੰਤ ਜਵੰਦਾ ਦੀ ਜਾਂਚ ਕੀਤੀ। ਵਿਸਥਾਰਤ ਟੈਸਟ ਅਤੇ ਜਾਂਚ ਕੀਤੀ ਗਈ। ਜਵੰਦਾ ਇਸ ਸਮੇਂ ਵੈਂਟੀਲੇਟਰ ‘ਤੇ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ‘ਚ ਸੁਧਾਰ, ਫੋਰਟਿਸ ਹਸਪਤਾਲ ‘ਚ ਵੈਂਟੀਲੇਟਰ ‘ਤੇ ਨੇ ਜਵੰਦਾ appeared first on Daily Post Punjabi.

CM ਮਾਨ ਨੂੰ ਫੋਰਟਿਸ ਹਸਪਤਾਲ ‘ਚੋਂ ਮਿਲੀ ਛੁੱਟੀ, ਬਲੱਡ ਪ੍ਰੈਸ਼ਰ ‘ਚ ਵਾਧਾ ਹੋਣ ਮਗਰੋਂ ਵਿਗੜੀ ਸੀ ਸਿਹਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚੋਂ ਛੁੱਟੀ ਮਿਲ ਗਈ ਹੈ। ਬਲੱਡ ਪ੍ਰੈਸ਼ਰ ‘ਚ ਵਾਧਾ ਹੋਣ ਮਗਰੋਂ ਉਨ੍ਹਾਂ ਦੀ ਸਿਹਤ ਵਿਗੜੀ ਸੀ। ਸ਼ਨੀਵਾਰ ਨੂੰ ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਹੈ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ ‘ਚ ਹੈ। ਉਹ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸਨ।

ਵਿਭਾਗ ਦੇ ਐੱਚਓਡੀ ਡਾਕਟਰ ਆਰ.ਕੇ. ਜਸਵਾਲ ਨੇ ਦੱਸਿਆ ਕਿ ਸੀਐੱਮ ਮਾਨ ਦੇ ਦਿਲ ਦੀ ਸ਼ੁੱਕਰਵਾਰ ਨੂੰ ਜਾਂਚ ਕੀਤੀ ਗਈ। ਉਨ੍ਹਾਂ ਦੇ ਦਿਲ ਦੀ ਪਲਮਨਰੀ ਆਰਟਰੀ ਵਿਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਸ ਦੀ ਸਿਹਤ ਖਰਾਬ ਹੈ। ਡਾਕਟਰਾਂ ਦੀ ਟੀਮ ਨੇ ਮੁੱਖ ਮੰਤਰੀ ਦੇ ਦਿਲ ਦੀਆਂ ਧਮਨੀਆਂ ਦੀ ਜਾਂਚ ਕੀਤੀ ਹੈ। ਦਿਲ ਦੀਆਂ ਧਮਨੀਆਂ ‘ਚ ਬਲੱਡ ਪ੍ਰੈਸ਼ਰ ਵਧਣ ਕਾਰਨ ਉਨ੍ਹਾਂ ਨੂੰ ਸਾਹ ਅਤੇ ਛਾਤੀ ‘ਚ ਦਰਦ ਤੋਂ ਇਲਾਵਾ ਹੋਰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।

ਇਹ ਵੀ ਪੜ੍ਹੋ : ਸੰਗਰੂਰ ‘ਚ ਪਿਓ ਨੇ ਉਜਾੜਿਆ ਆਪਣੀ ਹੀ ਧੀ ਦਾ ਘਰ, ਬੇ.ਰਹਿ.ਮੀ ਨਾਲ ਕੀਤਾ ਜਵਾਈ ਦਾ ਕ.ਤ.ਲ

