Free bus travel for women Archives - Daily Post Punjabi

ਚੰਡੀਗੜ੍ਹ ਪ੍ਰਸ਼ਾਸਨ ਦਾ ਮਹਿਲਾਵਾਂ ਨੂੰ ਤੋਹਫ਼ਾ, ਰੱਖੜੀ ਵਾਲੇ ਦਿਨ CTU ਬੱਸਾਂ ‘ਚ ਕਰ ਸਕਣਗੀਆਂ ਮੁਫ਼ਤ ਸਫ਼ਰ
ਪਿਛਲੇ ਸਾਲ ਦੀ ਤਰ੍ਹਾਂ ਚੰਡੀਗਡ਼੍ਹ ਪ੍ਰਸ਼ਾਸਨ ਨੇ ਇਸ ਵਾਰ ਵੀ ਰੱਖੜੀ ਵਾਲੇ ਦਿਨ ਮਹਿਲਾਵਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਦਰਅਸਲ, ਚੰਡੀਗੜ੍ਹ ਵਿੱਚ ਰੱਖੜੀ ਵਾਲੇ ਦਿਨ ਮਹਿਲਾਵਾਂ ਬੱਸਾਂ ਵਿੱਚ ਮੁਫ਼ਤ ਕਰ ਸਕਣਗੀਆਂ। ਹਾਲਾਂਕਿ ਮਹਿਲਾਵਾਂ ਲਈ ਇਹ ਸਹੂਲਤ ਲੋਕਲ ਏਸੀ ਤੇ ਨਾਨ ਏਸੀ ਬੱਸਾਂ ਵਿੱਚ ਰਹੇਗੀ। ਸੀਟੀਯੂ ਦੀਆਂ ਲੰਬੇ ਰੂਟ ਵਾਲੀਆਂ ਬੱਸਾਂ ਵਿੱਚ ਮਹਿਲਾਵਾਂ ਨੂੰ ਟਿਕਟ ਲੈਣੀ ਪਵੇਗੀ। ਸਿਰਫ਼ ਟ੍ਰਾਈਸਿਟੀ ਵਿੱਚ ਹੀ ਕਿਤੇ ਆਉਣ ਜਾਣ ਦੀ ਟਿਕਟ ਨਹੀਂ ਲੱਗੇਗੀ । ਮਹਿਲਾਵਾਂ ਨੂੰ ਅੱਜ ਰਾਤ 12 ਵਜੇ ਤੋਂ ਅਗਲੇ 24 ਘੰਟਿਆਂ ਤੱਕ ਇਹ ਸਹੂਲਤ ਮਿਲੇਗੀ।

CTU offers free travel

ਚੰਡੀਗੜ੍ਹ ਤੋਂ ਪੰਚਕੁਲਾ ਅਤੇ ਮੋਹਾਲੀ ਜਾਣ ਲਈ CTU ਬੱਸਾਂ ਵਿੱਚ ਮੁਫ਼ਤ ਸਫ਼ਰ ਦਾ ਲਾਭ ਮਿਲੇਗਾ। ਅਜਿਹੇ ਵਿੱਚ ਰੱਖੜੀ ਵਾਲੇ ਦਿਨ CTU ਦੀਆਂ ਬੱਸਾਂ ਵਿੱਚ ਭਾਰੀ ਭੀੜ ਦੇਖਣ ਨੂੰ ਮਿਲ ਸਕਦੀ ਹੈ। ਇਸਦੇ ਲਈ CTU ਪੂਰੀ ਤਰ੍ਹਾਂ ਤਿਆਰ ਹੈ ਅਤੇ ਬੱਸਾਂ ਵਿੱਚ ਮਹਿਲਾਵਾਂ ਦੇ ਬੈਠਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।

ਇਹ ਵੀ ਪੜ੍ਹੋ: ਬਾਲੀਵੁੱਡ ਅਦਾਕਾਰ ਆਮਿਰ ਖਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ, ਵੇਖੋ ਤਸਵੀਰਾਂ

