four members of a family Archives - Daily Post Punjabi

ਹਿਮਾਚਲ ‘ਚ ਵਾਪਰਿਆ ਦਰਦਾਕ ਹਾਦਸਾ, ਘਰ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜੇ ਇੱਕੋ ਪਰਿਵਾਰ ਦੇ ਚਾਰ ਜੀਅ, ਇੱਕ ਦੀ ਹਾਲਤ ਗੰਭੀਰ
ਮੰਗਲਵਾਰ ਨੂੰ ਹਿਮਾਚਲ ਦੇ ਚੰਬਾ ਜ਼ਿਲੇ ਤੋਂ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕੋ ਪਰਿਵਾਰ ਦੇ 4 ਜੀਆਂ ਦੀ ਜ਼ਿੰਦਾ ਸੜ ਜਾਣ ਕਾਰਨ ਮੌਤ ਹੋ ਗਈ ਹੈ।

four members of a family

ਦਰਅਸਲ ਹਿਮਾਚਲ ਦੇ ਚੰਬਾ ਜ਼ਿਲੇ ਦੇ ਟੀਸਾ ਥਾਣਾ ਖੇਤਰ ਦੇ ਇੱਕ ਘਰ ਵਿੱਚ ਸੋਮਵਾਰ ਰਾਤ ਕਰੀਬ 2.30 ਵਜੇ ਅੱਗ ਲੱਗ ਗਈ। ਇਸ ਘਟਨਾ ਵਿੱਚ ਇੱਕੋ ਪਰਿਵਾਰ ਦੇ ਚਾਰ ਲੋਕ ਸੜ ਗਏ, ਜਦਕਿ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ ਹੈ। ਦੱਸਿਆ ਗਿਆ ਕਿ ਇਹ ਘਰ ਚੁਰਾਹ ਤਹਿਸੀਲ ਦੇ ਕਰਤੋਟ ਪਿੰਡ ਦੇ ਵਸਨੀਕ ਮੁਹੰਮਦ ਰਫੀ ਦਾ ਹੈ।

ਇਹ ਵੀ ਪੜ੍ਹੋ : NHRC ਨੇ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਦਿੱਲੀ, ਯੂਪੀ, ਰਾਜਸਥਾਨ ਅਤੇ ਹਰਿਆਣਾ ਦੇ ਮੁੱਖ ਸਕੱਤਰਾਂ ਨੂੰ ਭੇਜੇ ਨੋਟਿਸ, ਜਾਣੋ ਕੀ ਹੈ ਮਾਮਲਾ

ਘਟਨਾ ਵਿੱਚ ਮੁਹੰਮਦ ਰਫੀ, ਉਸਦੇ ਪੁੱਤਰਾਂ ਓਲੀਵ ਅਤੇ ਸਮੀਰ ਅਤੇ ਧੀ ਜੁਲੇਖਾ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੀ ਪਤਨੀ ਥੁਨਾ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਦੇਖੋ : BJP ਲੀਡਰ ਦੇ ‘ਕਿਸਾਨਾਂ ਨੂੰ ਡੰਡੇ ਮਾਰ ਭਜਾਉਣ’ ਵਾਲੇ ਬਿਆਨ ‘ਤੇ ਭੜਕੇ ਰਾਜੇਵਾਲ, ਕਾਂਗਰਸੀਏ ਵੀ ਖੜਕਾਏ, ਦੇਖੋ

The post ਹਿਮਾਚਲ ‘ਚ ਵਾਪਰਿਆ ਦਰਦਾਕ ਹਾਦਸਾ, ਘਰ ਨੂੰ ਅੱਗ ਲੱਗਣ ਕਾਰਨ ਜ਼ਿੰਦਾ ਸੜੇ ਇੱਕੋ ਪਰਿਵਾਰ ਦੇ ਚਾਰ ਜੀਅ, ਇੱਕ ਦੀ ਹਾਲਤ ਗੰਭੀਰ appeared first on Daily Post Punjabi.