ਜਾਣਕਾਰੀ ਮੁਤਾਬਕ ਸੀਐੱਮ ਭਗਵੰਤ ਮਾਨ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਸ਼ਨੀਵਾਰ ਨੂੰ ਜਾਰੀ ਮੀਡੀਆ ਬੁਲੇਟਿਨ ‘ਚ ਦੱਸਿਆ ਗਿਆ ਕਿ ਪਲਮਨਰੀ ਆਰਟਰੀ ‘ਚ ਬਲੱਡ ਪ੍ਰੈਸ਼ਰ ਵਧਣ ਦੀ ਸਮੱਸਿਆ ਹੁਣ ਹੱਲ ਹੋ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਖੂਨ ਦੀ ਜਾਂਚ ਦੀ ਰਿਪੋਰਟ ਵਿੱਚ ਲੈਪਟੋਸਪਾਇਰੋਸਿਸ ਪਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਐਂਟਰੀ ਬਾਇਓਟਿਕਸ ‘ਤੇ ਰੱਖਿਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post CM ਮਾਨ ਨੂੰ ਫੋਰਟਿਸ ਹਸਪਤਾਲ ‘ਚੋਂ ਮਿਲੀ ਛੁੱਟੀ, ਬਲੱਡ ਪ੍ਰੈਸ਼ਰ ‘ਚ ਵਾਧਾ ਹੋਣ ਮਗਰੋਂ ਵਿਗੜੀ ਸੀ ਸਿਹਤ appeared first on Daily Post Punjabi.

ਫੋਰਟਿਸ ਹਸਪਤਾਲ ਲੁਧਿਆਣਾ ਪਹੁੰਚੇ CPCB ਦੇ ਰਿਟਾਇਰਡ ਸਾਇੰਟਿਸਟ
retired scientist cpcb fortis hospital: ਲੁਧਿਆਣਾ (ਤਰਸੇਮ ਭਾਰਦਵਾਜ)- ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਰਿਟਾਇਰਡ ਸਾਇੰਟਿਸਟ ਡਾ. ਜੇਕੇ ਮੋਇਤਰਾ ਫੋਰਟਿਸ ਹਸਪਤਾਲ ਲੁਧਿਆਣਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਬਾਇਓ ਮੈਡੀਕਲ ਵੈਸਟ ਨੂੰ ਲੈ ਕੇ ਯੂਨਾਈਟਿਡ ਨੇਸ਼ਨ ਇੰਡਸਟ੍ਰੀਅਲ ਡਿਵੈਲਪਮੈਂਟ ਆਰਗਨਾਈਜੇਸ਼ਨ (ਯੂਨੀਡੋ) ਦੇ ਸਟੇਟ ਟੈਕਨੀਕਲ ਐਡਵਾਈਜ਼ਰ ਡਾ.ਰਾਜੂ ਸਿੰਘ ਛੀਨਾ ਦੇ ਨਾਲ ਮੀਟਿੰਗ ਕੀਤੀ। ਡਾ.ਮੋਇਤਰਾ ਸੀ.ਪੀ.ਸੀ.ਬੀ ਤੋਂ ਰਿਟਾਇਰ ਹੋਣ ਤੋਂ ਬਾਅਦ ਹਵਾ ਪ੍ਰਦੂਸ਼ਣ ਕੰਟਰੋਲ ਦੀ ਰਣਨੀਤੀ ‘ਤੇ ਕੰਮ ਕਰ ਰਹੇ ਹਨ। ਯੂਨੀਡੋ ਨੇ ਇਸ ਮਾਮਲੇ ‘ਚ ਰਣਨੀਤੀ ਬਣਾਉਣ ਦਾ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸਦੇ ਲਈ ਮਾਡਲ ਸਿਟੀ ਦੇ ਤੌਰ ‘ਤੇ ਲੁਧਿਆਣਾ ਨੂੰ ਚੁਣਿਆ ਗਿਆ ਹੈ। ਡਾ. ਮੋਇਤਰਾ ਨੇ ਯੂਨੀਡੋ ਵੱਲੋਂ ਕਾਮਨ ਬਾਇਓ ਮੈਡੀਕਲ ਵੈਸਟ ਟਰੀਟਮੈਂਟ ਐਂਡ ਡਿਸਪੋਜ਼ਲ ਫੈਸੀਲਿਟੀ (ਸੀ.ਬੀ.ਡਬਲਿਊ.ਟੀ.ਐੱਫ) ਤਹਿਤ ਪ੍ਰਮੁੱਖ ਸ਼੍ਰੇਣੀ ‘ਚ ਚੁਣੇ ਗਏ ਫੋਰਟਿਸ ਹਸਪਤਾਲ ਲੁਧਿਆਣਾ ਦੇ ਨਾਲ-ਨਾਲ ਐੱਮ.ਐੱਸ ਮੈਡੀਕੇਅਰ ਦਾ ਵੀ ਦੌਰਾ ਕੀਤਾ।