ਦੱਸ ਦੇਈਏ ਕਿ ਪੰਜਾਬ ਪੰਜਾਬ ਵਿੱਚ ਸਰਕਾਰ ਵੱਲੋਂ ਮਹਿਲਾਵਾਂ ਦੇ ਪਹਿਲਾਂ ਹੀ ਬੱਸਾਂ ਦਾ ਸਫ਼ਰ ਮੁਫ਼ਤ ਕੀਤਾ ਹੋਇਆ ਹੈ। ਅਜਿਹੇ ਵਿੱਚ ਪੰਜਾਬ ਦੀਆਂ ਬੱਸਾਂ ਵਿੱਚ ਵੀ ਰੱਖੜੀ ਦੇ ਦਿਨ ਮਹਿਲਾਵਾਂ ਦਾ ਸਫ਼ਰ ਮੁਫ਼ਤ ਰਹੇਗਾ। ਇਸ ਤੋਂ ਇਲਾਵਾ ਹਰਿਆਣਾ ਦੀਆਂ ਬੱਸਾਂ ਵਿੱਚ ਵੀ ਮਹਿਲਾਵਾਂ ਨੂੰ ਮੁਫ਼ਤ ਸਫ਼ਰ ਕਰਨ ਦੀ ਸੁਵਿਧਾ ਦਿੱਤੀ ਗਈ ਹੈ। ਹਾਲਾਂਕਿ ਹਰਿਆਣਾ ਸਰਕਾਰ ਨੇ ਆਪਣੀਆਂ ਸਾਰੀਆਂ ਸਧਾਰਨ ਬੱਸਾਂ ਵਿੱਚ ਪੂਰੇ ਹਰਿਆਣਾ ਵਿੱਚ ਕਿਤੇ ਵੀ ਸਫ਼ਰ ਕਰਨ ਦੇ ਨਾਲ ਚੰਡੀਗਡ਼੍ਹ ਤੇ ਦਿੱਲੀ ਲਈ ਵੀ ਮੁਫ਼ਤ ਸਫ਼ਰ ਦੀ ਸਹੂਲਤ ਦਿੱਤੀ ਹੈ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “

The post ਚੰਡੀਗੜ੍ਹ ਪ੍ਰਸ਼ਾਸਨ ਦਾ ਮਹਿਲਾਵਾਂ ਨੂੰ ਤੋਹਫ਼ਾ, ਰੱਖੜੀ ਵਾਲੇ ਦਿਨ CTU ਬੱਸਾਂ ‘ਚ ਕਰ ਸਕਣਗੀਆਂ ਮੁਫ਼ਤ ਸਫ਼ਰ appeared first on Daily Post Punjabi.

ਸੂਬੇ ‘ਚ ਅੱਜ ਤੋਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਕਰਨਗੀਆਂ ਮਹਿਲਾਵਾਂ, ਇਨ੍ਹਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ
Free bus travel for women: ਪੰਜਾਬ ਵਿੱਚ ਮਹਿਲਾਵਾਂ ਅੱਜ ਯਾਨੀ ਕਿ 1 ਅਪ੍ਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫ਼ਤ ਸਫ਼ਰ ਕਰਨਗੀਆਂ । ਇਸ ਫ਼ੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿਚ ਮਨਜ਼ੂਰੀ ਦੇ ਕੇ ਇਸ ‘ਤੇ ਪੱਕੀ ਮੋਹਰ ਲਗਾ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਸੂਬੇ ਵਿੱਚ ਮਹਿਲਾਵਾਂ ਅਤੇ ਕੁੜੀਆਂ ਦੇ  ਸ਼ਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਗਿਆ ਸੀ।

Free bus travel for women

ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਮਹਿਲਾਵਾਂ/ਕੁੜੀਆਂ ਨੂੰ ਹੋਵੇਗਾ । 2011 ਦੀ ਜਨਗਣਨਾ ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ, ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ। ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਮਹਿਲਾਵਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ, ਜਿਸ ਵਿਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.), ਪੰਜਾਬ ਰੋਡਵੇਜ਼ ਬੱਸ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਿਜ਼ ਸ਼ਾਮਿਲ ਹਨ। ਇਹ ਸਕੀਮ ਸਰਕਾਰੀ AC ਬੱਸਾਂ, ਵਾਲਵੋ ਬੱਸਾਂ ਤੇ HVAC ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ।

ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵੱਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਦੀ ਜਰੂਰਤ ਹੋਵੇਗੀ । ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ, ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਮਹਿਲਾਵਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਹਿਲਾਵਾਂ ਵੀ ਇਸ ਸਹੂਲਤ ਦਾ ਫਾਇਦਾ ਲੈ ਸਕਦੀਆਂ ਹਨ ।

ਇਹ ਵੀ ਦੇਖੋ: ਹੁਣੇ-ਹੁਣੇ Chandigarh ਦੇ ਆਸਮਾਨ ‘ਤੇ ਛਾਇਆ ਧੂੰਆਂ , ਸਾਹ ਲੈਣਾ ਹੋਇਆ ਮੁਸ਼ਕਿਲ, ਮਚਿਆ ਹੜਕੰਪ, ਦੇਖੋ Video

The post ਸੂਬੇ ‘ਚ ਅੱਜ ਤੋਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਕਰਨਗੀਆਂ ਮਹਿਲਾਵਾਂ, ਇਨ੍ਹਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ appeared first on Daily Post Punjabi.