free bus travel Archives - Daily Post Punjabi

ਪੰਜਾਬ ’ਚ ਰੋਜ਼ਾਨਾ ਪੌਣੇ 4 ਲੱਖ ਮਹਿਲਾਵਾਂ ਲੈ ਰਹੀਆਂ ਹਨ ਮੁਫ਼ਤ ਬੱਸ ਸਫ਼ਰ ਦਾ ਲਾਹਾ
ਪੰਜਾਬ ਵਿੱਚ ਰੋਜ਼ਾਨਾ ਪੌਣੇ ਚਾਰ ਲੱਖ ਔਰਤਾਂ ਮੁਫ਼ਤ ਬੱਸ ਸਫ਼ਰ ਦਾ ਲਾਹਾ ਲੈ ਰਹੀਆਂ ਹਨ। ‘ਆਪ’ ਸਰਕਾਰ ਵੱਲੋਂ ਆਪਣੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸੇਵਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਹਰ ਘੰਟੇ 16 ਹਜ਼ਾਰ ਦੇ ਕਰੀਬ ਜਦਕਿ ਹਰ ਮਿੰਟ ਵਿੱਚ 265 ਔਰਤਾਂ ਮੁਫ਼ਤ ਬੱਸ ਸੇਵਾ ਦਾ ਲਾਹਾ ਲੈ ਰਹੀਆਂ ਹਨ। ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਖ਼ਰਚ ਕੇ ਔਰਤਾਂ ਨੂੰ ਮੁਫ਼ਤ ਯਾਤਰਾ ਦਾ ਲਾਭ ਦਿੱਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ।

ਕੈਬਨਿਟ ਮੰਤਰੀ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕੇ ਮਹਿਲਾਵਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਦਕਿ ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਦੇ ਖ਼ਰਚ ਨਾਲ ਔਰਤਾਂ ਨੂੰ 14.90 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਨਾਲ ਮਹਿਲਾਵਾਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਸ. ਭੁੱਲਰ ਨੇ ਕਿਹਾ ਕਿ ਮਹਿਲਾਵਾਂ ਲਈ ਆਉਣ-ਜਾਣ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਦਿਆਂ ਇਹ ਪਹਿਲਕਦਮੀ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਸਮਰੱਥ ਬਣਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ : ਛਾਪੇਮਾਰੀ ਕਰਨ ਪਹੁੰਚੀ ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਛੱਤ ਤੋਂ ਮਾ.ਰੀ ਛਾ.ਲ, ਮੌਕੇ ‘ਤੇ ਹੋਈ ਮੌ.ਤ

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੰਨਣਾ ਹੈ ਕਿ ਸਾਰੇ ਵਰਗਾਂ ਦੀ ਸਮੁੱਚੀ ਤਰੱਕੀ ਹੀ ਅਸਲ ਮਾਅਨਿਆਂ ਵਿੱਚ ਤਰੱਕੀ ਹੈ। ਇਹ ਮੁਫ਼ਤ ਯਾਤਰਾ ਸਕੀਮ ਔਰਤਾਂ ਨੂੰ ਮਹਿਜ਼ ਆਉਣ-ਜਾਣ ਦੀ ਸਹੂਲਤ ਦੇਣਾ ਹੀ ਨਹੀਂ, ਸਗੋਂ ਪੰਜਾਬ ਦੀ ਹਰ ਮਹਿਲਾ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ ਨੂੰ ਦਰਸਾਉਂਦੀ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ਮਾਨ ਸਰਕਾਰ ਦੇ ਇੱਕ ਅਗਾਂਹਵਧੂ ਅਤੇ ਬਰਾਬਰੀ ਵਾਲੇ ਪੰਜਾਬ ਦੇ ਸੰਕਲਪ ਨੂੰ ਉਜਾਗਰ ਕਰਦੀ ਹੈ, ਜਿੱਥੇ ਹਰ ਨਾਗਰਿਕ ਲਿੰਗ ਆਧਾਰਤ ਪੱਖਪਾਤ ਤੋਂ ਬਿਨਾਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਯਾਤਰਾ ਯੋਜਨਾ ਲਈ ਜਿੱਥੇ ਸੂਬਾ ਸਰਕਾਰ ਨੂੰ ਵੱਡੀ ਅਦਾਇਗੀ ਕਰਨੀ ਪੈ ਰਹੀ ਹੈ, ਉੱਥੇ ਹੀ ਪ੍ਰਾਈਵੇਟ ਟਰਾਂਸਪੋਰਟਰਾਂ ਵੀ ਪ੍ਰੇਸ਼ਾਨ ਹਨ। ਮੁਫ਼ਤ ਬੱਸ ਸਫ਼ਰ ਕਰਕੇ ਜ਼ਿਆਦਾਤਰ ਔਰਤ ਸਵਾਰੀਆਂ ਸਰਕਾਰੀ ਬੱਸਾਂ ਵਿੱਚ ਸਫਰ ਕਰਨਾ ਪਸੰਦ ਕਰਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ’ਚ ਰੋਜ਼ਾਨਾ ਪੌਣੇ 4 ਲੱਖ ਮਹਿਲਾਵਾਂ ਲੈ ਰਹੀਆਂ ਹਨ ਮੁਫ਼ਤ ਬੱਸ ਸਫ਼ਰ ਦਾ ਲਾਹਾ appeared first on Daily Post Punjabi.