retired scientist cpcb fortis hospital

ਮੀਟਿੰਗ ਤੋਂ ਬਾਅਦ ਡਾ.ਛੀਨਾ ਨੇ ਦੱਸਿਆ ਹੈ ਕਿ ਯੂਨੀਡੋ ਪੰਜਾਬ, ਕਰਨਾਟਕ, ਓਡੀਸ਼ਾ, ਮਹਾਰਾਸ਼ਟਰ ਅਤੇ ਗੁਜਰਾਤ ਦੇ 160 ਤੋਂ ਜਿਆਦਾ ਹਸਪਤਾਲਾਂ ਬਾਇਓ ਮੈਡੀਕਲ ਵੈਸਟ ਦੇ ਨਿਯਮਾਂ ਨੂੰ ਲੈ ਕੇ ਇਕ ਪ੍ਰੋਜੈਕਟ ‘ਤੇ ਕੰਮ ਕਰ ਰਿਹਾ ਹੈ। ਕੋਵਿਡ-19 ਦੀ ਸ਼ੁਰੂਆਤ ਤੋਂ ਚੱਲ ਰਹੇ ਇਸ ਪ੍ਰੋਜੈਕਟ ਦਾ ਹੀ ਨਤੀਜਾ ਹੈ ਕਿ ਜਿਆਦਾਤਰ ਹਸਪਤਾਲਾਂ ‘ਚ ਬਾਇਓਮੈਡੀਕਲ ਵੈਸਟ ਨਾਲ ਕੋਰੋਨਾ ਇਨਫੈਕਸ਼ਨ ਦਾ ਫੀਸਦੀ ਜ਼ੀਰੋ ਰਹੀ ਹੈ। ਇਸ ਪ੍ਰੋਜੈਕਟ ਦੇ ਤਹਿਤ ਇਨ੍ਹਾਂ ਸੰਸਥਾਵਾਂ ਨੂੰ ਵੀਡੀਓ ਦੇ ਰਾਹੀਂ ਟ੍ਰੇਨਿੰਗ ਪ੍ਰੋਗਰਾਮਾਂ ਨਾਲ ਜੋੜ ਕੇ ਸਿਖਲਾਈ ਦਿੱਤੀ ਗਈ।

ਇਹ ਵੀ ਪੜ੍ਹੋ–

The post ਫੋਰਟਿਸ ਹਸਪਤਾਲ ਲੁਧਿਆਣਾ ਪਹੁੰਚੇ CPCB ਦੇ ਰਿਟਾਇਰਡ ਸਾਇੰਟਿਸਟ appeared first on Daily Post Punjabi.

ਸ਼ਰਮਨਾਕ ! ਹਸਪਤਾਲ ‘ਚ ਵੈਟੀਲੈਂਟਰ ‘ਤੇ ਪਈ ਕੁੜੀ ਨਾਲ ਹੋਇਆ ਬਲਾਤਕਾਰ
Tuberculosis patient on ventilator alleges rape: ਗੁਰੂਗ੍ਰਾਮ: ਹਰਿਆਣਾ ਵਿੱਚ ਗੁਰੂਗ੍ਰਾਮ ਦਾ ਫੋਰਟਿਸ ਹਸਪਤਾਲ ਸਵਾਲਾਂ ਦੇ ਘੇਰੇ ਵਿੱਚ ਹੈ। ਇੱਕ ਲੜਕੀ ਨੇ ਹਸਪਤਾਲ ਵਿੱਚ ਉਸ ਨਾਲ ਜਬਰ-ਜਨਾਹ ਹੋਣ ਦਾ ਦੋਸ਼ ਲਗਾਇਆ ਹੈ। ਦੋਸ਼ਾਂ ਅਨੁਸਾਰ ਲੜਕੀ ਨਾਲ ਉਸ ਸਮੇਂ ਜਬਰ-ਜਨਾਹ ਕੀਤਾ ਗਿਆ ਜਦੋਂ ਉਹ ਆਈਸੀਯੂ ਵਿੱਚ ਵੈਂਟੀਲੇਟਰ ‘ਤੇ ਸੀ । ਇਸ ਦੇ ਨਾਲ ਹੀ ਹਸਪਤਾਲ ਦਾ ਕਹਿਣਾ ਹੈ ਕਿ ਉਸ ਨੇ ਇਸ ਘਟਨਾ ਬਾਰੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਉਹ ਜਾਂਚ ਵਿੱਚ ਸਹਿਯੋਗ ਕਰਨ ਲਈ ਤਿਆਰ ਹੈ । ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ । ਇਸ ਮਾਮਲੇ ਵਿੱਚ ਲੜਕੀ ਦਾ ਦੋਸ਼ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਵੈਂਟੀਲੇਟਰ ‘ਤੇ ਪੂਰੀ ਤਰ੍ਹਾਂ ਹੋਸ਼ ਵਿੱਚ ਨਹੀਂ ਸੀ। ਪੀੜਤ ਨੇ ਮੁਲਜ਼ਮ ਦਾ ਨਾਮ ਵਿਕਾਸ ਦੱਸਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਹਸਪਤਾਲ ਦੀ ਸੀਸੀਟੀਵੀ ਫੁਟੇਜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Tuberculosis patient on ventilator alleges rape

