Four People Die Archives - Daily Post Punjabi

ਬਰਨਾਲਾ : ਤੇਜ਼ ਰਫਤਾਰ ਕਾਰ ਨੇ 2 ਬਾਈਕ ਨੂੰ ਮਾਰੀ ਟੱਕਰ, 5 ਸਾਲਾ ਬੱਚੀ ਸਣੇ 4 ਦੀ ਮੌ.ਤ
ਪੰਜਾਬ ਦੇ ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਤਪਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਦੋ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋਵਾਂ ਬਾਈਕ ‘ਤੇ ਸਵਾਰ 5 ਸਾਲਾ ਬੱਚੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਕਾਰ ਚਾਲਕ ਮੌਕੇ ‘ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ।

Speeding Car Hits 2 Bikes

ਮਿਲੀ ਜਾਣਕਾਰੀ ਅਨੁਸਾਰ ਇਕ ਬਾਈਕ ‘ਤੇ ਇਕ ਹੀ ਵਿਅਕਤੀ ਸਵਾਰ ਸੀ। ਜਿਸ ਦੀ ਪਹਿਚਾਣ ਬੇਅੰਤ ਸਿੰਘ ਵਾਸੀ ਪਿੰਡ ਕੱਟੂ ਵਜੋਂ ਹੋਈ ਹੈ। ਇਸ ਦੇ ਨਾਲ ਹੀ ਬੱਚੇ ਅਤੇ ਉਸਦੇ ਮਾਤਾ-ਪਿਤਾ ਦੂਜੇ ਮੋਟਰਸਾਈਕਲ ‘ਤੇ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਔਰਤ ਅਤੇ ਪੁਰਸ਼ ਦੇ ਸਾਹ ਚੱਲ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਵੀ ਮੌਤ ਹੋ ਗਈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਤੇਲ ਟੈਂਕਰ ਤੇ ਟਰੱਕ ਦੀ ਟੱਕਰ, ਹਾਦਸੇ ‘ਚ ਡਰਾਈਵਰ ਗੰਭੀਰ ਜ਼ਖਮੀ

ਥਾਣਾ ਤਪਾ ਦੇ ਇੰਚਾਰਜ ਕਰਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ। ਫਿਲਹਾਲ ਮ੍ਰਿਤਕ ਬੱਚੇ ਅਤੇ ਮਾਤਾ-ਪਿਤਾ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ‘ਤੋਂ ਬਾਅਦ ‘ਤੋਂ ਹੀ ਕਾਰ ਚਾਲਕ ਫਰਾਰ ਹੈ। ਡਰਾਈਵਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਫਰਾਰ ਡਰਾਈਵਰ ਦੀ ਭਾਲ ‘ਚ ਜੁਟ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਬਰਨਾਲਾ : ਤੇਜ਼ ਰਫਤਾਰ ਕਾਰ ਨੇ 2 ਬਾਈਕ ਨੂੰ ਮਾਰੀ ਟੱਕਰ, 5 ਸਾਲਾ ਬੱਚੀ ਸਣੇ 4 ਦੀ ਮੌ.ਤ appeared first on Daily Post Punjabi.