ਸੂਬੇ ‘ਚ ਅੱਜ ਤੋਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਕਰਨਗੀਆਂ ਮਹਿਲਾਵਾਂ, ਇਨ੍ਹਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ
Free bus travel for women: ਪੰਜਾਬ ਵਿੱਚ ਮਹਿਲਾਵਾਂ ਅੱਜ ਯਾਨੀ ਕਿ 1 ਅਪ੍ਰੈਲ ਤੋਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਸੂਬੇ ਵਿੱਚ ਮੁਫ਼ਤ ਸਫ਼ਰ ਕਰਨਗੀਆਂ । ਇਸ ਫ਼ੈਸਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿਚ ਮਨਜ਼ੂਰੀ ਦੇ ਕੇ ਇਸ ‘ਤੇ ਪੱਕੀ ਮੋਹਰ ਲਗਾ ਦਿੱਤੀ ਗਈ ਹੈ । ਜ਼ਿਕਰਯੋਗ ਹੈ ਕਿ ਸੂਬੇ ਵਿੱਚ ਮਹਿਲਾਵਾਂ ਅਤੇ ਕੁੜੀਆਂ ਦੇ  ਸ਼ਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਗਿਆ ਸੀ।

Free bus travel for women

ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਮਹਿਲਾਵਾਂ/ਕੁੜੀਆਂ ਨੂੰ ਹੋਵੇਗਾ । 2011 ਦੀ ਜਨਗਣਨਾ ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ, ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ। ਪੰਜਾਬ ਸਰਕਾਰ ਦੀ ਇਸ ਸਕੀਮ ਤਹਿਤ ਪੰਜਾਬ ਦੀਆਂ ਵਸਨੀਕ ਮਹਿਲਾਵਾਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਬੱਸਾਂ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ, ਜਿਸ ਵਿਚ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ. ਆਰ. ਟੀ. ਸੀ.), ਪੰਜਾਬ ਰੋਡਵੇਜ਼ ਬੱਸ (ਪਨਬੱਸ) ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸਿਜ਼ ਸ਼ਾਮਿਲ ਹਨ। ਇਹ ਸਕੀਮ ਸਰਕਾਰੀ AC ਬੱਸਾਂ, ਵਾਲਵੋ ਬੱਸਾਂ ਤੇ HVAC ਬੱਸਾਂ ਵਿੱਚ ਲਾਗੂ ਨਹੀਂ ਹੋਵੇਗੀ।

ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਫਾਇਦਾ ਲੈਣ ਲਈ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵੱਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਸਬੂਤ ਦਾ ਦਸਤਾਵੇਜ਼ ਦੀ ਜਰੂਰਤ ਹੋਵੇਗੀ । ਪੰਜਾਬ ਸਰਕਾਰ ਦੇ ਮੁਲਾਜ਼ਮ ਜਿਹੜੇ ਚੰਡੀਗੜ੍ਹ ਰਹਿੰਦੇ ਹਨ, ਉਨ੍ਹਾਂ ਦੀਆਂ ਪਰਿਵਾਰਕ ਮੈਂਬਰ ਮਹਿਲਾਵਾਂ ਜਾਂ ਚੰਡੀਗੜ੍ਹ ਰਹਿਣ ਵਾਲੀਆਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਹਿਲਾਵਾਂ ਵੀ ਇਸ ਸਹੂਲਤ ਦਾ ਫਾਇਦਾ ਲੈ ਸਕਦੀਆਂ ਹਨ ।

ਇਹ ਵੀ ਦੇਖੋ: ਹੁਣੇ-ਹੁਣੇ Chandigarh ਦੇ ਆਸਮਾਨ ‘ਤੇ ਛਾਇਆ ਧੂੰਆਂ , ਸਾਹ ਲੈਣਾ ਹੋਇਆ ਮੁਸ਼ਕਿਲ, ਮਚਿਆ ਹੜਕੰਪ, ਦੇਖੋ Video

The post ਸੂਬੇ ‘ਚ ਅੱਜ ਤੋਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫਰ ਕਰਨਗੀਆਂ ਮਹਿਲਾਵਾਂ, ਇਨ੍ਹਾਂ ਦਸਤਾਵੇਜ਼ਾਂ ਦੀ ਹੋਵੇਗੀ ਲੋੜ appeared first on Daily Post Punjabi.