Free Bus Service Archives - Daily Post Punjabi

CM ਮਾਨ ਦਾ ਵੱਡਾ ਐਲਾਨ, ਜਲਦ ਹੀ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦੇਵਾਂਗੇ ਮੁਫ਼ਤ ਬੱਸ ਸੇਵਾ
ਪੰਜਾਬ ਵਿੱਚ CM ਭਗਵੰਤ ਮਾਨ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਵਿਚਾਲੇ CM ਭਗਵੰਤ ਮਾਨ ਨੇ ਇੱਕ ਹੋਰ ਐਲਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ । ਇਸ ਯੋਜਨਾ ਦਾ ਉਦੇਸ਼ ਵਿਦਿਆਰਥਣਾਂ ਨੂੰ ਸਰਕਾਰੀ ਸਕੂਲਾਂ ਵਿੱਚ ਆਪਣੀ ਪੜ੍ਹਾਈ ਪੂਰੀ ਕਰਨ ਲਈ ਸਹੂਲਤ ਪ੍ਰਦਾਨ ਕਰਨਾ ਹੈ । CM ਮਾਨ ਨੇ ਕਿਹਾ ਕਿ ਕੁੜੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਲਈ ਇਹ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਵਿਦਿਆਰਥਣਾਂ ਨੂੰ ਸੁਰੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਸਿੱਖਿਆ ਦੇ ਖੇਤਰ ਵਿੱਚ ਸੂਬੇ ਦਾ ਨਾਮ ਰੌਸ਼ਨ ਕਰ ਸਕਣ।

Punjab govt will soon start

ਇਸ ਤੋਂ ਅੱਗੇ CM ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ 23 ਜੁਲਾਈ ਨੂੰ ਸਕੂਲ ਪ੍ਰਿੰਸੀਪਲਾਂ ਦੇ ਦੋ ਗਰੁੱਪਾਂ ਨੂੰ ਸਿੰਗਾਪੁਰ ਭੇਜੇਗੀ, ਤਾਂ ਜੋ ਉਹ ਉਥੋਂ ਦੀ ਸਿੱਖਿਆ ਪ੍ਰਣਾਲੀ ਨੂੰ ਦੇਖ ਕੇ ਨਵਾਂ ਅਨੁਭਵ ਹੈਸਲ ਕਰ ਸਕਣ।ਇਸ ਤੋਂ ਪਹਿਲਾਂ ਵੀ ਕੁਝ ਅਧਿਆਪਕਾਂ ਨੂੰ ਇਸ ਤਰ੍ਹਾਂ ਦੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ ਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਭਰ ਵਿੱਚ ਪ੍ਰਚਲਿਤ ਉੱਨਤ ਅਭਿਆਸ ਬਾਰੇ ਜਾਣ ਸਕਣ।

ਇਹ ਵੀ ਪੜ੍ਹੋ: ਪੰਜਾਬ ਤੇ ਹਰਿਆਣਾ ‘ਚ ਅੱਜ ਤੇ ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਉੱਥੇ ਹੀ ਸਰਕਾਰੀ ਦਫਤਰਾਂ ਬਾਰੇ ਗੱਲ ਕਰਦਿਆਂ CM ਮਾਨ ਨੇ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਬਦਲਣ ਦੇ ਫੈਸਲੇ ਦੇ ਵਧੀਆ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਪੰਜਾਬ ਨੇ ਪਿਛਲੇ 54 ਦਿਨਾਂ ਦੌਰਾਨ 52 ਹਜ਼ਾਰ ਸਰਕਾਰੀ ਦਫ਼ਤਰਾਂ ਵਿੱਚ 10,800 ਮੈਗਾਵਾਟ ਬਿਜਲੀ ਦੀ ਬਚਤ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਆਮ ਆਮਦੀ ਨੂੰ ਆਪਣੇ ਕੰਮ ਤੋਂ ਛੁੱਟੀ ਲਏ ਬਿਨ੍ਹਾਂ ਜਲਦੀ ਕੰਮ ਕਰਨ ਵਿੱਚ ਮਦਦ ਮਿਲੇਗੀ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post CM ਮਾਨ ਦਾ ਵੱਡਾ ਐਲਾਨ, ਜਲਦ ਹੀ ਸਰਕਾਰੀ ਸਕੂਲਾਂ ‘ਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਦੇਵਾਂਗੇ ਮੁਫ਼ਤ ਬੱਸ ਸੇਵਾ appeared first on Daily Post Punjabi.

ਸਰਕਾਰੀ ਬੱਸਾਂ ਦਾ ਹਾਲ ਦੇਖ ਲਓ, ਔਰਤਾਂ ਨੂੰ ਵੇਖਕੇ ਭਜਾ ਲੈਂਦੇ ਨੇ ਬੱਸਾਂ
The post ਸਰਕਾਰੀ ਬੱਸਾਂ ਦਾ ਹਾਲ ਦੇਖ ਲਓ, ਔਰਤਾਂ ਨੂੰ ਵੇਖਕੇ ਭਜਾ ਲੈਂਦੇ ਨੇ ਬੱਸਾਂ appeared first on Daily Post Punjabi.