ਇਸ ਮਾਮਲੇ ਵਿੱਚ ਲੜਕੀ ਦੇ ਪਿਤਾ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ 21 ਅਕਤੂਬਰ ਨੂੰ 21 ਸਾਲਾਂ ਪੀੜਤ ਲੜਕੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਸਾਹ ਲੈਣ ਵਿੱਚ ਤਕਲੀਫ਼ ਵਧਣ ਤੋਂ ਬਾਅਦ ਦਾਖਲ ਕਰਵਾਈ ਗਈ ਲੜਕੀ ਦੀ ਤਬੀਅਤ ਜ਼ਿਆਦਾ ਖਰਾਬ ਹੋਈ ਤਾਂ ਉਸ ਨੂੰ ਅਗਲੇ ਦਿਨ ਯਾਨੀ 22 ਅਕਤੂਬਰ ਨੂੰ ਆਈਸੀਯੂ ਵਿੱਚ ਵੈਂਟੀਲੇਟਰ ‘ਤੇ ਰੱਖਿਆ ਗਿਆ। 6 ਦਿਨਾਂ ਬਾਅਦ ਜਦੋਂ ਪੀੜਤ ਲੜਕੀ ਨੂੰ ਹੋਸ਼ ਆਇਆ ਤਾਂ ਉਸਨੇ ਆਪਣੇ ਪਿਤਾ ਨੂੰ ਸਰੀਰਕ ਸ਼ੋਸ਼ਣ ਬਾਰੇ ਦੱਸਿਆ। ਦਾਇਰ ਕੀਤੀ ਸ਼ਿਕਾਇਤ ਅਨੁਸਾਰ 21 ਤੋਂ 27 ਅਕਤੂਬਰ ਵਿਚਾਲੇ ਲੜਕੀ ਨਾਲ ਬਲਾਤਕਾਰ ਹੋਇਆ ਸੀ।

Tuberculosis patient on ventilator alleges rape

ਦੱਸ ਦੇਈਏ ਕਿ 28 ਅਕਤੂਬਰ ਨੂੰ ਲੜਕੀ ਦੇ ਪਿਤਾ ਨੇ ਗੁਰੂਗਰਾਮ ਦੇ ਸੁਸ਼ਾਂਤ ਲੋਕ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ । ਸ਼ਿਕਾਇਤ ਵਿਚ ਉਨ੍ਹਾਂ ਤਿੰਨ ਪੰਨਿਆਂ ਦਾ ਵੀ ਜ਼ਿਕਰ ਹੈ, ਜਿਸ ‘ਤੇ ਲੜਕੀ ਨੇ ਆਪਣੇ ਪਿਤਾ ਨੂੰ ਇਸ ਬਾਰੇ ਲਿਖਿਆ ਹੈ ਅਤੇ ਦੱਸਿਆ ਹੈ। ਇਨ੍ਹਾਂ ਸ਼ਬਦਾਂ ਦਾ ਕੀ ਅਰਥ ਹੈ, ਪੁਲਿਸ ਇਸ ਦੀ ਜਾਂਚ ਕਰ ਰਹੀ ਹੈ, ਪਰ ਲੜਕੀ ਦੇ ਪੱਤਰ ਵਿੱਚ ਵਿਕਾਸ ਨਾਮ ਦੇ ਜਿਸ ਮੁਲਜ਼ਮ ਦਾ ਜ਼ਿਕਰ ਹੈ ਉਹ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹੈ । ਉੱਥੇ ਹੀ ਪੁਲਿਸ ਅਜੇ ਤੱਕ ਲੜਕੀ ਦੇ ਬਿਆਨ ਨਹੀਂ ਲੈ ਸਕੀ ਹੈ । ਵੈਂਟੀਲੇਟਰ ‘ਤੇ ਰੱਖੀ ਗਈ ਲੜਕੀ ਹਾਲੇ ਬਿਆਨ ਦੇਣ ਦੀ ਸਥਿਤੀ ਵਿੱਚ ਨਹੀਂ ਹੈ। ਪੁਲਿਸ ਅਨੁਸਾਰ ਫੋਰਟਿਸ ਹਸਪਤਾਲ ਜਾਂਚ ਵਿੱਚ ਸਹਿਯੋਗ ਕਰ ਰਿਹਾ ਹੈ ।

