Foundation Stone Of Tata Steel Plant' Archives - Daily Post Punjabi

CM ਭਗਵੰਤ ਮਾਨ ਪਹੁੰਚੇ ਲੁਧਿਆਣਾ, ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪਲਾਂਟ ਦਾ ਰੱਖਿਆ ਨੀਂਹ ਪੱਥਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਪਹੁੰਚੇ। ਇੱਥੇ ਉਨ੍ਹਾਂ ਨੇ ਧਨਾਨਸੂ ਵਿਖੇ ਟਾਟਾ ਸਟੀਲ ਪਲਾਂਟ ਦਾ ਨੀਂਹ ਪੱਥਰ ਰੱਖਿਆ। ਲੁਧਿਆਣਾ ਵਿਖੇ ਲੱਗਣ ਵਾਲਾ ਇਹ ਪਲਾਂਟ ਦੇਸ਼ ਦਾ ਸਭ ਤੋਂ ਵੱਡਾ ਸਟੀਲ ਪਲਾਂਟ ਹੈ। ਇਹ ਟਾਟਾ ਪਲਾਂਟ 2400 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਵੇਗਾ ਤੇ ਲਗਪਗ 2500 ਲੋਕਾਂ ਨੂੰ ਇਸ ਨਾਲ ਸਿੱਧੇ-ਅਸਿੱਧੇ ਤੌਰ ‘ਤੇ ਰੁਜ਼ਗਾਰ ਮਿਲੇਗਾ।

ਇਸ ਮੌਕੇ CM ਭਗਵੰਤ ਮਾਨ ਨੇ ਕਿਹਾ ਕਿ ਟਾਟਾ ਸਟੀਲ ਵੱਲੋਂ ਲੁਧਿਆਣਾ ਵਿੱਚ ਦੇਸ਼ ਦਾ ਸਭ ਤੋਂ ਵੱਡਾ ਸਟੀਲ ਪਲਾਂਟ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਟਾਟਾ ਦੇ ਸਟੀਲ ਪਲਾਂਟ ਨੂੰ ਲਗਾਉਣ ਲਈ ਜ਼ਮੀਨ ਦੇਣ ਵਾਲੇ ਲੋਕਾਂ ਦੇ ਬੱਚਿਆਂ ਨੂੰ ਪਹਿਲਾਂ ਰੁਜ਼ਗਾਰ ਮਿਲੇਗਾ। CM ਮਾਨ ਨੇ ਕਿਹਾ ਕਿ ਦੇਸ਼ ਦੇ ਹਰ ਕੋਨੇ ਵਿਚ ਪੰਜਾਬੀ ਮਿਲੇਗਾ ਪਰ ਉਹ ਪੰਜਾਬੀ ਤੁਹਾਨੂੰ ਮਿਹਨਤ ਕਰਦਾ ਮਿਲੇਗਾ, ਭੀਖ ਮੰਗਦਾ ਨਹੀਂ ਮਿਲੇਗਾ।

ਇਹ ਵੀ ਪੜ੍ਹੋ : ਪੰਜ ਦਿਨਾਂ ਦੇ ਨਵਜੰਮੇ ਬੱਚੇ ਨੇ 3 ਬੱਚਿਆਂ ਨੂੰ ਦਿੱਤੀ ਨਵੀਂ ਜ਼ਿੰਦਗੀ, ਬ੍ਰੇਨ ਡੈੱਡ ਹੋਣ ਮਗਰੋਂ ਮਾਤਾ-ਪਿਤਾ ਨੇ ਡੋਨੇਟ ਕੀਤੇ ਅੰਗ

CM ਭਗਵੰਤ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਾਡੇ ਗੁਰੂਆਂ, ਪੀਰਾਂ ਤੇ ਸ਼ਹੀਦਾਂ ਦੀ ਧਰਤੀ ਹੈ, ਇਥੇ ਕਿਸੇ ਨੇ ਵੀ ਕੋਈ ਕੰਮ ਸ਼ੁਰੂ ਕੀਤਾ ਤਾਂ ਉਸ ਨੂੰ ਬਰਕਤ ਹੀ ਮਿਲੀ ਹੈ ਕਦੇ ਘਾਟਾ ਨਹੀਂ ਹੋਇਆ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post CM ਭਗਵੰਤ ਮਾਨ ਪਹੁੰਚੇ ਲੁਧਿਆਣਾ, ਦੇਸ਼ ਦੇ ਦੂਜੇ ਸਭ ਤੋਂ ਵੱਡੇ ਟਾਟਾ ਸਟੀਲ ਪਲਾਂਟ ਦਾ ਰੱਖਿਆ ਨੀਂਹ ਪੱਥਰ appeared first on Daily Post Punjabi.