Four Punjab engineers suspended Archives - Daily Post Punjabi

ਮੀਂਹ ‘ਚ ਸੜਕ ਬਣਾਉਣ ਵਾਲੇ 4 ਇੰਜੀਨੀਅਰ ਸਸਪੈਂਡ, ਵੀਡੀਓ ਵਾਇਰਲ ਹੋਣ ਮਗਰੋਂ ਕੀਤੀ ਗਈ ਕਾਰਵਾਈ
ਸੋਸ਼ਲ ਮੀਡੀਆ ‘ਤੇ ਭਾਰੀ ਮੀਂਹ ਵਿਚਾਲੇ ਸੜਕ ਬਣਾਉਣ ਦੀ ਵੀਡੀਓ ਵਾਇਰਲ ਹੋ ਰਹੀ ਹੈ । ਇਹ ਵਾਇਰਲ ਵੀਡੀਓ ਹੁਸ਼ਿਆਰਪੁਰ ਦੀ ਹੈ। ਦਰਅਸਲ, ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਢੱਕੋਂ ਵਿੱਚ ਮੀਂਹ ਵਿਚਾਲੇ ਹੀ ਸੜਕ ਬਣਾਈ ਜਾ ਰਹੀ ਸੀ । ਇਸ ਵੀਡੀਓ ਨੇ ਦੇਖ ਕੇ ਵਿਭਾਗ ਤੁਰੰਤ ਹਰਕਤ ਵਿੱਚ ਆ ਗਿਆ ਅਤੇ ਅਧਿਕਾਰੀਆਂ ‘ਤੇ ਗਾਜ਼ ਡਿੱਗ ਪਈ । ਹਰਕਤ ਵਿੱਚ ਆਉਂਦਿਆਂ ਹੀ PWD ਵਿਭਾਗ ਨੇ ਤੁਰੰਤ ਕਾਰਵਾਈ ਕਰਦਿਆਂ ਚਾਰ ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਹੈ । ਸਸਪੈਂਡ ਕੀਤੇ ਗਏ ਇਨ੍ਹਾਂ ਅਫਸਰਾਂ ਵਿੱਚ SDO ਤਰਸੇਮ ਸਿੰਘ, ਜੇਈ ਵਿਪਨ ਕੁਮਾਰ, ਪ੍ਰਵੀਨ ਕੁਮਾਰ ਤੇ ਜਸਬੀਰ ਸਿੰਘ ਸ਼ਾਮਿਲ ਹਨ।

Four Punjab engineers suspended

ਦੱਸ ਦੇਈਏ ਕਿ ਪੰਜਾਬ ਸਰਕਾਰ ਦੇ PWD ਪ੍ਰਿੰਸੀਪਲ ਸੇਕ੍ਰੇਟਰੀ ਅਨੁਰਾਗ ਵਰਮਾ ਵੱਲੋਂ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਮੀਂਹ ਦੌਰਾਨ ਸੜਕ ਬਣਾਈ ਜਾ ਰਹੀ ਸੀ। ਜਿਸ ਕਾਰਨ ਵਿਭਾਗ ਨੇ ਸਖਤ ਕਾਰਵਾਈ ਕਰਦਿਆਂ ਇਨ੍ਹਾਂ ਚਾਰਾਂ ਇੰਜੀਨੀਅਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਸਾਵਧਾਨ ! ਲੋਕਾਂ ਦੇ ਘਰਾਂ ‘ਚ TV ਸੜ ਰਹੇ ਨੇ DS ਕੇਬਲ ਲਵਾਕੇ, ਸ਼ੀਤਲ ਵਿੱਜ ਤੇ ਉਸਦੇ ਗੁਰਗੇ ਉਤਰੇ ਗੁੰਡਾਗਰਦੀ ‘ਤੇ ! “

The post ਮੀਂਹ ‘ਚ ਸੜਕ ਬਣਾਉਣ ਵਾਲੇ 4 ਇੰਜੀਨੀਅਰ ਸਸਪੈਂਡ, ਵੀਡੀਓ ਵਾਇਰਲ ਹੋਣ ਮਗਰੋਂ ਕੀਤੀ ਗਈ ਕਾਰਵਾਈ appeared first on Daily Post Punjabi.