Tuberculosis patient on ventilator alleges rape

ਇਸ ਸਬੰਧੀ ਹਸਪਤਾਲ ਵੱਲੋਂ ਇਹ ਕਿਹਾ ਗਿਆ ਹੈ ਕਿ 21 ਅਕਤੂਬਰ 2020 ਨੂੰ ਮਰੀਜ਼ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ਅਤੇ ਉਸ ਨੂੰ ਸਾਹ ਦੀ ਤਕਲੀਫ ਅਤੇ ਟੀ ਬੀ ਦੀ ਸਮੱਸਿਆ ਸੀ। ਦਾਖਲ ਹੋਣ ਤੋਂ ਬਾਅਦ ਤੋਂ ਮਰੀਜ਼ ਵੈਂਟੀਲੇਟਰ ‘ਤੇ ਸੀ ਅਤੇ ਦਾਖਲੇ ਦੇ 6 ਦਿਨਾਂ ਬਾਅਦ ਉਸਨੇ ਹਸਪਤਾਲ ਦੇ ਇੱਕ ਸਟਾਫ ‘ਤੇ ਬਲਾਤਕਾਰ ਦਾ ਦੋਸ਼ ਲਗਾਇਆ ਹੈ । ਹਸਪਤਾਲ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੀ ਕਾਰਵਾਈ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਸ਼ਿਕਾਇਤ ਆਉਣ ਤੋਂ ਬਾਅਦ ਉਨ੍ਹਾਂ ਨੇ ਪੁਲਿਸ ਨੂੰ ਸੂਚਿਤ ਕੀਤਾ ਸੀ। ਹਸਪਤਾਲ ਪ੍ਰਸ਼ਾਸਨ ਪੁਲਿਸ ਦੀ ਜਾਂਚ ਵਿੱਚ ਪੂਰਾ ਸਹਿਯੋਗ ਦੇ ਰਿਹਾ ਹੈ।

ਦੱਸ ਦੇਈਏ ਕਿ ਫੋਰਟਿਸ ਦੇਸ਼ ਦਾ ਇੱਕ ਮਹਿੰਗਾ ਅਤੇ ਨਾਮੀ ਹਸਪਤਾਲ ਹੈ। ਇਸ ਹਸਪਤਾਲ ‘ਤੇ ਸੁਰੱਖਿਆ ਅਤੇ ਸਹੂਲਤਾਂ ਦੇ ਨਾਮ ‘ਤੇ ਭਾਰੀ ਰਕਮ ਵਸੂਲਣ ਦਾ ਇਲਜ਼ਾਮ ਹੈ, ਪਰ ਸਵਾਲ ਇਹ ਹੈ ਕਿ ਕੀ ਇਸ ਹਸਪਤਾਲ ਵਿੱਚ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ? ਕੀ ਇਸ ਹਸਪਤਾਲ ਵਿੱਚ ਮਰੀਜ਼ਾਂ ਦੀ ਸਹੀ ਸੇਵਾ ਕੀਤੀ ਜਾ ਰਹੀ ਹੈ?

The post ਸ਼ਰਮਨਾਕ ! ਹਸਪਤਾਲ ‘ਚ ਵੈਟੀਲੈਂਟਰ ‘ਤੇ ਪਈ ਕੁੜੀ ਨਾਲ ਹੋਇਆ ਬਲਾਤਕਾਰ appeared first on Daily Post Punjabi.