founder of CJP Archives - Daily Post Punjabi

CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ
ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਅਭਿਜੀਤ ਨੇ ਸੋਨਮ ਵਾਂਗਚੁਕ ਦੀ ਬੇਨਤੀ ‘ਤੇ ਭੁੱਖ ਹੜਤਾਲ ਨੂੰ ਖਤਮ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਗੱਲਬਾਤ ਜਾਰੀ ਹੈ ਅਤੇ ਪ੍ਰਦਰਸ਼ਨਕਾਰੀਆਂ ਨੂੰ ਉਦੋਂ ਤੱਕ ਆਪਣੇ ਵਿਰੋਧ ਪ੍ਰਦਰਸ਼ਨ ਮੁਅੱਤਲ ਕਰਨ ਲਈ ਕਿਹਾ ਹੈ।

ਇਸ ਵਿਚਾਲੇ ਕਾਕਰੋਚ ਜਨਤਾ ਪਾਰਟੀ ਦੇ ਸਮਰਥਕ ਸੋਮਵਾਰ ਨੂੰ ਸੰਸਦ ਭਵਨ ਦੇ ਨੇੜੇ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਇਮਾਰਤ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਸੁਰੱਖਿਆ ਵਧਾ ਦਿੱਤੀ ਗਈ, ਅਤੇ ਮੁੱਖ ਗੇਟ ਬੰਦ ਕਰ ਦਿੱਤਾ ਗਿਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਫਿਰ ਭੀੜ ਖਿੰਡ ਗਈ। ਇਸ ਦੌਰਾਨ ਸੰਸਦ ਦਾ ਸੈਸ਼ਨ ਚੱਲ ਰਿਹਾ ਸੀ, ਪ੍ਰਧਾਨ ਮੰਤਰੀ ਸਮੇਤ ਸਾਰੇ ਸੰਸਦ ਮੈਂਬਰ ਅੰਦਰ ਮੌਜੂਦ ਸਨ।

ਇਹ ਵੀ ਪੜ੍ਹੋ : ਗੜ੍ਹਸ਼ੰਕਰ-ਨੰਗਲ ਰੋਡ ‘ਤੇ ਟ੍ਰੈਕਟਰ-ਟਰਾਲੀ ਨੇ ਸਾਈਕਲ ਸਵਾਰ ਨੂੰ ਮਾ/ਰੀ ਟੱ/ਕਰ, ਸ਼ਖਸ ਦੀ ਮੌਕੇ ‘ਤੇ ਹੋਈ ਮੌ/ਤ

ਸੀਜੇਪੀ ਦੇ ਬੁਲਾਰੇ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਕੇਂਦਰੀ ਮੰਤਰੀ ਜੇਪੀ ਨੱਡਾ ਨਾਲ ਮੁਲਾਕਾਤ ਕੀਤੀ। ਸੋਨਮ ਵਾਂਗਚੁਕ ਨੇ ਹਸਪਤਾਲ ਤੋਂ ਇੱਕ ਪੱਤਰ ਲਿਖਿਆ, ਜਿਸ ਵਿੱਚ ਸੀਜੇਪੀ ਦੇ ਸੰਸਦ ਵੱਲ ਮਾਰਚ ਵਿੱਚ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ। ਸੋਨਮ ਵਾਂਗਚੁਕ ਨੇ ਪੱਤਰ ਵਿੱਚ ਲਿਖਿਆ, ‘ਮੈਨੂੰ ਸੰਸਦ ਮਾਰਚ ਵਿੱਚ ਜਾਣਾ ਹੈ, ਮੈਨੂੰ ਛੁੱਟੀ ਦਿਓ।’

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ appeared first on Daily Post Punjabi.